Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਮਨੋਰੰਜਨ

ਇਸ ਬਾਲੀਵੁੱਡ ਅਭਿਨੇਤਾ ਨੂੰ ਆਪਣਾ ਆਦਰਸ਼ ਮੰਨਦੇ ਹਨ ਰਾਜਕੁਮਾਰ ਰਾਓ

January 16, 2021 05:29 PM

ਏਜੰਸੀ : ਅਭਿਨੇਤਾ ਰਾਜਕੁਮਾਰ ਰਾਓ ਦਾ ਮੰਨਣਾ ਹੈ ਕਿ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੇ ਕਾਰਣ ਹੀ ਉਹ ਅਭਿਨੇਤਾ ਬਣਨ 'ਚ ਸਫਲ ਹੋਏ ਹਨ | ਉਹ ਸ਼ਾਹਰੁਖ ਨੂੰ ਆਪਣਾ ਆਦਰਸ਼ ਮੰਨਦੇ ਹਨ |

ਅਦਾਕਾਰੀ ਦੇ ਅਧਾਰ 'ਤੇ ਬਾਲੀਵੁੱਡ 'ਚ ਆਪਣੀ ਵਿਸ਼ੇਸ਼ ਪਛਾਣ ਬਣਾ ਚੁਕੇ ਰਾਜਕੁਮਾਰ ਰਾਓ ਨੇ ਕਿਹਾ ਕਿ ਅੱਜ ਜੇ ਉਹ ਅਦਾਕਾਰੀ ਦੇ ਖੇਤਰ 'ਚ ਹਨ ਤਾਂ ਇਸਦਾ ਕਾਰਣ ਸ਼ਾਹਰੁਖ ਖਾਨ ਹਨ | ਰਾਜਕੁਮਾਰ ਰਾਓ ਦਾ ਕਹਿਣਾ ਹੈ ਕਿ ਸਕ੍ਰੀਨ 'ਤੇ ਮੈਂ ਸ਼ਾਹਰੁਖ ਖਾਨ ਨੂੰ ਦੇਖਦਾ ਸੀ ਅਤੇ ਇਸਦੇ ਚਲਦੇ ਹੀ ਫ਼ਿਲਮਾਂ 'ਚ ਉਨ੍ਹਾਂ ਦਾ ਪ੍ਰਵੇਸ਼ ਹੋਇਆ ਹੈ |

 

ਖੁਦ ਨੂੰ ਸ਼ਾਹਰੁਖ ਖਾਨ ਦਾ ਵੱਡਾ ਪ੍ਰਸ਼ੰਸਕ ਦੱਸਦਿਆਂ ਰਾਜਕੁਮਾਰ ਰਾਓ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਸ਼ਾਹਰੁਖ ਖਾਨ ਕਿਨ੍ਹੇ ਚਾਰਮਿੰਗ ਹਨ ਅਤੇ ਕਿਸ ਪ੍ਰਕਾਰ ਉਹ ਹਰ ਕਿਸੀ ਨੂੰ ਸਪੈਸ਼ਲ ਮਹਿਸੂਸ ਕਰਵਾਉਂਦੇ ਹਨ | ਬਾਲੀਵੁੱਡ ਅਭਿਨੇਤਾ ਰਾਜਕੁਮਾਰ ਰਾਓ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਫਿਲਮ 'ਲਵ, ਸੈਕਸ ਅਤੇ ਧੋਖਾ' ਦੇ ਜ਼ਰੀਏ ਕੀਤੀ ਸੀ | ਇਸ ਤੋਂ ਬਾਅਦ ਉਹ ਰਾਗਿਨੀ ਐਮਐਮਐਸ, ਸ਼ੈਤਾਨ, ਕਾਏ ਪੋ ਚੇ, ਸ਼ਾਹਿਦ ਵਰਗੀਆਂ ਫਿਲਮਾਂ 'ਚ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁਕੇ ਹਨ | ਫਿਲਮ ਸ਼ਾਹਿਦ ਦੇ ਲਈ ਤਾਂ ਉਨ੍ਹਾਂ ਨੂੰ ਸਰਬੋਤਮ ਅਭਿਨੇਤਾ ਦਾ ਰਾਸ਼ਟਰੀ ਪੁਰਸਕਾਰ ਵੀ ਮਿਲ ਚੁੱਕਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

22 ਸਾਲਾਂ ਬਾਅਦ ਅਜੇ ਦੇਵਗਨ ਸੰਜੇ ਲੀਲਾ ਭੰਸਾਲੀ ਦੀ ਫਿਲਮ 'ਗੰਗੂਬਾਈ ਕਾਠਿਆਵਾੜੀ' 'ਚ ਕਰਨਗੇ ਕੰਮ

ਪਤੀ ਅਭਿਨਵ ਸ਼ੁਕਲਾ ਨਾਲ ਡਾਂਸ ਕਰਦੀ ਦਿਖਾਈ ਦਿੱਤੀ ਰੁਬੀਨਾ ਦਿਲੈਕ, ਵਾਇਰਲ ਹੋਈ ਵੀਡੀਓ

ਕੈਂਸਰ ਨਾਲ ਜੰਗ ਲੜ ਰਹੀ ਰਾਖੀ ਸਾਵੰਤ ਦੀ ਮਾਂ ਦਾ ਵੀਡੀਓ ਆਇਆ ਸਾਹਮਣੇ, ਸਲਮਾਨ ਖਾਨ ਦਾ ਕੀਤਾ ਧੰਨਵਾਦ

ਰਿਲੀਜ਼ ਹੋਇਆ 'ਰੂਹੀ' ਦਾ ਦੂਜਾ ਗਾਣਾ 'ਕਿਸਤੋ'

ਸ਼ਾਹਿਦ ਕਪੂਰ ਦੇ ਜਨਮਦਿਨ ਤੇ ਈਸ਼ਾਨ ਖੱਟਰ ਨੇ ਸਾਂਝੀਆਂ ਕੀਤੀਆਂ 'ਉਦੋਂ ਅਤੇ ਹੁਣ' ਦੀਆਂ ਤਸਵੀਰਾਂ

ਕੰਗਨਾ ਰਣੌਤ ਦੀ 'ਥਲਾਇਵੀ' ਦੀ ਰਿਲੀਜ਼ ਡੇਟ ਤੈਅ

ਅਜੈ ਦੇਵਗਨ ਅਤੇ ਕਾਜੋਲ ਨੇ ਇੱਕ ਦੂਜੇ ਨੂੰ ਖਾਸ ਅੰਦਾਜ਼ 'ਚ ਦਿੱਤੀ ਵਿਆਹ ਦੀ ਵਰ੍ਹੇਗੰਢ ਦੀ ਵਧਾਈ

ਸੰਜੇ ਲੀਲਾ ਭੰਸਾਲੀ ਦੇ ਜਨਮਦਿਨ 'ਤੇ ਰਿਲੀਜ਼ ਹੋਇਆ 'ਗੰਗੂਬਾਈ ਕਾਠਿਆਵਾੜੀ' ਦਾ ਨਵਾਂ ਪੋਸਟਰ

ਮਿਸਟਰੀ-ਥ੍ਰਿਲਰ ਫਿਲਮ 'ਚੇਹਰੇ' 30 ਅਪ੍ਰੈਲ ਨੂੰ ਹੋਵੇਗੀ ਰਿਲੀਜ਼

ਬਿਪਾਸ਼ਾ ਬਾਸੂ ਨੇ ਪਤੀ ਕਰਨ ਸਿੰਘ ਗਰੋਵਰ ਨੂੰ ਖਾਸ ਅੰਦਾਜ਼ 'ਚ ਦਿੱਤੀ 39ਵੇਂ ਜਨਮਦਿਨ ਦੀ ਵਧਾਈ