Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਚੰਡੀਗੜ੍ਹ

ਮੇਅਰ ਕੁਲਵੰਤ ਨੂੰ ਕੱਢਣਾ ਅਕਾਲੀ ਦਲ ਦੀ ਵੱਡੀ ਭੁੱਲ, 4 ਪ੍ਰਧਾਨਾਂ ਸਣੇ 28 ਮੈਂਬਰਾਂ ਵੱਲੋਂ ਅਸਤੀਫਾ

January 17, 2021 02:19 PM

ਚੰਡੀਗੜ੍ਹ,17 ਜਨਵਰੀ (ਏਜੰਸੀ) : ਮੁਹਾਲੀ ਦੇ ਮੇਅਰ ਕੁਲਵੰਤ ਨੂੰ ਬਾਹਰ ਕੱਢਣਾ ਅਕਾਲੀ ਦਲ ਦੀ ਵੱਡੀ ਭੁੱਲ ਸਾਬਿਤ ਹੋ ਰਹੀ ਹੈ। ਅੱਜ ਕੁਲਵੰਤ ਮੇਅਰ ਦੇ ਸਮਰਥਕਾਂ ਨੇ ਅਕਾਲੀ ਦਲ ਦੇ ਇਸ ਫੈਸਲੇ ਦਾ ਵਿਰੋਧ ਕਰਦੇ ਹੋਏ ਮੁਹਾਲੀ ਦੇ 4 ਪ੍ਰਧਾਨਾਂ ਸਣੇ 28 ਮੈਂਬਰਾਂ ਨੇ ਆਪਣਾ ਅਸਤੀਫਾ ਲਿਖ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਜਿਨਾਂ ਵਿੱਚ 18 ਲੋਕ ਸਾਬਕਾ ਕੌਸਲਰ ਸ਼ਾਮਿਲ ਹਨ। ਅਕਾਲੀ ਦਲ ਨੂੰ ਇਸ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ ਕਿਉਂਕਿ ਅਸਤੀਫ਼ਾ ਦੇਣ ਵਾਲ਼ਿਆਂ 'ਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਤੋਂ ਇਲਾਵਾ ਯੂਥ ਅਕਾਲੀ ਦਲ ਦਾ ਪ੍ਰਧਾਨ ਜ਼ਿਲ੍ਹਾ ਸ਼ਹਿਰੀ ਤੇ ਲੇਬਰਫ਼ੈੱਡ ਪੰਜਾਬ ਦਾ ਐੱਮਡੀ ਪਰਵਿੰਦਰ ਸਿੰਘ ਸੋਹਾਣਾਂ ਵੀ ਸ਼ਾਮਲ ਹੈ। ਇਹੀ ਨਹੀਂ ਪਾਰਟੀ ਦੇ 28 ਮੈਂਬਰਾਂ 'ਚੋਂ 18 ਲੋਕ ਸਾਬਕਾ ਕੌਂਸਲਰ ਹਨ ਜਦਕਿ ਬੀਸੀ ਵਿੰਗ ਦੇ ਪ੍ਰਧਾਨ ਗੁਰਮੁਖ ਸਿੰਘ ਸੋਹਲ ਤੋਂ ਇਲਾਵਾ ਸੀਨੀਅਰ ਅਕਾਲੀ ਪਰਮਜੀਤ ਸਿੰਘ ਕਾਹਲੋਂ ਵੀ ਸ਼ਾਮਲ ਹਨ। ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰਾਂ ਦੇ ਅਸਤੀਫ਼ੇ ਚੋਣਾਂ 'ਚ ਪਾਰਟੀ ਲਈ ਨੁਕਸਾਨਦੇਹ ਸਾਬਿਤ ਹੋਣ ਵਾਲਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

ਗੁਰਦੀਪ ਸਿੰਘ ਵੜਵਾਲ ਨੂੰ ਕੀਤਾ ਸਨਮਾਨਿਤ

ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

ਪੀਐਸਪੀਸੀਐਲ ਨੇ ਜਨਵਰੀ 2017 ਤੋਂ 11784 ਨੌਕਰੀਆਂ ਦਿੱਤੀਆਂ

ਇਤਿਹਾਸਿਕ ਕੇਂਦਰੀ ਜੇਲ੍ਹ ਅੰਬਾਲਾ ਵੱਲੋ ਜੇਲ੍ਹ ਰੇਡੀਓ ਦੀ ਸ਼ੁਰੂਆਤ

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ

ਪੰਜ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 38 ਆਈਏਐਸ ਤੇ 16 ਆਈਪੀਐਸ ਅਧਿਕਾਰੀ ਅਬਜਰਬਰ ਨਿਯੁਕਤ

ਕੇਂਦਰ ਸਰਕਾਰ ਵਿਰੁੱਧ ਖ਼ੁਦਰਾ ਵਪਾਰੀਆਂ ਅਤੇ ਛੋਟੇ ਸਨਅਤਕਾਰਾਂ ਦਾ ਹੱਲਾ ਬੋਲ

ਹਾਰਡ ਰੌਕ ਕੈਫੇ ਨੇ ਚੰਡੀਗੜ੍ਹ ’ਚ ਦਰਜ ਕਰਵਾਈ ਮੌਜੂਦਗੀ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ