Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਪੰਜਾਬ

ਵਿਦਿਆਰਥੀਆਂ ਨੂੰ ਕਾਪੀਆਂ-ਕਿਤਾਬਾਂ ਵੰਡੀਆਂ

January 12, 2021 01:30 PM

- ਲਾਇਨਜ਼ ਕਲੱਬ ਮਿਸ਼ਨ ਫ਼ਤਹਿ ਮੁੰਕਦਪੁਰ ਦਾ ਉਪਰਾਲਾ

ਪਰਮਜੀਤ ਸੂੰਢ
ਬੰਗਾ, 11 ਜਨਵਰੀ : ਲਾਇਨਜ਼ ਕਲੱਬ ਮਿਸ਼ਨ ਫ਼ਤਹਿ ਵਲੋਂ ਪਿੰਡ ਹਕੀਮਪੁਰ ਦੇ ਪ੍ਰਾਇਮਰੀ ਸਕੂਲ ’ਚ ਵਿਦਿਆਰਥੀਆਂ ਨੂੰ ਕਾਪੀਆਂ ਕਿਤਾਬਾਂ ਵੰਡੀਆਂ ਗਈਆਂ। ਇਹ ਕਾਰਜ ਪਿੰਡ ਹਕੀਮਪੁਰ ਵਾਸੀ ਬੀਬੀ ਸਿਮਰਨਜੀਤ ਕੌਰ ਪਤਨੀ ਸਵ. ਗੁਰਮੇਜ ਸਿੰਘ ਵਾਸੀ ਇੰਗਲੈਂਡ ਵਲੋਂ ਲਾਇਨ ਕੁਲਤਾਰ ਸਿੰਘ ਦੀ ਪ੍ਰੇਰਨਾ ਨਾਲ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਲਾਇਨ ਚਰਨਜੀਤ ਨੇ ਕਿਹਾ ਕਿ ਕਲੱਬ ਵਲੋਂ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਸਮਾਜ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ ਅਤੇ ਭਵਿੱਖ ’ਚ ਵੀ ਵੱਖ ਵੱਖ ਖੇਤਰਾਂ ’ਚ ਸਮਾਜ ਸੇਵਾ ਦੇ ਕੰਮਾਂ ਲੲਂੀ ਪ੍ਰੋਗਰਾਮ ਉਲੀਕੇ ਗਏ ਹਨ। ਸਕੂਲ ਦੇ ਮੁੱਖੀ ਯੋਗੇਸ਼ਵਰ ਕਾਲੀਆ ਨੇ ਕਲੱਬ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਦੇ ਸਕੱਤਰ ਹਰਮਿੰਦਰ ਸਿੰਘ, ਲਾਇਨ ਆਸ਼ਾ ਰਾਣੀ, ਲਾਇਨਜ਼ ਸਤਪਾਲ ਮੰਡੇਰ, ਲਕਸ਼ਮੀਂ ਦੇਵੀ, ਰਾਕੇਸ਼ ਕੁਮਾਰ, ਮੋਨਿਕਾ ਆਦਿ ਵੀ ਸ਼ਾਮਲ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀ

ਨੇਵੀ ਵਿਚ ਟ੍ਰੇਡਸਮੈਨ ਮੇਟ ਦੀਆਂ ਅਸਾਮੀਆਂ ਲਈ 7 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆ

ਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 10 ਅਪ੍ਰੈਲ ਨੂੰ

ਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲ

ਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ