Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਦੇਸ਼

ਹਿਮਾਚਲ ’ਚ ਇੱਕ ਫਰਵਰੀ ਨੂੰ ਖੁੱਲ੍ਹਣਗੇ ਸਕੂਲ

January 16, 2021 11:09 AM

ਸ਼ਿਮਲਾ, 15 ਜਨਵਰੀ (ਏਜੰਸੀਆਂ): ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਬੈਠਕ ’ਚ ਸ਼ੁੱਕਰਵਾਰ ਨੂੰ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਪ੍ਰਦੇਸ਼ ’ਚ ਕੋਰੋਨਾ ਵੈਕਸੀਨ ਦੇ ਪਹੁੰਚਣ ਤੋਂ ਬਾਅਦ ਹੁਣ ਸਰਕਾਰ ਨੇ ਇੱਕ ਫਰਵਰੀ ਨੂੰ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। ਸ਼ੁੱਕਰਵਾਰ ਨੂੰ ਆਯੋਜਿਤ ਕੈਬਨਿਟ ਮੀਟਿੰਗ ’ਚ ਸਰਕਾਰ ਨੇ ਇਹ ਫੈਸਲਾ ਲਿਆ ਹੈ। ਕੈਬਨਿਟ ਮੀਟਿੰਗ ’ਚ ਫੈਸਲਾ ਹੋਇਆ ਹੈ ਕਿ ਪ੍ਰਦੇਸ਼ ’ਚ 5ਵੀਂ ਅਤੇ 8ਵੀਂ ਅਤੇ 12ਵੀਂ ਤੱਕ ਸਕੂਲ ਇੱਕ ਫਰਵਰੀ ਤੱਕ ਖੋਲ੍ਹ ਦਿੱਤੇ ਜਾਣਗੇ। ਇਸ ਦੇ ਨਾਲ ਹੀ 9ਵੀਂ, 10ਵੀਂ, 11ਵੀਂ ਅਤੇ 12ਵੀਂ ਦੇ ਵਿਦਿਆਰਥੀ ਵੀ ਸਕੂਲ ਜਾ ਸਕਣਗੇ। ਦੱਸਣਯੋਗ ਹੈ ਕਿ ਸਰਕਾਰ ਨੇ ਇਸ ਤੋਂ ਪਹਿਲਾਂ 12 ਫਰਵਰੀ ਤੱਕ ਸਕੂਲਾਂ ’ਚ ਛੁੱਟੀ ਦਾ ਐਲਾਨ ਕੀਤਾ ਸੀ ਪਰ ਹੁਣ ਸਰਕਾਰ ਨੇ ਸਕੂਲ ਖੋਲ੍ਹਣ ਦਾ ਫੈਸਲਾ ਕਰ ਲਿਆ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸੂਬੇ ’ਚ ਹੁਣ 50 ਲੋਕਾਂ ਦੀ ਬੰਦਿਸ਼ ਨੂੰ ਵੀ ਖਤਮ ਕਰ ਦਿੱਤਾ ਹੈ। ਦਰਅਸਲ, ਹਿਮਾਚਲ ’ਚ ਹੁਣ ਕੋਰੋਨਾ ਮਾਮਲਿਆਂ ਦੀ ਗਿਣਤੀ ’ਚ ਕਾਫੀ ਕਮੀ ਆਈ ਹੈ। ਇਸ ਕਾਰਨ ਸਰਕਾਰ ਨੇ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ

ਭਾਰਤ-ਬੰਗਲਾਦੇਸ਼ ਨੇ ਇੱਕ ਦੂਜੇ ਨੂੰ ਤੋਹਫੇ 'ਚ ਦਿੱਤੇ 'ਵਿੰਟੇਜ ਏਅਰਕ੍ਰਾਫਟ'

ਦਿੱਲੀ : ਕਾਸਮੈਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇੱਕ ਲਾਸ਼ ਬਰਾਮਦ

ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ

ਦਿੱਲੀ : ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਏਐਸਆਈ ਨੇ ਕੀਤੀ ਖੁਦਕੁਸ਼ੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਮੀ ਘੜਾਮੇਂ ਵਾਲਾ ਦਾ ਗੀਤ ‘ਅੰਦੋਲਨਜੀਵੀ’ ਰਿਲੀਜ਼

ਹਿਮਾਚਲ : ਵਿਧਾਨ ਸਭਾ ’ਚ ਰਾਜਪਾਲ ਨਾਲ ਖਿੱਚਧੂਹ, ਕਾਂਗਰਸ ਦੇ 5 ਵਿਧਾਇਕ ਮੁਅੱਤਲ

ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ’ਤੇ ਨੌਜਵਾਨ ਕਿਸਾਨ ਏਕਤਾ ਦਿਵਸ ਮਨਾਇਆ

ਰੇਲਵੇ ਨੇ ਯਾਤਰੀਆਂ ਲਈ ਮੁੜ ਸ਼ੁਰੂ ਕੀਤੀ ਸਹੂਲਤ

ਹਿਮਾ ਦਾਸ ਆਸਾਮ ’ਚ ਬਣੀ ਡੀਐਸਪੀ