Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਦੁਨੀਆ

ਡਬਲਯੂਐਚਓ ਦੇ ਕਲਰਡ-ਕੋਡੇਡ ਨਕਸ਼ੇ 'ਚ ਭਾਰਤ ਤੋਂ ਵੱਖ ਦਿੱਖੇ ਲਦਾਖ ਅਤੇ ਜੰਮੂ-ਕਸ਼ਮੀਰ, ਲੋਕਾਂ ਨੇ ਜਤਾਈ ਨਾਰਾਜ਼ਗੀ

January 11, 2021 06:51 PM

ਜੇਨੇਵਾ, 11 ਜਨਵਰੀ (ਏਜੰਸੀ) : ਵਿਸ਼ਵ ਸਿਹਤ ਸੰਗਠਨ ਨੇ ਆਪਣੀ ਵੈੱਬਸਾਈਟ 'ਤੇ ਵਿਸ਼ਵ ਦੇ ਸਾਰੇ ਦੇਸ਼ਾਂ ਨੂੰ ਵੱਖ-ਵੱਖ ਰੰਗਾਂ ਵਿੱਚ ਸ਼੍ਰੇਣੀਬੱਧ ਕੀਤਾ ਹੈ, ਪਰ ਭਾਰਤ ਨੂੰ ਦਿਖਾਉਂਦੇ ਹੋਏ ਲਦਾਖ ਅਤੇ ਜੰਮੂ-ਕਸ਼ਮੀਰ ਨੂੰ ਅਲੱਗ ਅਲੱਗ ਰੰਗਾਂ ਵਿੱਚ ਦਰਸਾਇਆ ਗਿਆ ਸੀ, ਜਿਸ ਤੋਂ ਬਾਅਦ ਬ੍ਰਿਟੇਨ ਵਿੱਚ ਰਹਿੰਦੇ ਭਾਰਤੀਆਂ ਦੇ ਗੁੱਸੇ ਭਰੇ ਪ੍ਰਤੀਕਰਮ ਸਾਹਮਣੇ ਆਏ ਹਨ। 

ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਹਾਲ ਹੀ ਵਿੱਚ ਬਣਾਏ ਗਏ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਲੇਟੀ ਰੰਗ ਵਿੱਚ ਦਿਖਾਇਆ ਗਿਆ ਹੈ, ਜਦੋਂਕਿ ਸਾਰਾ ਭਾਰਤ ਨੀਲੇ ਰੰਗ ਵਿੱਚ ਦਿਖਾਇਆ ਗਿਆ ਹੈ। ਇਸ ਤੋਂ ਇਲਾਵਾ, ਅਕਸਾਈ ਚੀਨ ਦੀ ਵਿਵਾਦਿਤ ਸਰਹੱਦ ਨੂੰ ਨੀਲੀਆਂ ਧਾਰੀਆਂ ਨਾਲ ਦਰਸਾਇਆ ਗਿਆ ਹੈ, ਜੋ ਕਿ ਚੀਨ ਦਾ ਹਿੱਸਾ ਦਿਖਾਈ ਦਿੰਦੇ ਹਨ।

ਇਹ ਨਕਸ਼ਾ ਵਿਸ਼ਵ ਸਿਹਤ ਸੰਗਠਨ ਦੇ ਕੋਵਿਡ -19 ਡੈਸ਼ਬੋਰਡ 'ਤੇ ਰੱਖਿਆ ਗਿਆ ਹੈ, ਜਿਥੇ ਕੋਰੋਨਾ ਦੇ ਤਾਜ਼ਾ ਮਾਮਲਿਆਂ ਦੀ ਜਾਣਕਾਰੀ ਉਪਲਬਧ ਹੈ। ਹਾਲਾਂਕਿ, ਵਿਸ਼ਵ ਸਿਹਤ ਸੰਗਠਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਕਸ਼ੇ ਸੰਬੰਧੀ ਸੰਯੁਕਤ ਰਾਸ਼ਟਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਨਿਊਜ਼ੀਲੈਂਡ 'ਚ 6.3 ਤੀਬਰਤਾ ਦੇ ਭੂਚਾਲ ਦੇ ਝੱਟਕੇ ਕੀਤੇ ਗਏ ਮਹਿਸੂਸ

ਸੋਮਾਲੀਆ ਦੀ ਰਾਜਧਾਨੀ 'ਚ ਆਤਮਘਾਤੀ ਹਮਲਾ, 20 ਦੀ ਮੌਤ

ਫਰਾਂਸ 'ਚ ਵੀ ਚੰਗੀਆਂ ਉਤਪਾਦਨ ਕੀਮਤਾਂ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਨਿੱਤਰੇ ਕਿਸਾਨ

ਨਿਊਜ਼ੀਲੈਂਡ 'ਚ 8.1 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ

ਐਚ-1ਬੀ ਵੀਜ਼ਾ : ਵਿਦੇਸ਼ੀ ਕਾਮਿਆਂ ਨਾਲ ਸਬੰਧਤ ਸਖ਼ਤ ਬਿੱਲ ਪੇਸ਼

ਐਲਨ ਮਸਕ ਦੇ ਮੰਗਲ ਮਿਸ਼ਨ ਨੂੰ ਵੱਡਾ ਝੱਟਕਾ, ਸਪੇਸਐਕਸ ਦੇ ਸਭ ਤੋਂ ਵੱਡੇ ਰਾਕੇਟ 'ਚ ਲੈਡਿੰਗ ਤੋਂ ਬਾਅਦ ਧਮਾਕਾ

ਅਮਰੀਕਾ : ਕੈਪਿਟਲ ਹਿੱਲ 'ਚ ਮੁੜ ਹਿੰਸਾ ਦਾ ਖਤਰਾ, ਭਾਰੀ ਸੁਰੱਖਿਆ ਬਲ ਤਾਇਨਾਤ, ਸੰਸਦ ਮੈਂਬਰਾਂ ਨੂੰ ਚੇਤਾਵਨੀ

ਕਨੇਡਾ ਪਹੁੰਚੀ ਭਾਰਤ ਤੋਂ ਭੇਜੀ ਗਈ ਕੋਰੋਨਾ ਟੀਕੇ ਦੀ ਖੇਪ

ਮਿਆਂਮਾਰ 'ਚ ਫੌਜ ਅਤੇ ਪੁਲਿਸ ਦੀ ਖੂਨੀ ਖੇਡ 'ਚ 38 ਦੀ ਮੌਤ, ਪ੍ਰਦਰਸ਼ਨਕਾਰੀਆਂ 'ਤੇ ਫਾਇਰਿੰਗ

ਇਟਲੀ ’ਚ ਸ਼ੱਕੀ ਹਾਲਤ ’ਚ ਪੰਜਾਬੀ ਨੌਜਵਾਨ ਦੀ ਮੌਤ