Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਸਿਹਤ

ਪੰਜਾਬ ‘ਚ ਅੱਜ 278 ਮਰੀਜ਼ ਹੋਏ ਠੀਕ, 140 ਨਵੇਂ ਮਰੀਜ਼

January 18, 2021 08:57 PM

ਚੰਡੀਗੜ੍ਹ,18 ਜਨਵਰੀ (ਏਜੰਸੀ) : ਪੰਜਾਬ ਦੇ ਸਿਹਤ ਵਿਭਾਗ ਦੇ ਬੁਲੇਟਿਨ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਅੱਜ 278 ਕੋਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਹਨ ਜਦਕਿ 140 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸਦੇ ਇਲਾਵਾ 7 ਮਰੀਜ਼ ਦਮ ਤੋੜ ਗਏ ਹਨ। ਮਰਨ ਵਾਲਿਆਂ ‘ਚ ਗੁਰਦਾਸਪੁਰ 2, ਲੁਧਿਆਣਾ 2, ਅੰਮ੍ਰਿਤਸਰ 1, ਹੁਸ਼ਿਆਰਪੁਰ 1, ਜਲੰਧਰ 1 ਸ਼ਾਮਿਲ ਹਨ। ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1 ਲੱਖ 70 ਹਜ਼ਾਰ 729 ਤੱਕ ਪਹੁੰਚ ਗਿਆ ਹੈ ਜਦਕਿ ਠੀਕ ਹੋਏ ਮਰੀਜ਼ਾਂ ਦਾ ਅੰਕੜਾ 1 ਲੱਖ 62 ਹਜ਼ਾਰ 762 ਹੋ ਗਿਆ ਹੈ। ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 42 ਲੱਖ 49 ਹਜ਼ਾਰ 101 (42, 49,101) ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। 2458 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 57 ਮਰੀਜ਼ ਆਕਸੀਜਨ ਸਹਾਰੇ ਹਨ ‘ਤੇ 11 ਵੈਂਟੀਲੇਟਰ ‘ਤੇ ਹਨ। ਹੁਣ ਤੱਕ 3311 ਦੇ ਵੈਕਸੀਨ ਲੱਗੀ ਹੈ ਜਦਕਿ ਅੱਜ 1992 ਨੂੰ ਵੈਕਸੀਨ ਟੀਕਾ ਲਗਾਇਆ ਗਿਆ ਹੈ। ਪੂਰੇ ਪੰਜਾਬ ‘ਚੋਂ ਹੁਣ ਤੱਕ 5509 ਮਰੀਜ਼ ਦਮ ਤੋੜ ਗਏ ਹਨ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਆਕਸੀਜਨ ਸਪੋਰਟ ‘ਤੇ ਮਰੀਜ਼ਾਂ ਦੀ ਗਿਣਤੀ ਨਿੱਲ ਆਈ ਹੈ। ਆਈਸੀਯ ‘ਤੇ ਭੇਜੇ ਗਏ ਮੁਹਾਲੀ 3 ‘ਤੇ ਪਟਿਆਲਾ ਤੋਂ 1 ਮਰੀਜ਼ ਵੈਂਟੀਲੇਟਰ ‘ਤੇ ਪਾਇਆ ਗਿਆ ਹੈ। ਪੂਰੇ ਪੰਜਾਬ ‘ਚੋਂ 10 ਹਜ਼ਾਰ 673 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਠੇ ਕੀਤੇ ਗਏ ਹਨ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਜ਼ਿਲ੍ਹੇ ’ਚ ਆਏ 15 ਕੋਰੋਨਾ ਪਾਜ਼ੇਟਿਵ ਮਾਮਲੇ

ਮਹਾਰਾਸ਼ਟਰ ਅਤੇ ਕੇਰਲ ਸਮੇਤ ਦੇਸ਼ ਦੇ 6 ਸੂਬਿਆਂ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ

ਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤ

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਕੀਤਾ ਜਾਗਰੂਕ

ਅਮ੍ਰਿਤਸਰ- ਸਰਕਾਰੀ ਸਕੂਲ ਦੇ 10 ਵਿਦਿਆਰਥੀਆਂ ਸਣੇ ਅਧਿਆਪਕ ਕੋਰੋਨਾ ਪਾਜੀਟਿਵ, ਦਹਿਸ਼ਤ ਦਾ ਮਾਹੌਲ

ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5825, ਅੱਜ 595 ਨਵੇਂ ਕੇਸ ‘ਤੇ 11 ਮੌਤਾਂ

ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂ

ਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤ

ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5799, ਅੱਜ 566 ਨਵੇਂ ‘ਤੇ 13 ਮੌਤਾਂ

ਕੋਰੋਨਾ ਦੇ ਨਵੇਂ ਮਾਮਲਿਆਂ 'ਚ ਵਾਧਾ, 7 ਸੂਬਿਆਂ 'ਚ ਕੇਂਦਰ ਨੇ ਭੇਜੀ ਮਾਹਰਾਂ ਦੀ ਟੀਮ