Friday, February 26, 2021 ePaper Magazine
BREAKING NEWS
ਪੁਡੁਚੇਰੀ ਸੰਕਟ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਹਿਲਜੁਲ , ਪੰਜਾਬ ਕਾਂਗਰਸ ਪ੍ਰਧਾਨ ਵੀ ਪਲਟੇ ਆਪਣੇ ਬਿਆਨ ਤੋਂ ..ਸਹਾਇਕ ਸੁਪਰਡੈਂਟ ਅਸਾਮੀਆਂ ਲਈ ਸਰੀਰਕ ਯੋਗਤਾ ਟੈਸਟ 2 ਮਾਰਚ ਨੂੰ : ਬਹਿਲਜਾਤੀ ਕਮਿਸ਼ਨ ਵੱਲੋਂ ਡਿਗਰੀਆਂ ਨਾ ਦੇਣ ਦੇ ਮਾਮਲੇ 'ਚ ਡੀ.ਪੀ.ਆਈ. ਉਚੇਰੀ ਸਿੱਖਿਆ ਤੋਂ ਰਿਪੋਰਟ ਤਲਬਬਰਨਾਲਾ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਅਫ਼ਸੋਸਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ 'ਚ ਰਹਾਂਗੇ ਹਮੇਸ਼ਾਂ ਯਤਨਸ਼ੀਲ : ਪ੍ਰਕਾਸ਼ ਗਾਦੂਕੋਰੋਨਾ ਸਮੇਂ ਆਨਲਾਈਨ ਸਟੱਡੀ ਪ੍ਰੋਗਰਾਮ 'ਚ ਦੋ ਅਧਿਆਪਕ ਜੋੜੀਆਂਂ ਨੇ ਪਾਇਆ ਭਰਪੂਰ ਯੋਗਦਾਨ26 ਫਰਵਰੀ ਤੋਂ 5 ਮਾਰਚ ਤੱਕ ਨਹਿਰੀ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀਗੋਡਿਆਂ ਦੀ ਸਰਜਰੀ ਕਰਵਾ ਚੁੱਕੇ ਮਰੀਜ਼ਾਂ ਦਾ ਦੂਸਰਾ ਸੈਮੀਨਾਰ ਆਯੋਜਿਤਜ਼ਿਲ੍ਹਾ ਹੁਸ਼ਿਆਰਪੁਰ 'ਚ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਅਤੇ ਨਾਜਾਇਜ਼ ਬੋਰ ਕਰਨ ’ਤੇ ਪਾਬੰਦੀ ਦਾ ਹੁਕਮ ਜਾਰੀਖਾਦ, ਬੀਜ ਅਤੇ ਦਵਾਈਆਂ ਵਿਕਰੇਤਾ ਬਨਣ ਲਈ ਜ਼ਰੂਰੀ ਕੋਰਸ ਆਤਮਾ ਫਰੀਦਕੋਟ ਵਿਖੇ

ਪੰਜਾਬ

ਪੀਐਸਈਬੀ ਵੱਲੋਂ 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

January 13, 2021 11:06 AM

ਹਰਬੰਸ ਬਾਗੜੀ
ਮੋਹਾਲੀ/12 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ । ਬੋਰਡ ਦੇ ਐਲਾਨ ਮੁਤਾਬਕ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋ ਕੇ 27 ਅਪ੍ਰੈਲ ਤੱਕ ਚੱਲਣਗੀਆਂ ।
ਇਸ ਤੋਂ ਇਲਾਵਾ 10ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋ ਕੇ 1 ਮਈ ਤੱਕ ਚੱਲਣਗੀਆਂ । ਦੱਸਣਾ ਬਣਦਾ ਹੈ ਕਿ 12ਵੀਂ ਜਮਾਤ ਦੀ ਪ੍ਰੀਖਿਆ ਦੁਪਹਿਰ 2 ਵਜੇ ਤੋਂ 5.15 ਵਿਚਕਾਰ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਡੀ.ਸੀ. ਵੱਲੋਂ ਐਨ.ਜੀ.ਓਜ਼ ਨੂੰ ਆਨਲਾਈਨ ਪਲੇਟਫਾਰਮ ਨਾਲ ਜੋੜਨ ਲਈ ਜਾਰੀ ਕੀਤੀ ਵੈਬਸਾਈਟ

ਡੀਸੀ ਵੱਲੋਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ...

ਸਰਬੱਤ ਸਿਹਤ ਬੀਮਾ ਯੋਜਨਾ ‘ਚ ਊਣਤਾਈਆਂ ਪਾਉਣ ਵਾਲੇ 63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ

100 ਰੁਪਏ ਦੀ ਲਾਟਰੀ ਨੇ ਕਰੋੜਪਤੀ ਬਣਾਈ ਅੰਮ੍ਰਿਤਸਰ ਦੀ ਰੇਨੂ ਚੌਹਾਨ

ਸਰਦੂਲ ਸਿਕੰਦਰ ਦੀ ਦੇਹ ਸੁਪਰਦ -ਏ -ਖ਼ਾਕ

ਸਹਾਇਕ ਸੁਪਰਡੈਂਟ ਅਸਾਮੀਆਂ ਲਈ ਸਰੀਰਕ ਯੋਗਤਾ ਟੈਸਟ 2 ਮਾਰਚ ਨੂੰ : ਬਹਿਲ

ਜਾਤੀ ਕਮਿਸ਼ਨ ਵੱਲੋਂ ਡਿਗਰੀਆਂ ਨਾ ਦੇਣ ਦੇ ਮਾਮਲੇ 'ਚ ਡੀ.ਪੀ.ਆਈ. ਉਚੇਰੀ ਸਿੱਖਿਆ ਤੋਂ ਰਿਪੋਰਟ ਤਲਬ

ਨਵਾਂਸ਼ਹਿਰ : ਸੀ. ਜੇ. ਐਮ ਹਰਪ੍ਰੀਤ ਕੌਰ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਬਰਨਾਲਾ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਅਫ਼ਸੋਸ

ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ 'ਚ ਰਹਾਂਗੇ ਹਮੇਸ਼ਾਂ ਯਤਨਸ਼ੀਲ : ਪ੍ਰਕਾਸ਼ ਗਾਦੂ