Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਚੰਡੀਗੜ੍ਹ

ਸਪੀਕਰ ਵੱਲੋਂ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜੀ ਅਤੇ ਕੈਲੰਡਰ ਜਾਰੀ

January 19, 2021 08:45 PM
ਚੰਡੀਗੜ੍ਹ,19 ਜਨਵਰੀ (ਏਜੰਸੀ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ ਪੁਰਬ ਦੇ 400ਵੇਂ ਵਰੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆਤਮਿਕ ਯਾਤਰਾ ਦੇ ਥੀਮ ਦੇ ਅਧਾਰ ‘ਤੇ ਕੈਲੰਡਰ ਅਤੇ ਡਾਕੂਮੈਂਟਰੀ ਨੂੰ ਰਿਲੀਜ ਕੀਤਾ। ਇਸ ਨੂੰ ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਫੋਟੋਗ੍ਰਾਫਰ, ਹਰਪ੍ਰੀਤ ਸੰਧੂ ਵੱਲੋਂ ਦੁਆਰਾ ਤਿਆਰ ਕੀਤਾ ਗਿਆ ਹੈ। 
 ਕੈਲੰਡਰ ਅਤੇ ਡਾਕੂਮੈਂਟਰੀ ਵਿਚ ਨੌਵੇਂ ਸਿੱਖ ਗੁਰੂ ਦੀ ਪਵਿੱਤਰ ਯਾਤਰਾ ਨੂੰ ਦਰਸਾਉਂਦੇ ਹੋਏ, ਉਨਾਂ ਦੇ ਜਨਮ ਤੋਂ ਲੈ ਕੇ ਸਹੀਦੀ ਤੱਕ ਦੇ ਪਵਿੱਤਰ ਗੁਰੂਦੁਆਰਿਆਂ ਜਿਵੇਂ ਗੁਰੂ ਕਾ ਮਹਿਲ (ਅੰਮਿ੍ਰਤਸਰ), ਵਿਆਹ ਅਸਥਾਨ (ਕਰਤਾਰਪੁਰ, ਜ਼ਿਲਾ ਜਲੰਧਰ), ਭੋਰਾ ਸਾਹਿਬ (ਬਾਬਾ ਬਕਾਲਾ), ਥੜਾ ਸਾਹਿਬ (ਅੰਮਿ੍ਰਤਸਰ), ਗੁਰੂ ਕੇ ਮਹਿਲ (ਭੋਰਾ, ਸਾਹਿਬ, ਸ੍ਰੀ ਅਨੰਦਪੁਰ ਸਾਹਿਬ), ਥੜਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਸੀਸ ਗੰਜ ਸਾਹਿਬ (ਚਾਂਦਨੀ ਚੌਕ, ਦਿੱਲੀ), ਗੁਰੂਦੁਆਰਾ ਰਕਾਬ ਗੰਜ ਸਾਹਿਬ (ਦਿੱਲੀ), ਬਿਬਾਨਗੜ ਸਾਹਿਬ (ਰੋਪੜ), ਸੀਸ ਗੰਜ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰੂਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਦੀਆਂ ਰੰਗੀਨ ਤਸਵੀਰਾਂ ਹਨ।  ਇਸ ਮੌਕੇ ਪਵਨ ਦੀਵਾਨ ਚੇਅਰਮੈਨ, ਪੰਜਾਬ ਲਾਰਜ ਇੰਡਸਟਰੀ ਡਿਵੈਲਪਮੈਂਟ ਬੋਰਡ ਵੀ ਹਾਜ਼ਰ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਕਿਰਪਾਲ ਕੌਰ ਜ਼ੀਰਾ ਤੇ ਜਗਜੀਤ ਜ਼ੀਰਵੀ ਦਾ ਸਦੀਵੀ ਵਿਛੋੜਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ....

ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਵਿਧਾਨ ਸਭਾ ਦਾ ਘੇਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਜਲ ਵਾਛੜਾਂ ਨਾਲ ਰੋਕਿਆ, ਸੁਖਬੀਰ ਬਾਦਲ, ਮਜੀਠੀਆ ਸਮੇਤ ਕਈ ਗਿਰਫ਼ਤਾਰ

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਵੱਲੋ ਰਾਜਪਾਲ ਦੇ ਘੇਰਾਓ ਦੀ ਕੋਸ਼ਿਸ਼ ਅਸਫਲ

ਪੰਜਾਬ ਵਿਧਾਨ ਸਭਾ : ਪੰਜਾਬ ਨੇ ਚੰਡੀਗੜ੍ਹ , ਪਾਣੀਆਂ ਸਮੇਤ ਹੋਰ ਅੰਤਰਰਾਜੀ ਵਿਵਾਦਾਂ ਦੇ ਮੁੱਦਿਆਂ ਨੂੰ ਛੱਡਿਆ

ਪੰਜਾਬ ਦੀ ਕਾਂਗਰਸ ਸਰਕਾਰ ਦਾ ਅੰਤਿਮ ਬਜ਼ਟ ਸੈਸ਼ਨ ਅੱਜ ਤੋਂ ਸ਼੍ਰੁਰੂ

ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਉਤਸਵ ਮਨਾਇਆ

10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ