Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਮਨੋਰੰਜਨ

ਕਮਲ ਹਾਸਨ ਦੀ ਸਿਹਤ ਨੰ ਲੈ ਕੇ ਬੇਟੀ ਸ਼ਰੂਤੀ ਅਤੇ ਅਕਸ਼ਰਾ ਨੇ ਜਾਰੀ ਕੀਤਾ ਬਿਆਨ

January 19, 2021 04:18 PM
ਏਜੰਸੀ : ਮਹਾਨ ਫਿਲਮ ਅਭਿਨੇਤਾ, ਨਿਰਮਾਤਾ ਅਤੇ ਨਿਰਦੇਸ਼ਕ ਕਮਲ ਹਾਸਨ ਇਸ ਸਮੇਂ ਇੱਕ ਸਰਜਰੀ ਦੇ ਕਾਰਨ ਹਸਪਤਾਲ ਵਿੱਚ ਦਾਖਲ ਹਨ। ਇਹ ਜਾਣਕਾਰੀ ਉਨ੍ਹਾਂ ਦੀਆਂ ਦੋ ਬੇਟੀਆਂ ਅਦਾਕਾਰਾ ਸ਼ਰੂਤੀ ਹਸਨ ਅਤੇ ਅਕਸ਼ਰਾ ਹਾਸਨ ਨੇ ਦਿੱਤੀ ਹੈ। ਹਾਸਨ ਭੈਣਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟ 'ਤੇ ਇਕ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਲਿਖਿਆ ਹੈ-' ਸਾਡੇ ਪਿਤਾ ਤੁਹਾਡੇ ਪਿਆਰ, ਸਹਾਇਤਾ, ਪ੍ਰਾਰਥਨਾਵਾਂ ਅਤੇ ਸੱਚੀ ਚਿੰਤਾ ਲਈ ਤੁਹਾਡਾ ਧੰਨਵਾਦ ਕਰਦੇ ਰਹੇ ਹਨ। ਤੁਹਾਨੂੰ ਸਾਰਿਆਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਉਨ੍ਹਾਂ ਦੀ ਸਰਜਰੀ ਸਫ਼ਲ ਰਹੀ। ਉਨ੍ਹਾਂ ਦੇ ਪੈਰ ਦੀ ਸਰਜਰੀ ਮੰਗਲਵਾਰ ਸਵੇਰੇ ਸ਼੍ਰੀ ਰਾਮਚੰਦਰ ਹਸਪਤਾਲ ’ਚ ਆਰਥੋਪੈਡਿਕ ਡਾ. ਮੋਹਨ ਕੁਮਾਰ ਤੇ ਡਾ. ਜੇਐੱਮਐੱਨ ਮੂਰਤੀ ਨੇ ਕੀਤੀ ਹੈ। ਡਾਕਟਰ ਤੇ ਹਸਪਤਾਲ ਪ੍ਰਬੰਧਨ ਸਾਡੇ ਪਿਤਾ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ। ਉਨ੍ਹਾਂ ਅੱਗੇ ਲਿਖਿਆ, ਅਸੀਂ ਚਾਰ ਤੋਂ ਪੰਜ ਦਿਨਾਂ ’ਚ ਘਰ ਵਾਪਸ ਆ ਜਾਵਾਂਗੇ। ਕੁਝ ਦਿਨਾਂ ਦੇ ਆਰਾਮ ਅਤੇ ਸਰਜਰੀ ਤੋਂ ਬਾਅਦ ਉਹ ਹਮੇਸ਼ਾ ਦੀ ਤਰ੍ਹਾਂ ਲੋਕਾਂ ਨਾਲ ਗੱਲਬਾਤ ਕਰਨ ਲਈ ਤਿਆਰ ਰਹਿਣਗੇ। ਉਨ੍ਹਾਂ ਦੀ ਸਲਾਮਤੀ ਲਈ ਤੁਹਾਡੀ ਸਾਰਿਆਂ ਦੀ ਪ੍ਰਾਰਥਨਾ ਲਈ ਹਾਰਦਿਕ ਧੰਨਵਾਦ। 



ਸੋਸ਼ਲ ਮੀਡੀਆ ’ਤੇ ਇਹ ਬਿਆਨ ਵਾਇਰਲ ਹੋ ਰਿਹਾ ਹੈ। ਕਮਲ ਹਾਸਨ ਦੇ ਬਹੁਤ ਸਾਰੇ ਫੈਨਜ਼ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

22 ਸਾਲਾਂ ਬਾਅਦ ਅਜੇ ਦੇਵਗਨ ਸੰਜੇ ਲੀਲਾ ਭੰਸਾਲੀ ਦੀ ਫਿਲਮ 'ਗੰਗੂਬਾਈ ਕਾਠਿਆਵਾੜੀ' 'ਚ ਕਰਨਗੇ ਕੰਮ

ਪਤੀ ਅਭਿਨਵ ਸ਼ੁਕਲਾ ਨਾਲ ਡਾਂਸ ਕਰਦੀ ਦਿਖਾਈ ਦਿੱਤੀ ਰੁਬੀਨਾ ਦਿਲੈਕ, ਵਾਇਰਲ ਹੋਈ ਵੀਡੀਓ

ਕੈਂਸਰ ਨਾਲ ਜੰਗ ਲੜ ਰਹੀ ਰਾਖੀ ਸਾਵੰਤ ਦੀ ਮਾਂ ਦਾ ਵੀਡੀਓ ਆਇਆ ਸਾਹਮਣੇ, ਸਲਮਾਨ ਖਾਨ ਦਾ ਕੀਤਾ ਧੰਨਵਾਦ

ਰਿਲੀਜ਼ ਹੋਇਆ 'ਰੂਹੀ' ਦਾ ਦੂਜਾ ਗਾਣਾ 'ਕਿਸਤੋ'

ਸ਼ਾਹਿਦ ਕਪੂਰ ਦੇ ਜਨਮਦਿਨ ਤੇ ਈਸ਼ਾਨ ਖੱਟਰ ਨੇ ਸਾਂਝੀਆਂ ਕੀਤੀਆਂ 'ਉਦੋਂ ਅਤੇ ਹੁਣ' ਦੀਆਂ ਤਸਵੀਰਾਂ

ਕੰਗਨਾ ਰਣੌਤ ਦੀ 'ਥਲਾਇਵੀ' ਦੀ ਰਿਲੀਜ਼ ਡੇਟ ਤੈਅ

ਅਜੈ ਦੇਵਗਨ ਅਤੇ ਕਾਜੋਲ ਨੇ ਇੱਕ ਦੂਜੇ ਨੂੰ ਖਾਸ ਅੰਦਾਜ਼ 'ਚ ਦਿੱਤੀ ਵਿਆਹ ਦੀ ਵਰ੍ਹੇਗੰਢ ਦੀ ਵਧਾਈ

ਸੰਜੇ ਲੀਲਾ ਭੰਸਾਲੀ ਦੇ ਜਨਮਦਿਨ 'ਤੇ ਰਿਲੀਜ਼ ਹੋਇਆ 'ਗੰਗੂਬਾਈ ਕਾਠਿਆਵਾੜੀ' ਦਾ ਨਵਾਂ ਪੋਸਟਰ

ਮਿਸਟਰੀ-ਥ੍ਰਿਲਰ ਫਿਲਮ 'ਚੇਹਰੇ' 30 ਅਪ੍ਰੈਲ ਨੂੰ ਹੋਵੇਗੀ ਰਿਲੀਜ਼

ਬਿਪਾਸ਼ਾ ਬਾਸੂ ਨੇ ਪਤੀ ਕਰਨ ਸਿੰਘ ਗਰੋਵਰ ਨੂੰ ਖਾਸ ਅੰਦਾਜ਼ 'ਚ ਦਿੱਤੀ 39ਵੇਂ ਜਨਮਦਿਨ ਦੀ ਵਧਾਈ