Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਦੁਨੀਆ

ਡੋਨਾਲਡ ਟਰੰਪ ਖ਼ਿਲਾਫ਼ ਮਹਾਂਦੋਸ਼ ਦੀ ਕਾਰਵਾਈ ਲਈ ਸੈਸ਼ਨ ਸ਼ੁਰੂ

January 14, 2021 11:07 AM

ਏਜੰਸੀਆਂ
ਵਾਸ਼ਿੰਗਟਨ/13 ਜਨਵਰੀ : ਅਮਰੀਕੀ ਪ੍ਰਤੀਨਿਧੀ ਸਦਨ ਵਿਚ ਡੋਨਾਲਡ ਟਰੰਪ ਖ਼ਿਲਾਫ਼ ਮਹਾਂਦੋਸ਼ ਦੀ ਕਾਰਵਾਈ ਲਈ ਸੈਸ਼ਨ ਸ਼ੁਰੂ ਹੋ ਚੁੱਕਾ ਹੈ । ਬੁੱਧਵਾਰ ਦੇਰ ਰਾਤ ਤੱਕ ਇਸ ’ਤੇ ਵੋਟਿੰਗ ਹੋ ਸਕਦੀ ਹੈ ।
6 ਜਨਵਰੀ ਨੂੰ ਕੈਪੀਟੋਲ ਵਿਚ ਹੋਈ ਹਿੰਸਾ ਵਿਚ ਟਰੰਪ ਦੀ ਭੂਮਿਕਾ ਹੋਣ ਦਾ ਦੋਸ਼ ਲਾਇਆ ਗਿਆ ਹੈ । ਸਦਨ ਵਿਚ ਪਹਿਲੀ ਬਹਿਸ ਤਕਰੀਬਨ ਇਕ ਘੰਟਾ ਚੱਲੇਗੀ। ਉਸ ਤੋਂ ਬਾਅਦ ਸਦਨ ਵੋਟ ਕਰੇਗਾ । ਹਾਲਾਂਕਿ, ਭਾਵੇਂ ਹੀ ਉਨ੍ਹਾਂ ’ਤੇ ਅੱਜ ਮਹਾਂਦੋਸ਼ ਸ਼ੁਰੂ ਹੋ ਰਿਹਾ ਹੈ, ਪਰ ਟਰੰਪ ਫਿਲਹਾਲ ਆਪਣੇ ਅਹੁਦੇ ’ਤੇ ਬਣੇ ਰਹਿਣਗੇ ਅਤੇ ਸੰਭਾਵਤ ਤੌਰ ’ਤੇ 20 ਜਨਵਰੀ ਤੱਕ ਦਾ ਕਾਰਜਕਾਲ ਪੂਰਾ ਕਰ ਸਕਦੇ ਹਨ, ਕਿਉਂਕਿ ਮਹਾਂਦੋਸ਼ ਲੱਗਣ ਤੋਂ ਬਾਅਦ ਵੀ ਉਨ੍ਹਾਂ ਨੂੰ ਹਟਾਉਣ ਲਈ ਸੈਨੇਟ ਵੱਲੋਂ ਦੋਸ਼ੀ ਠਹਿਰਾਇਆ ਜਾਣਾ ਜ਼ਰੂਰੀ ਹੋਵੇਗਾ ।
ਪ੍ਰਤੀਨਿਧ ਸਦਨ ਯਾਨੀ ਹੇਠਲੇ ਸਦਨ ਵਿਚ ਡੈਮੋਕਰੇਟ ਰਾਸ਼ਟਰਪਤੀ ਟਰੰਪ ਦਾ ਪਿਛਲੇ ਹਫ਼ਤੇ ਸੰਸਦ ’ਤੇ ਹੋਏ ਹਮਲੇ ਵਿਚ ਉਨ੍ਹਾਂ ਦਾ ਹੱਥ ਹੋਣ ਦਾ ਦੋਸ਼ ਲਾ ਰਹੇ ਹਨ । ਉਮੀਦ ਕੀਤੀ ਜਾ ਰਹੀ ਹੈ ਕਿ ਹੇਠਲੇ ਸਦਨ ਵਿਚ ਸਥਾਨਕ ਸਮੇਂ ਦੁਪਹਿਰ ਤਿੰਨ ਵਜੇ ਤੱਕ ਮਹਾਂਦੋਸ਼ ਲਈ ਵੋਟਿੰਗ ਹੋ ਸਕਦੀ ਹੈ, ਜੋ ਕਿ ਟਰੰਪ ਖਿਲਾਫ਼ ਕਾਰਵਾਈ ਦੀ ਅਧਿਕਾਰਤ ਸ਼ੁਰੂਆਤ ਹੋਵੇਗੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਐਲਓਸੀ 'ਤੇ ਜੰਗਬੰਦੀ ਸਮਝੌਤੇ ਤੋਂ ਬਾਅਦ ਭਾਰਤ ਤੋਂ ਕਪਾਹ ਦੀ ਦਰਾਮਦ ਸ਼ੁਰੂ ਕਰ ਸਕਦਾ ਹੈ ਪਾਕਿਸਤਾਨ

ਮਿਆਂਮਾਰ : ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ, ਤਖ਼ਤਾਪਲਟ ਖ਼ਿਲਾਫ਼ ਯੂਐਨ 'ਚ ਆਵਾਜ ਚੁੱਕਣ ਵਾਲੇ ਰਾਜਦੂਤ ਬਰਖਾਸਤ

ਅਮਰੀਕਾ : ਸੜਕਾਂ ਅਤੇ ਪੁੱਲਾਂ ਲਈ ਇਕ ਹੋਰ ਆਰਥਿਕ ਪੈਕੇਜ ਲਿਆਉਣਗੇ ਰਾਸ਼ਟਰਪਤੀ ਬਾਈਡਨ

ਹੈਤੀ ਵਿੱਚ ਜੇਲ ਤੋੜ ਕੇ 200 ਤੋਂ ਵੱਧ ਕੈਦੀ ਫਰਾਰ, 25 ਦੀ ਮੌਤ

ਮਿਆਂਮਾਰ : ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲਿਸ ਨੇ ਵਰ੍ਹਾਏ ਡੰਡੇ ਅਤੇ ਕੀਤੀ ਹਵਾਈ ਫਾਇਰਿੰਗ

ਕਿਸਾਨ ਸਹਾਇਤਾ ਕਮੇਟੀ ਆਸਟਰੇਲੀਆ ਵੱਲੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਦੀ ਪ੍ਰੋੜ੍ਹਤਾ ਤੇ ਸਹਾਇਤਾ

ਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤ

ਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈ

ਨੀਰਵ ਮੋਦੀ ਦੀ ਹੋਵੇਗੀ ਭਾਰਤ ਹਵਾਲਗੀ, ਬ੍ਰਿਟੇਨ ਦੀ ਅਦਾਲਤ ਨੇ ਸੁਣਾਇਆ ਫੈਸਲਾ

ਇੰਡੋਨੇਸ਼ੀਆ : ਸੋਨੇ ਦੀ ਖਾਣ 'ਚ ਜ਼ਮੀਨ ਖਿਸਕਣ ਨਾਲ 5 ਦੀ ਮੌਤ, 70 ਲਾਪਤਾ