Friday, February 26, 2021 ePaper Magazine
BREAKING NEWS
ਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੰਜਾਬ

ਬੋਲਣ‑ਸੁਣਨ ਤੋਂ ਅਸਮਰਥ ਬੱਚਿਆਂ ਲਈ ਜ਼ੀਰਕਪੁਰ ’ਚ ਖੁੱਲ੍ਹਿਆ ਪਹਿਲਾ ਸਕੂਲ

January 14, 2021 01:47 PM

- ਗਰੀਬ ਬਚਿਆਂ ਦੀ ਪੜਾਈ ਤੇ ਰਹਿਣ ਦਾ ਮੁਫਤ ਪ੍ਰਬੰਧ

ਜ਼ੀਰਕਪੁਰ/13 ਜਨਵਰੀ/ਵਿਕੀ ਭਬਾਤ: ਪੁਰਾਣੀ ਕਾਲਕਾ ਸੜਕ ਤੇ ਸਥਿਤ ਮਾਰਕੀਟ ਵਿਚ ਅਜ ਬੋਲਣ ਅਤੇ ਸੁਣਨ ਤੋਂ ਅਸਮਰਥ ਬਚਿਆਂ ਲਈ ਮੁਫਤ ਪੜਾਈ ਦੇਣ ਲਈ ਭਗੀਰਥ ਵਿਦਿਆਲਾ ਨਾਮਕ ਸਕੂਲ ਖੋਲਿਆ ਗਿਆ। ਇਹ ਜੀਰਕਪੁਰ ਵਿਚ ਆਪਣੀ ਕਿਸਮ ਦਾ ਪਹਿਲਾ ਸਕੂਲ ਹੈ ਜਿਥੇ ਅਜਿਹੇ ਬਚਿਆਂ ਨੂੰ ਸਿਖਿਆ ਦਿਤੀ ਜਾਵੇਗੀ। ਚੰਡੀਗੜ ਦੇ ਇਕ ਐਨ ਜੀ ਓ ਸੰਸਥਾ ਸੀ ਫਾਂਊਡੇਸਨ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ। ਸੰਸਥਾ ਦੇ ਮੈਂਬਰ ਵੀ ਬੋਲਣ ਅਤੇ ਸੁਣਨ ਤੋਂ ਅਸਮਰਥ ਹਨ ਜੋ ਕਿ ਅਜਿਹੇ ਬਚਿਆਂ ਦੀਆਂ ਸਮਸਿਆਵਾਂ ਨੂੰ ਭਲੀ ਭਾਂਤੀ ਸਮਝਦੇ ਹਨ। ਸਕੂਲ ਦਾ ਉਦਘਾਟਨ ਹਲਕਾ ਵਿਧਾਇਕ ਐਨ ਕੇ ਸਰਮਾ ਦੁਆਰਾ ਕੀਤਾ ਗਿਆ। ਇਸ ਮੌਕੇ ਫਾਂਊਡੇਸਨ ਦੇ ਪ੍ਰਧਾਨ ਸੰਗੀਤਾ ਸਰਮਾ, ਜਨਰਲ ਸਕਤਰ ਨਿਤੇਸ ਸਰਮਾ, ਕੈਸੀਅਰ ਅੰਜੂ ਸਹਿਗਲ, ਵਿਕਾਸ ਜੈਨ, ਸਿਮਰਨਜੀਤ ਸਿੰਘ ਅਤੇ ਅਵਿਨਾਸ ਰਾਣਾ ਆਦਿ ਮਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ

ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟਿੱਬੀ ਸਾਹਿਬ ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਰੂਪਨਗਰ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 8 ਕੁੜੀਆਂ ਤੇ 4 ਮੁੰਡੇ ਕਾਬੂ

ਲੋਕਤੰਤਰ ’ਚ ਮੋਦੀ ਹਕੂਮਤ ਦਾ ਰਤੀ ਭਰ ਵੀ ਵਿਸ਼ਵਾਸ਼ ਨਹੀਂ: ਸੰਯੁਕਤ ਕਿਸਾਨ ਮੋਰਚਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੰਮੇ ਸਮੇਂ ਮਗਰੋਂ ਘਰੋਂ ਬਾਹਰ ਪੈਰ ਪੁੱਟਦੇ ਵੱਡੇ ਬਾਦਲ ਨੇ ਸੁੱਟਿਆ ‘ਸਿਆਸੀ ਗੋਲਾ’

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

‘ਮੌਸਮ ਦੀ ਤਬਦੀਲੀ ਦੇ ਚਲਦਿਆਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ’