Friday, February 26, 2021 ePaper Magazine
BREAKING NEWS
ਸੁਨੀਲ ਛੇਤਰੀ ਆਪਣੇ ਕਰੀਅਰ ਦਾ ਸਮਾਪਨ ਬੰਗਲੁਰੂ ਐੱਫਸੀ ਦੀ ਤਰਫੋਂ ਹੀ ਕਰਨਗੇ : ਨੌਸ਼ਾਦ ਮੂਸਾਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਮਨੋਰੰਜਨ

ਦਿਲਪ੍ਰੀਤ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਪਿਤਾ ਦੀ ਤਸਵੀਰ ਸਾਂਝੀ ਕਰਦਿਆਂ ਕੀਤੀ ਇਹ ਅਪੀਲ

January 19, 2021 07:11 PM

ਚੰਡੀਗੜ੍ਹ,19 ਜਨਵਰੀ (ਏਜੰਸੀ) : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਆਏ ਦਿਨ ਨਵੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ ਵਿੱਚ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸਾਂਝੀ ਕਰਦਿਆਂ ਮਦਦ ਦੀ ਅਪੀਲ ਵੀ ਕੀਤੀ ਹੈ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਲਾਪਤਾ ਹਨ। ਇਸੇ ਤਹਿਤ ਅੱਜ ਦਿਲਪ੍ਰੀਤ ਢਿੱਲੋਂ ਨੇ ਆਪਣੇ ਪਿਤਾ ਨੂੰ ਲੱਭਣ ਲਈ ਸੋਸ਼ਲ ਮੀਡੀਆ 'ਤੇ ਮਦਦ ਦੀ ਅਪੀਲ ਕੀਤੀ ਹੈ।ਦੱਸ ਦਈਏ ਕਿ ਉਨ੍ਹਾਂ ਨੇ ਲਿਖਿਆ ਕਿ 'ਉਹ ਪਿਛਲੇ ਦਿਨਾਂ ਤੋਂ ਗਾਇਬ ਹਨ ਅਤੇ ਉਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇ ਕਿਸੇ ਨੇ ਉਨ੍ਹਾਂ ਨੂੰ ਵੇਖਿਆ ਹੈ, ਤਾਂ ਸਾਨੂੰ ਇਨ੍ਹਾਂ ਨੰਬਰਾਂ 'ਤੇ ਦੱਸੋ। ਇਸ ਦੇ ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਆਪਣੇ 2 ਨੰਬਰ ਵੀ ਸਾਂਝੇ ਕੀਤੇ ਹਨ। ਇਹ ਪੋਸਟ ਦੇਖ ਕੇ ਸਾਰਿਆਂ ਨੂੰ ਬਹੁਤ ਹੈਰਾਨੀ ਹੋਈ ਪਰ ਦੱਸ ਦੇਈਏ ਕਿ ਦਿਲਪ੍ਰੀਤ ਢਿੱਲੋਂ ਦੀ ਇਹ ਤਸਵੀਰ ਵੀ ਸਾਰੇ ਕਲਾਕਾਰਾਂ ਨੇ ਸਾਂਝੀ ਕੀਤੀ ਹੈ ਜਿਸ ਨਾਲ ਇਸ ਗੱਲ ਦੀ ਪੁਸ਼ਟੀ ਹੋਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਕੈਂਸਰ ਨਾਲ ਜੰਗ ਲੜ ਰਹੀ ਰਾਖੀ ਸਾਵੰਤ ਦੀ ਮਾਂ ਦਾ ਵੀਡੀਓ ਆਇਆ ਸਾਹਮਣੇ, ਸਲਮਾਨ ਖਾਨ ਦਾ ਕੀਤਾ ਧੰਨਵਾਦ

ਰਿਲੀਜ਼ ਹੋਇਆ 'ਰੂਹੀ' ਦਾ ਦੂਜਾ ਗਾਣਾ 'ਕਿਸਤੋ'

ਸ਼ਾਹਿਦ ਕਪੂਰ ਦੇ ਜਨਮਦਿਨ ਤੇ ਈਸ਼ਾਨ ਖੱਟਰ ਨੇ ਸਾਂਝੀਆਂ ਕੀਤੀਆਂ 'ਉਦੋਂ ਅਤੇ ਹੁਣ' ਦੀਆਂ ਤਸਵੀਰਾਂ

ਕੰਗਨਾ ਰਣੌਤ ਦੀ 'ਥਲਾਇਵੀ' ਦੀ ਰਿਲੀਜ਼ ਡੇਟ ਤੈਅ

ਅਜੈ ਦੇਵਗਨ ਅਤੇ ਕਾਜੋਲ ਨੇ ਇੱਕ ਦੂਜੇ ਨੂੰ ਖਾਸ ਅੰਦਾਜ਼ 'ਚ ਦਿੱਤੀ ਵਿਆਹ ਦੀ ਵਰ੍ਹੇਗੰਢ ਦੀ ਵਧਾਈ

ਸੰਜੇ ਲੀਲਾ ਭੰਸਾਲੀ ਦੇ ਜਨਮਦਿਨ 'ਤੇ ਰਿਲੀਜ਼ ਹੋਇਆ 'ਗੰਗੂਬਾਈ ਕਾਠਿਆਵਾੜੀ' ਦਾ ਨਵਾਂ ਪੋਸਟਰ

ਮਿਸਟਰੀ-ਥ੍ਰਿਲਰ ਫਿਲਮ 'ਚੇਹਰੇ' 30 ਅਪ੍ਰੈਲ ਨੂੰ ਹੋਵੇਗੀ ਰਿਲੀਜ਼

ਬਿਪਾਸ਼ਾ ਬਾਸੂ ਨੇ ਪਤੀ ਕਰਨ ਸਿੰਘ ਗਰੋਵਰ ਨੂੰ ਖਾਸ ਅੰਦਾਜ਼ 'ਚ ਦਿੱਤੀ 39ਵੇਂ ਜਨਮਦਿਨ ਦੀ ਵਧਾਈ

ਫ਼ਿਲਮ ਅਭਿਨੇਤਾ ਨਾਹਰ ਦੀ ਮੌਤ ਦੀ ਹੋਵੇ ਸੀਬੀਆਈ ਜਾਂਚ : ਪਰਿਵਾਰ

ਰੁਬੀਨਾ ਦਿਲੈਕ ਨੇ ਜਿੱਤੀ 'ਬਿੱਗ ਬੌਸ 14' ਦੀ ਟਰਾਫੀ, ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ