Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਪੰਜਾਬ

ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਵਾਸਤੇ ਇਮਤਿਹਾਨ 14 ਫਰਵਰੀ ਨੂੰ

January 12, 2021 04:41 PM

ਚੰਡੀਗੜ੍ਹ,12 ਜਨਵਰੀ (ਏਜੰਸੀ) : ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-2) ਦਾ ਇਮਤਿਹਾਨ 14 ਫਰਬਰੀ ਨੂੰ ਹੋਵੇਗਾ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਇਮਤਿਹਾਨ ਲਈ ਰੋਲ ਨੰਬਰ/ਐਡਮਿਟ ਕਾਰਡ ਜਨਵਰੀ ਦੇ ਤੀਜੇ ਹਫ਼ਤੇ ਐਨ.ਸੀ.ਈ.ਆਰ.ਟੀ. ਵੱਲੋਂ ਐਨ.ਸੀ.ਈ.ਆਰ.ਟੀ. ਦੀ ਵੈਬਸਾਈਟ ’ਤੇ ਅੱਪਲੋਰਡ ਕੀਤੇ ਜਾਣਗੇ।
ਬੁਲਾਰੇ ਅਨੁਸਾਰ ਵਿਦਿਆਰਥੀ ਇਸ ਵੈਬਸਾਈਟ ਤੋਂ ਆਪਣੇ ਰੋਲ ਨੰਬਰ ਡਾਊਨ ਲੋਰਡ ਕਰ ਸਕਦੇ ਹਨ। ਇਸ ਇਮਤਿਹਾਨ ਲਈ ਪਹਿਲਾਂ ਸੈਂਟਰ ਲੁਧਿਆਣਾ ਵਿਖੇ ਬਣਾਇਆ ਗਿਆ ਸੀ ਪਰ ਹੁਣ ਇਹ ਤਬਦੀਲ ਕਰਕੇ ਚੰਡੀਗੜ੍ਹ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ ਵੱਲੋਂ ਲਈ ਜਾਣ ਵਾਲੀ ਸਟੇਜ-2 ਦੀ ਪ੍ਰੀਖਿਆ ਪਾਸ ਕਰਨ ਵਾਲੇ ਲਗਪਗ ਦੋ ਹਜ਼ਾਰ ਵਿਦਿਆਰਥੀਆਂ ਨੂੰ ਐਨ.ਸੀ.ਈ.ਆਰ.ਟੀ. ਵੱਲੋਂ ਵਜੀਫ਼ਾ ਦਿੱਤਾ ਜਾਵੇਗਾ। 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਇਹ ਵਜੀਫਾ 1250 ਰੁਪਏ ਪ੍ਰਤੀ ਮਹੀਨਾ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਲਈ 2000 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਕਲਾਸਾਂ ਲਈ ਯੂ.ਜੀ.ਸੀ. ਦੇ ਨਿਯਮਾਂ ਅਨੁਸਾਰ ਮਿਲੇਗਾ। ਇਸ ਵਜੀਫ਼ੇ ਲਈ ਕੇਂਦਰ ਸਰਕਾਰ ਦੀ ਰਾਖਵਾਂਕਰਨ ਦੀ ਨੀਤੀ ਅਨੁਸਾਰ ਰਾਖਵਾਂਕਰਨ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀ

ਨੇਵੀ ਵਿਚ ਟ੍ਰੇਡਸਮੈਨ ਮੇਟ ਦੀਆਂ ਅਸਾਮੀਆਂ ਲਈ 7 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆ

ਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 10 ਅਪ੍ਰੈਲ ਨੂੰ

ਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲ

ਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ