Friday, February 26, 2021 ePaper Magazine
BREAKING NEWS
ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5799, ਅੱਜ 566 ਨਵੇਂ ‘ਤੇ 13 ਮੌਤਾਂਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨਡੀਸੀ ਵੱਲੋਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ...ਸਰਬੱਤ ਸਿਹਤ ਬੀਮਾ ਯੋਜਨਾ ‘ਚ ਊਣਤਾਈਆਂ ਪਾਉਣ ਵਾਲੇ 63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ ਟੀਮ ਇੰਡੀਆ ਨੇ ਇੰਗਲੈਂਡ ਨੂੰ 10 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ, ਸਪਿਨਰਾਂ ਨੇ ਦੂਜੇ ਦਿਨ ਹੀ ਦੁਆਈ ਜਿੱਤ100 ਰੁਪਏ ਦੀ ਲਾਟਰੀ ਨੇ ਕਰੋੜਪਤੀ ਬਣਾਈ ਅੰਮ੍ਰਿਤਸਰ ਦੀ ਰੇਨੂ ਚੌਹਾਨਨੀਰਵ ਮੋਦੀ ਦੀ ਹੋਵੇਗੀ ਭਾਰਤ ਹਵਾਲਗੀ, ਬ੍ਰਿਟੇਨ ਦੀ ਅਦਾਲਤ ਨੇ ਸੁਣਾਇਆ ਫੈਸਲਾਯੂਡੀਆਈਡੀ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਚੌਧਰੀ ਸਰਦੂਲ ਸਿਕੰਦਰ ਦੀ ਦੇਹ ਸੁਪਰਦ -ਏ -ਖ਼ਾਕ ਪੁਡੁਚੇਰੀ ਸੰਕਟ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਹਿਲਜੁਲ , ਪੰਜਾਬ ਕਾਂਗਰਸ ਪ੍ਰਧਾਨ ਵੀ ਪਲਟੇ ਆਪਣੇ ਬਿਆਨ ਤੋਂ ..

ਚੰਡੀਗੜ੍ਹ

ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਲੋਹੜੀ ਦੀ ਵਧਾਈ

January 12, 2021 08:00 PM

ਚੰਡੀਗੜ੍ਹ, 12 ਜਨਵਰੀ (ਏਜੰਸੀ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਲੋਕਾਂ ਨੂੰ ਲੋਹੜੀ ਦੇ ਸ਼ੁਭ ਮੌਕੇ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਇਨ੍ਹਾਂ ਕਾਨੂੰਨਾਂ ਬਾਬਤ ਖ਼ਦਸ਼ਿਆਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ। ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਤਿਉਹਾਰ ਸਾਡੀ ਸਮੁੱਚੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ ਜੋ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਮਿਲਵਰਤਣ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਦੇ ਹਨ। ਸੂਬੇ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਪ੍ਰਾਰਥਨਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਜਸ਼ਨ ਸਾਡੇ ਸਮਾਜ ਦੇ ਸਮੂਹ ਵਰਗਾਂ ਨੂੰ ਆਪਸੀ ਪਿਆਰ ਅਤੇ ਹਮਦਰਦੀ ਦੀ ਭਾਵਨਾ ਨਾਲ ਜੋੜਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਪੀਐਸਸੀਐਸਟੀ ਵਲੋਂ ‘ਜਲਵਾਯੂ ਸਥਿਰਤਾ ਲਈ ਨਵੀਆਂ ਤਕਨੀਕਾਂ’ ਵਿਸ਼ੇ `ਤੇ ਵੈਬੀਨਾਰ ਆਯੋਜਿਤ

ਯੂਡੀਆਈਡੀ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਚੌਧਰੀ

ਚੰਡੀਗੜ੍ਹ-ਰਾਸ਼ਟਰੀ ਜਨ ਉਦਯੋਗ ਵਪਾਰ ਸੰਗਠਨ ਦੀ ਦੋ ਰੋਜ਼ਾ ਕਨਵੈਂਸ਼ਨ ਭਲਕੇ

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਵਿਸ਼ਾਲ ਰੋਸ ਰੈਲੀ

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੇਤ ਚੈਕਿੰਗ

ਲੋਕ ਪੱਖੀ ਪਹਿਲਕਦਮੀ, ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

ਰੋਸਟਰ ਨੁਕਤਿਆਂ ਸਬੰਧੀ 10-10-2014 ਵਾਲੇ ਪੱਤਰ 'ਤੇ ਰੋਕ ਲਗਵਾਉਣ ਸਬੰਧੀ ਐਕਸ਼ਨ ਟੇਕਨ ਰਿਪੋਰਟ ਤਲਬ