Friday, February 26, 2021 ePaper Magazine
BREAKING NEWS
ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5799, ਅੱਜ 566 ਨਵੇਂ ‘ਤੇ 13 ਮੌਤਾਂਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨਡੀਸੀ ਵੱਲੋਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ...ਸਰਬੱਤ ਸਿਹਤ ਬੀਮਾ ਯੋਜਨਾ ‘ਚ ਊਣਤਾਈਆਂ ਪਾਉਣ ਵਾਲੇ 63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ ਟੀਮ ਇੰਡੀਆ ਨੇ ਇੰਗਲੈਂਡ ਨੂੰ 10 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ, ਸਪਿਨਰਾਂ ਨੇ ਦੂਜੇ ਦਿਨ ਹੀ ਦੁਆਈ ਜਿੱਤ100 ਰੁਪਏ ਦੀ ਲਾਟਰੀ ਨੇ ਕਰੋੜਪਤੀ ਬਣਾਈ ਅੰਮ੍ਰਿਤਸਰ ਦੀ ਰੇਨੂ ਚੌਹਾਨਨੀਰਵ ਮੋਦੀ ਦੀ ਹੋਵੇਗੀ ਭਾਰਤ ਹਵਾਲਗੀ, ਬ੍ਰਿਟੇਨ ਦੀ ਅਦਾਲਤ ਨੇ ਸੁਣਾਇਆ ਫੈਸਲਾਯੂਡੀਆਈਡੀ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਚੌਧਰੀ ਸਰਦੂਲ ਸਿਕੰਦਰ ਦੀ ਦੇਹ ਸੁਪਰਦ -ਏ -ਖ਼ਾਕ ਪੁਡੁਚੇਰੀ ਸੰਕਟ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਹਿਲਜੁਲ , ਪੰਜਾਬ ਕਾਂਗਰਸ ਪ੍ਰਧਾਨ ਵੀ ਪਲਟੇ ਆਪਣੇ ਬਿਆਨ ਤੋਂ ..

ਦੁਨੀਆ

ਦੁਨੀਆ 'ਚ ਕੋਰੋਨਾ ਸੰਕ੍ਰਮਿਤ ਲੋਕਾਂ ਦੀ ਗਿਣਤੀ ਹੋਈ 9.15 ਕਰੋੜ ਦੇ ਪਾਰ

January 13, 2021 02:58 PM

ਨਵੀਂ ਦਿੱਲੀ, 13 ਜਨਵਰੀ (ਏਜੰਸੀ) : ਦੁਨੀਆ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ | ਇਸ ਵਾਇਰਸ ਦੀ ਚਪੇਟ 'ਚ ਹੁਣ ਤੱਕ ਦੁਨੀਆ 'ਚ 9.15 ਕਰੋੜ ਤੋਂ ਵੱਧ ਲੋਕ ਆ ਚੁੱਕੇ ਹਨ | 19.61 ਲੱਖ ਤੋਂ ਵੱਧ ਲੋਕਾਂ ਨੇ ਇਸ ਵਾਇਰਸ ਦੇ ਕਾਰਣ ਆਪਣੀ ਜਾਨ ਵੀ ਗਵਾਈ ਹੈ |

ਅਮਰੀਕਾ ਦੀ ਜੋਨਜ਼ ਹੌਪਕਿਨਜ਼ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 9 ਕਰੋੜ 15 ਲੱਖ 73 ਹਜ਼ਾਰ 149 ਲੋਕ ਇਸ ਬਿਮਾਰੀ ਨਾਲ ਪੀੜਤ ਹੋ ਚੁੱਕੇ ਹਨ | ਇਸ ਦੇ ਨਾਲ ਹੀ 19 ਲੱਖ 61 ਹਜ਼ਾਰ 987 ਲੋਕਾਂ ਦੀ ਮੌਤ ਦਾ ਕਾਰਣ ਇਹ ਵਾਇਰਸ ਬਣ ਚੁੱਕਿਆ ਹੈ |

ਦੁਨੀਆ ਦੀ ਮਹਾਂਸ਼ਕਤੀ ਅਮਰੀਕਾ 'ਚ ਵੀ ਕੋਰੋਨਾ ਸੰਕ੍ਰਮਿਤ ਲੋਕਾਂ ਦੀ ਕੁਲ ਗਿਣਤੀ 2.28 ਕਰੋੜ ਹੋ ਗਈ ਹੈ | ਜਦੋਂ ਕਿ ਇਸ ਦੇਸ਼ ਵਿੱਚ 3.80 ਲੱਖ ਤੋਂ ਵੱਧ ਲੋਕ ਇਸ ਵਾਇਰਸ ਦੇ ਕਾਰਣ ਦਮ ਤੋੜ ਚੁੱਕੇ ਹਨ | ਇਸ ਦੇ ਨਾਲ ਹੀ ਭਾਰਤ 'ਚ ਕੋਰੋਨਾ ਪਾਜ਼ੇਟਿਵ ਲੋਕਾਂ ਦੀ ਕੁਲ ਗਿਣਤੀ 1 ਕਰੋੜ 4 ਲੱਖ 95 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ | ਬ੍ਰਾਜ਼ੀਲ 'ਚ 81.95 ਲੱਖ ਤੋਂ ਵੱਧ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਨੀਰਵ ਮੋਦੀ ਦੀ ਹੋਵੇਗੀ ਭਾਰਤ ਹਵਾਲਗੀ, ਬ੍ਰਿਟੇਨ ਦੀ ਅਦਾਲਤ ਨੇ ਸੁਣਾਇਆ ਫੈਸਲਾ

ਇੰਡੋਨੇਸ਼ੀਆ : ਸੋਨੇ ਦੀ ਖਾਣ 'ਚ ਜ਼ਮੀਨ ਖਿਸਕਣ ਨਾਲ 5 ਦੀ ਮੌਤ, 70 ਲਾਪਤਾ

ਦੁਨੀਆ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 11 ਕਰੋੜ ਦੇ ਪਾਰ, 25 ਲੱਖ ਮੌਤਾਂ

'ਕੋਵੈਕਸ' ਦੇ ਤਹਿਤ ਟੀਕੇ ਦੀ ਪਹਿਲੀ ਖੇਪ ਘਾਨਾ ਪੁੱਜੀ

ਇਕਵਾਡੋਰ ਦੀਆਂ ਜੇਲ੍ਹਾਂ 'ਚ ਦੰਗੇ, 75 ਕੈਦੀਆਂ ਦੀ ਮੌਤ

ਬਾਈਡਨ ਨੇ ਭਾਰਤੀ-ਅਮਰੀਕੀ ਕਿਰਨ ਆਹੂਜਾ ਨੂੰ ਨਿੱਜੀ ਪ੍ਰਬੰਧਨ ਦਫਤਰ ਦਾ ਪ੍ਰਧਾਨ ਚੁਣਿਆ

ਬਾਈਡਨ ਪ੍ਰਸ਼ਾਸਨ 'ਚ ਭਾਰਤੀ ਮੂਲ ਦੀ ਨੀਰਾ ਟੰਡਨ ਤੋਂ ਕਿਉਂ ਨਰਾਜ਼ ਹਨ ਸੈਨੇਟਰ ?

ਨੇਪਾਲ : ਅਸਤੀਫਾ ਦੇਣਗੇ ਜਾਂ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਗੇ ਓਲੀ

ਕੈਨੇਡਾ ’ਚ ਵਿਦਿਆਰਥੀਆਂ ਵਲੋਂ ਕਿਸਾਨਾਂ ਦੇ ਹੱਕ ’ਚ ਰੋਸ ਮੁਜ਼ਾਹਰਾ

ਨੇਪਾਲ ਸੁਪਰੀਮ ਕੋਰਟ ਨੇ ਸੰਸਦ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਰੱਦ