Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਦੁਨੀਆ

ਕੈਪਿਟਲ ਹਿੱਲ 'ਤੇ ਹਮਲੇ ਤੋਂ ਬਾਅਦ ਵੱਧਿਆ ਟਰੰਪ ਹਮਾਇਤੀਆਂ ਦਾ ਹੌਂਸਲਾ, ਬਾਈਡਨ ਦੇ ਸਹੁੰ ਚੁੱਕ ਸਮਾਗਮ ਵਿਚ ਹਿੰਸਾ ਕਰਨ ਦਾ ਖਦਸ਼ਾ

January 11, 2021 06:41 PM

ਵਾਸ਼ਿੰਗਟਨ, 11 ਜਨਵਰੀ (ਏਜੰਸੀ) : ਬੀਤੀ 6 ਜਨਵਰੀ ਨੂੰ ਕੈਪਿਟਿਲ ਹਿੱਲ ਚ ਹਮਲੇ ਤੋਂ ਬਾਅਦ ਟਰੰਪ ਸਮਰਥਕਾਂ ਦੇ ਹੌਸਲੇ ਕਾਫੀ ਬੁਲੰਦ ਦਿਖਾਈ ਦੇ ਰਰਹੇ ਹਨ। ਸੋਸ਼ਲ ਮੀਡੀਆ ਤੇ  ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਈਡਨ ਦੇ ਸਹੁੰ ਚੁੱਕ ਸਮਾਗਮ ਦੇ ਦਿਨ ਯਾਨੀ 20 ਜਨਵਰੀ ਨੂੰ ਵੱਡੇ ਪੱਧਰ ’ਤੇ ਹਿੰਸਾ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। 

ਚਰਮਪੰਥੀ  ਗੁੱਟਾਂ  ਦੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਹੁਣ ਵੀ ਹਮਲਾਵਰ ਸੰਦੇਸ਼ ਪੋਸਟ ਕੀਤੇ ਜਾ ਰਹੇ ਹਨ। ਇਨ੍ਹਾਂ ਗੁੱਟਾਂ ਨਾਲ ਜੁੜੇ ਲੋਕ ਅਪਣੇ ਨਾਅਰੇ ਨੂੰ ਦੋਹਰਾ ਰਹੇ ਹਨ ਕਿ ਟਰੰਪ ਆਰ ਵਾਰ ਅਗੇਨ ਯਾਨੀ ਟਰੰਪ ਜਾਂ ਫੇਰ ਯੁੱਧ। ਕੁਝ ਪੋਸਟਾਂ ਵਿਚ ਕਿਹਾ ਗਿਆ ਹੈ ਕਿ ਅਸੀਂ ਸਰਕਾਰੀ ਇਮਾਰਤਾਂ ਨੂੰ ਉਡਾ ਦੇਵਾਂਗੇ, ਪੁਲਿਸ ਮੁਲਾਜਮਾਂ ਦੀ ਹੱਤਿਆ ਕਰਾਂਗੇ, ਸੰਘੀ ਸਰਕਾਰ ਦੇ ਕਰਮਚਾਰੀਆਂ ਅਤੇ ਏਜੰਟਾਂ ਨੂੰ ਮਾਰ ਦੇਵਾਂਗੇ ਅਤੇ ਰਾਸ਼ਟਰਪਤੀ ਚੋਣਾਂ ਦੀ ਵੋਟਾਂ ਦੀ ਮੁੜ ਗਿਣਤੀ ਕਰਨ ਦੀ ਮੰਗ ਕਰਾਂਗੇ। ਕੁਝ ਪੋਸਟਾਂ ਵਿਚ ਅਪਣੇ ਸਮਰਥਕਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਆਪ ਨੂੰ ਗੋਲੀ ਚਲਾਉਣੀ ਨਹੀਂ ਆਉਂਦੀ ਤਾਂ ਹੁਣ ਸਿਖ ਲਓ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਨਿਊਜ਼ੀਲੈਂਡ 'ਚ 6.3 ਤੀਬਰਤਾ ਦੇ ਭੂਚਾਲ ਦੇ ਝੱਟਕੇ ਕੀਤੇ ਗਏ ਮਹਿਸੂਸ

ਸੋਮਾਲੀਆ ਦੀ ਰਾਜਧਾਨੀ 'ਚ ਆਤਮਘਾਤੀ ਹਮਲਾ, 20 ਦੀ ਮੌਤ

ਫਰਾਂਸ 'ਚ ਵੀ ਚੰਗੀਆਂ ਉਤਪਾਦਨ ਕੀਮਤਾਂ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਨਿੱਤਰੇ ਕਿਸਾਨ

ਨਿਊਜ਼ੀਲੈਂਡ 'ਚ 8.1 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ

ਐਚ-1ਬੀ ਵੀਜ਼ਾ : ਵਿਦੇਸ਼ੀ ਕਾਮਿਆਂ ਨਾਲ ਸਬੰਧਤ ਸਖ਼ਤ ਬਿੱਲ ਪੇਸ਼

ਐਲਨ ਮਸਕ ਦੇ ਮੰਗਲ ਮਿਸ਼ਨ ਨੂੰ ਵੱਡਾ ਝੱਟਕਾ, ਸਪੇਸਐਕਸ ਦੇ ਸਭ ਤੋਂ ਵੱਡੇ ਰਾਕੇਟ 'ਚ ਲੈਡਿੰਗ ਤੋਂ ਬਾਅਦ ਧਮਾਕਾ

ਅਮਰੀਕਾ : ਕੈਪਿਟਲ ਹਿੱਲ 'ਚ ਮੁੜ ਹਿੰਸਾ ਦਾ ਖਤਰਾ, ਭਾਰੀ ਸੁਰੱਖਿਆ ਬਲ ਤਾਇਨਾਤ, ਸੰਸਦ ਮੈਂਬਰਾਂ ਨੂੰ ਚੇਤਾਵਨੀ

ਕਨੇਡਾ ਪਹੁੰਚੀ ਭਾਰਤ ਤੋਂ ਭੇਜੀ ਗਈ ਕੋਰੋਨਾ ਟੀਕੇ ਦੀ ਖੇਪ

ਮਿਆਂਮਾਰ 'ਚ ਫੌਜ ਅਤੇ ਪੁਲਿਸ ਦੀ ਖੂਨੀ ਖੇਡ 'ਚ 38 ਦੀ ਮੌਤ, ਪ੍ਰਦਰਸ਼ਨਕਾਰੀਆਂ 'ਤੇ ਫਾਇਰਿੰਗ

ਇਟਲੀ ’ਚ ਸ਼ੱਕੀ ਹਾਲਤ ’ਚ ਪੰਜਾਬੀ ਨੌਜਵਾਨ ਦੀ ਮੌਤ