Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਮਨੋਰੰਜਨ

ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਘਰ ਬੇਟੀ ਨੇ ਲਿਆ ਜਨਮ

January 11, 2021 09:00 PM
ਫਿਲਮੀ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟਰ ਵਿਰਾਟ ਕੋਹਲੀ ਹੁਣ ਮਾਪੇ ਬਣ ਗਏ ਹਨ। ਉਨ੍ਹਾਂ ਦੇ ਘਰ ਇੱਕ ਛੋਟੀ ਜਿਹੀ ਪਰੀ ਨੇ ਜਨਮ ਲਿਆ ਹੈ। ਅਦਾਕਾਰਾ ਅਨੁਸ਼ਕਾ ਸ਼ਰਮਾ ਜੋ ਪਿਛਲੇ ਕੁਝ ਦਿਨਾਂ ਤੋਂ ਆਪਣੀ ਗਰਭ ਅਵਸਥਾ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਰਹੀ ਹੈ, ਨੇ ਅੱਜ ਦੁਪਹਿਰ ਮੁੰਬਈ ਦੇ ਬਰੇਚ ਕੈਂਡੀ ਹਸਪਤਾਲ ਵਿੱਚ ਇੱਕ ਪਿਆਰੀ ਜਿਹੀ ਧੀ ਨੂੰ ਜਨਮ ਦਿੱਤਾ। ਅਨੁਸ਼ਕਾ ਦੇ ਪਤੀ ਵਿਰਾਟ ਕੋਹਲੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਵਿਰਾਟ ਕੋਹਲੀ ਨੇ ਲਿਖਿਆ - ‘ਅਸੀਂ ਦੋਵਾਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਅੱਜ ਦੁਪਹਿਰ ਨੂੰ ਸਾਡੇ ਘਰ ਬੇਟੀ ਨੇ ਜਨਮ ਲਿਆ ਹੈ। ਅਸੀਂ ਤੁਹਾਡੇ ਪਿਆਰ ਅਤੇ ਸ਼ੁੱਭਇੱਛਾਵਾਂ ਲਈ ਤਹਿ ਦਿਲੋਂ ਧੰਨਵਾਦੀ ਹਾਂ। ਅਨੁਸ਼ਕਾ ਅਤੇ ਸਾਡੀ ਬੇਟੀ ਦੋਵੇਂ ਬਿਲਕੁਲ ਠੀਕ ਹਨ ਅਤੇ ਇਹ ਸਾਡੀ ਚੰਗੀ ਕਿਸਮਤ ਹੈ ਕਿ ਸਾਨੂੰ ਇਸ ਜ਼ਿੰਦਗੀ ਦੇ ਇਸ ਅਧਿਆਇ ਦਾ ਅਨੁਭਵ ਹੋਇਆ। ' ਇਸਦੇ ਨਾਲ, ਵਿਰਾਟ ਨੇ ਇਸ ਸਮੇਂ ਪ੍ਰਸ਼ੰਸਕਾਂ ਨੂੰ ਥੋੜ੍ਹੀ ਜਿਹੀ ਨਿੱਜਤਾ ਬਣਾਏ ਰੱਖਣ ਦੀ ਵੀ ਅਪੀਲ ਕੀਤੀ ਹੈ।
 

ਅਨੁਸ਼ਕਾ ਅਤੇ ਵਿਰਾਟ ਦੋਵੇਂ ਹੀ ਘਰ ਵਿੱਚ ਨਵੇਂ ਮੈਂਬਰ ਦੇ ਆਉਣ ਨਾਲ ਬਹੁਤ ਖੁਸ਼ ਹਨ। ਹਾਲਾਂਕਿ ਵਿਰਾਟ ਅਤੇ ਅਨੁਸ਼ਕਾ ਨੇ ਅਜੇ ਤੱਕ ਆਪਣੀ ਬੇਟੀ ਦੀ ਝਲਕ ਦੁਨੀਆ ਨੂੰ ਨਹੀਂ ਦਿਖਾਈ ਹੈ। ਜਿਵੇਂ ਹੀ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਮਾਂ-ਪਿਓ ਬਣਨ ਦੀ ਖ਼ਬਰ ਮਿਲੀ, ਪ੍ਰਸ਼ੰਸਕ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੂੰ ਵਧਾਈ ਦੇਣ ਲੱਗੇ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਟਾਵਲ ਪਾਏ ਹੋਏ ਭਾਈਜਾਨ ਦੀ ਵਾਇਰਲ ਹੋਈ ਤਸਵੀਰ

ਜਾਨ੍ਹਵੀ ਕਪੂਰ ਨੂੰ ਭੈਣ ਖੁਸ਼ੀ ਕਪੂਰ ਨੇ ਖਾਸ ਤਰੀਕੇ ਨਾਲ ਦਿੱਤੀ ਜਨਮਦਿਨ ਦੀ ਵਧਾਈ

ਸਾਰਾ ਅਲੀ ਖਾਨ ਨੇ ਭਰਾ ਇਬਰਾਹਿਮ ਨੂੰ ਦਿੱਤੀ ਜਨਮਦਿਨ ਦੀ ਵਧਾਈ

'ਤੇਜਸ' ਲਈ ਕੰਗਣਾ ਰਣੌਤ ਨੇ ਲਈ ਫੌਜ ਦੀ ਸਿਖਲਾਈ

ਅੱਖਾਂ ਦੀ ਸਰਜਰੀ ਤੋਂ ਬਾਅਦ ਅਮਿਤਾਭ ਬੱਚਨ ਨੇ ਲਿਖੀ ਭਾਵੁਕ ਪੋਸਟ

ਮਾਂ ਬਣਨ ਵਾਲੀ ਹੈ ਗਾਇਕਾ ਸ਼੍ਰੇਆ ਘੋਸ਼ਾਲ, ਤਸਵੀਰ ਸ਼ੇਅਰ ਕਰ ਫੈਂਸ ਨੂੰ ਦਿੱਤੀ ਖੁਸ਼ਖਬਰੀ

ਅਜੇ ਦੇਵਗਨ ਦੀ ਕਾਰ ਨੂੰ ਰੋਕਣ ਵਾਲੇ ਰਾਜਦੀਪ ਸਿੰਘ ਨੂੰ ਮਿਲੀ ਜ਼ਮਾਨਤ, ਕਿਸਾਨ ਅੰਦੋਲਨ ਨਾਲ ਸਬੰਧਤ ਹੈ ਪੂਰਾ ਮਾਮਲਾ

ਅਨੁਰਾਗ ਕਸ਼ਿਅਪ ਅਤੇ ਤਾਪਸੀ ਪਨੂੰ ਦੇ ਘਰ ਆਮਦਨ ਵਿਭਾਗ ਦੀ ਛਾਪਾ, ਫੈਂਟਮ ਫਿਲਮਸ ਨਾਲ ਜੁੜਿਆ ਹੈ ਮਾਮਲਾ

ਅਮਿਤਾਭ ਬੱਚਨ ਦੀ ਹਸਪਤਾਲ 'ਚ ਹੋਈ ਸਰਜਰੀ

ਮਿਲਿੰਦ ਸੋਮਨ ਅਤੇ ਅੰਕਿਤਾ ਕੋਂਵਰ ਦੇ ਵਿਆਹ ਨੂੰ ਹੋਏ ਸੱਤ ਸਾਲ, ਅਦਾਕਾਰ ਨੇ ਰੋਮਾਟਿਕ ਤਸਵੀਰ ਦੇ ਨਾਲ ਲਿੱਖੀ ਇਹ ਗੱਲ