Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਚੰਡੀਗੜ੍ਹ

ਗਮਾਡਾ ਨੇ ਈਕੋ ਸਿਟੀ-2 ਯੋਜਨਾ ਵਿਚ 29 ਜਨਵਰੀ ਤੱਕ ਕੀਤਾ ਵਾਧਾ

January 14, 2021 07:28 PM

ਚੰਡੀਗੜ੍ਹ, 14 ਜਨਵਰੀ (ਏਜੰਸੀ) : ਆਮ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਈਕੋ ਸਿਟੀ-2, ਨਿਊ ਚੰਡੀਗੜ੍ਹ ਵਿਖੇ 289 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਯੋਜਨਾ ਲਈ ਅਪਲਾਈ ਕਰਨ ਦੀ ਆਖਰੀ ਵਿਚ 29 ਜਨਵਰੀ, 2021 ਤੱਕ ਵਾਧਾ ਕੀਤਾ ਗਿਆ ਹੈ।

 ਜ਼ਿਕਰਯੋਗ ਹੈ ਕਿ ਇਹ ਯੋਜਨਾ 14 ਜਨਵਰੀ, 2021 ਨੂੰ ਬੰਦ ਹੋਣ ਵਾਲੀ ਸੀ। ਇਸ ਸਬੰਧੀ ਵੇਰਵੇ ਦਿੰਦਿਆਂ ਗਮਾਡਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਲਾਟਾਂ ਦੀ ਕੀਮਤ 25,000 ਰੁਪਏ ਪ੍ਰਤੀ ਗਜ਼ ਰੱਖੀ ਗਈ ਹੈ। ਇਸ ਸਕੀਮ ਵਿਚ 200 ਗਜ਼, 300 ਗਜ਼, 400 ਗਜ਼, 450 ਗਜ਼, 500 ਗਜ਼, 1000 ਗਜ਼ ਅਤੇ 2000 ਗਜ਼ ਦੇ ਪਲਾਂਟਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਸਕੀਮ ਦੇ ਬਰੋਸ਼ਰ ਸਿੰਗਲ ਵਿੰਡੋ ਸਰਵਿਸ ਕਾਊਂਟਰ, ਪੁੱਡਾ ਭਵਨ, ਸੈਕਟਰ -32, ਐਸ.ਏ.ਐਸ.ਨਗਰ ਜਾਂ ਇਸ ਯੋਜਨਾ ਨਾਲ ਜੁੜੇ ਵੱਖ-ਵੱਖ ਬੈਂਕਾਂ (ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਇੰਡਸਇੰਡ ਬੈਂਕ, ਆਈਸੀਆਈਸੀਆਈ ਬੈਂਕ, ਆਈਡੀਬੀਆਈ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਏਯੂ ਸਮਾਲ ਫਾਇਨਾਂਸ ਬੈਂਕ, ਬੈਂਕ ਆਫ ਬੜੌਦਾ, ਯੈਸ ਬੈਂਕ ਅਤੇ ਐਚਡੀਐਫਸੀ ਬੈਂਕ) ਦੀਆਂ ਵੱਖ-ਵੱਖ ਬਰਾਂਚਾਂ ਤੋਂ ਖਰੀਦਿਆ ਜਾ ਸਕਦਾ ਹੈ ਜਿਸ ਦੀ ਕੀਮਤ 100 ਰੁਪਏ ਹੈ। ਇਸ ਤੋਂ ਇਲਾਵਾ ਬਿਨੈਕਾਰ ਵੈਬਸਾਈਟ gmada.gov.in 'ਤੇ ਜਾ ਕੇ ਆਨਲਾਈਨ ਅਪਲਾਈ ਵੀ ਕਰ ਸਕਦੇ ਹਨ ਅਤੇ ਅਜਿਹੇ ਮਾਮਲਿਆਂ ਵਿਚ ਅਦਾਇਗੀ ਆਨਲਾਈਨ ਕੀਤੀ ਜਾ ਸਕਦੀ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਜੰਗਲ 'ਚੋਂ ਲਾਪਤਾ ਬੱਚੀ ਦੀ ਅਧਨੰਗੀ ਹਾਲਤ 'ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਸਾਂਝਾ ਮੁਲਾਜ਼ਮ ਫਰੰਟ ਵੱਲੋਂ ਸੈਕਟਰ 17 ਵਿਖੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਚੰਡੀਗੜ੍ਹ ਪਹੁੰਚੇ

ਸੁਖਬੀਰ, ਮਜੀਠੀਆ ਸਣੇ ਦਰਜਨਾਂ ਆਗੂ ਹਿਰਾਸਤ ’ਚ ਲਏ

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐਸ.

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਕਿਰਪਾਲ ਕੌਰ ਜ਼ੀਰਾ ਤੇ ਜਗਜੀਤ ਜ਼ੀਰਵੀ ਦਾ ਸਦੀਵੀ ਵਿਛੋੜਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ....

ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਵਿਧਾਨ ਸਭਾ ਦਾ ਘੇਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਜਲ ਵਾਛੜਾਂ ਨਾਲ ਰੋਕਿਆ, ਸੁਖਬੀਰ ਬਾਦਲ, ਮਜੀਠੀਆ ਸਮੇਤ ਕਈ ਗਿਰਫ਼ਤਾਰ