Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਚੰਡੀਗੜ੍ਹ

ਪੰਜਾਬ 'ਚ 21 ਜਨਵਰੀ ਤੋਂ ਖੋਲ੍ਹੇ ਜਾਣਗੇ ਕਾਲਜ ਤੇ ਯੂਨੀਵਰਿਸਟੀਆਂ

January 18, 2021 08:31 PM
ਚੰਡੀਗੜ੍ਹ,18 ਜਨਵਰੀ (ਏਜੰਸੀ) : ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ ਗਿਆ ਹੈ।
 ਉੱਚੇਰੀ ਸਿੱਖਿਆ ਵਿਭਾਗ ਵਲੌਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਕਟ ਕਰਵਾਈਆਂ ਜਾਣ। ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਹਨਾਂ ’ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ।
 ਬੁਲਾਰੇ ਨੇ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲੇ ਜਾਣ। ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ ਵਿਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਜੰਗਲ 'ਚੋਂ ਲਾਪਤਾ ਬੱਚੀ ਦੀ ਅਧਨੰਗੀ ਹਾਲਤ 'ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਸਾਂਝਾ ਮੁਲਾਜ਼ਮ ਫਰੰਟ ਵੱਲੋਂ ਸੈਕਟਰ 17 ਵਿਖੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਚੰਡੀਗੜ੍ਹ ਪਹੁੰਚੇ

ਸੁਖਬੀਰ, ਮਜੀਠੀਆ ਸਣੇ ਦਰਜਨਾਂ ਆਗੂ ਹਿਰਾਸਤ ’ਚ ਲਏ

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐਸ.

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਕਿਰਪਾਲ ਕੌਰ ਜ਼ੀਰਾ ਤੇ ਜਗਜੀਤ ਜ਼ੀਰਵੀ ਦਾ ਸਦੀਵੀ ਵਿਛੋੜਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ....

ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਵਿਧਾਨ ਸਭਾ ਦਾ ਘੇਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਜਲ ਵਾਛੜਾਂ ਨਾਲ ਰੋਕਿਆ, ਸੁਖਬੀਰ ਬਾਦਲ, ਮਜੀਠੀਆ ਸਮੇਤ ਕਈ ਗਿਰਫ਼ਤਾਰ