Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਚੰਡੀਗੜ੍ਹ

ਸੂਬਾ ਪੱਧਰੀ ਗਣਤੰਤਰ ਦਿਵਸ ਮੌਕੇ ਗਵਰਨਰ ਬਦਨੌਰ ਮੁਹਾਲੀ 'ਚ ਲਹਿਰਾਉਣਗੇ ਝੰਡਾ

January 12, 2021 08:08 PM

ਗਣਤੰਤਰ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਪਟਿਆਲਾ ‘ਚ ਲਹਿਰਾਉਣਗੇ ਝੰਡਾ

ਚੰਡੀਗੜ੍ਹ, 12 ਜਨਵਰੀ (ਏਜੰਸੀ) : ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਝੰਡਾ ਲਹਿਰਾਉਣਗੇ। 
 ਬੁਲਾਰੇ ਨੇ ਦੱਸਿਆ ਕਿ ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਐਸਬੀਐਸ ਨਗਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਵਿਚ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਰੋਪੜ ਵਿਖੇ, ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਮੁਕਤਸਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਬਠਿੰਡਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤਰਨ ਤਾਰਨ ਵਿਖੇ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਹੁਸ਼ਿਆਰਪੁਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਜਲੰਧਰ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਮੋਗਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਕਪੂਰਥਲਾ, ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੰਮਿ੍ਰਤਸਰ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੰਗਰੂਰ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਗੁਰਦਾਸਪੁਰ ਵਿਖੇ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਲੁਧਿਆਣਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਬਰਨਾਲਾ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਮਾਨਸਾ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਫਤਿਹਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

ਗੁਰਦੀਪ ਸਿੰਘ ਵੜਵਾਲ ਨੂੰ ਕੀਤਾ ਸਨਮਾਨਿਤ

ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

ਪੀਐਸਪੀਸੀਐਲ ਨੇ ਜਨਵਰੀ 2017 ਤੋਂ 11784 ਨੌਕਰੀਆਂ ਦਿੱਤੀਆਂ

ਇਤਿਹਾਸਿਕ ਕੇਂਦਰੀ ਜੇਲ੍ਹ ਅੰਬਾਲਾ ਵੱਲੋ ਜੇਲ੍ਹ ਰੇਡੀਓ ਦੀ ਸ਼ੁਰੂਆਤ

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ

ਪੰਜ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 38 ਆਈਏਐਸ ਤੇ 16 ਆਈਪੀਐਸ ਅਧਿਕਾਰੀ ਅਬਜਰਬਰ ਨਿਯੁਕਤ

ਕੇਂਦਰ ਸਰਕਾਰ ਵਿਰੁੱਧ ਖ਼ੁਦਰਾ ਵਪਾਰੀਆਂ ਅਤੇ ਛੋਟੇ ਸਨਅਤਕਾਰਾਂ ਦਾ ਹੱਲਾ ਬੋਲ

ਹਾਰਡ ਰੌਕ ਕੈਫੇ ਨੇ ਚੰਡੀਗੜ੍ਹ ’ਚ ਦਰਜ ਕਰਵਾਈ ਮੌਜੂਦਗੀ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ