Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਪੰਜਾਬ

ਉਡਾਣ ਪ੍ਰੋਜੈਕਟ ਤਹਿਤ ਮੌਕ 'ਤੇ ਫਾਈਨਲ ਟੈਸਟ ਅਪ੍ਰੈਲ 'ਚ

January 14, 2021 05:18 PM

- ਉਡਾਣ ਪ੍ਰੋਜੈਕਟ ਵਿਦਿਆਰਥੀਆਂ ਲਈ ਵਰਦਾਨ ਸਾਬਤ ਟੈਸਟ 

ਚੰਡੀਗੜ੍ਹ, 14 ਜਨਵਰੀ (ਏਜੰਸੀ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਆਮ ਗਿਆਨ ਵਿੱਚ ਵਾਧਾ ਕਰਨ ਲਈ ਸ਼ੁਰੂ ਕੀਤਾ ‘ੳਡਾਣ ਪ੍ਰੋਜੈਕਟ’ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਅਤੇ ਹੁਣ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਆਮ ਗਿਆਨ ਦਾ ਮੁਲਾਂਕਣ ਕਰਨ ਲਈ ਅਪ੍ਰੈਲ ਵਿੱਚ ਟੈਸਟ ਕਰਵਾਉਣ ਵਾਸਤੇ ਰੂਪ-ਰੇਖਾ ਉਲੀਕੀ ਹੈ। ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਇਸ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।
ਬੁਲਾਰੇ ਅਨੁਸਾਰ ‘ਉਡਾਣ ਪ੍ਰੋਜੈਕਟ’ ਦੇ ਹੇਠ ਬੱਚਿਆਂ ਦੇ ਆਮ ਗਿਆਨ ਵਿੱਚ ਵਾਧਾ ਕਰਨ ਲਈ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰੋਜ਼ਾਨਾਂ ਸ਼ੀਟਾਂ/ਸਲਾਈਡਾਂ ਭੇਜੀਆਂ ਜਾ ਰਹੀਆਂ ਹਨ। ਵਿਭਾਗ ਨੇ ਵਿਦਿਆਰਥੀਆਂ ਦੇ ਗਿਆਨ ਦਾ ਮੁਲਾਂਕਣ ਕਰਨ ਲਈ ਅਪ੍ਰੈਲ ਮਹੀਨੇ ਦੇ ਪਹਿਲੇ ਸ਼ਨੀਵਾਰ 3 ਅਪ੍ਰੈਲ ਨੂੰ ਪਹਿਲਾ ਮੌਕ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਤਰ੍ਹਾਂ ਹੀ ਦੂਜਾ ਮੌਕ ਟੈਸਟ 17 ਅਪ੍ਰੈਲ ਨੂੰ ਕਰਵਾਇਆ ਜਾਵੇਗਾ ਜਦਕਿ ਫਾਈਨਲ ਮੁਕਾਬਲਾ 24 ਅਪ੍ਰੈਲ ਨੂੰ ਆਯੋਜਿਤ ਕਰਵਾਇਆ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।

ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆ

32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀ

ਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇ

ਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇ

ਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਜਲੰਧਰ : ਸੋਢਲ ਇਲਾਕੇ 'ਚ ਚੱਲੀ ਗੋਲੀ, ਨੌਜਵਾਨ ਦੀ ਮੌਤ