Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਚੰਡੀਗੜ੍ਹ

ਭਾਈ ਜੈਤਾ ਜੀ ਦੀ ਯਾਦਗਰ ਇਸ ਸਾਲ ਮੁਕੰਮਲ ਕਰ ਲਿਆ ਜਾਵੇਗਾ: ਚੰਨੀ

January 19, 2021 08:50 PM

ਪੰਜਾਬ ਸਰਕਾਰ ਵਲੋਂ 12 ਕਰੋੜ ਰੁਪਏ ਦੇ ਕੰਮਾ ਦੇ ਟੈਂਡਰ ਜਾਰੀ

 ਜੈਤਾ ਜੀ ਦੀ ਯਾਦਗਰ ਵਿਚ 50 ਫੁੱਟ ਦਾ ਖੰਡਾ ਹੋਵੇਗਾ ਸਥਾਪਤ 
 
ਚੰਡੀਗੜ੍ਹ,19 ਜਨਵਰੀ (ਏਜੰਸੀ) : ਪੰਜਾਬ ਸਰਕਾਰ ਵੱਲੋਂ ਭਾਈ ਜੈਤਾ ਜੀ ਯਾਦਗਾਰ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸੇਸ਼ ਪਹਿਲਕਦਮੀ ਕਰਦਿਆਂ ਇਸ ਯਾਦਗਰ ਨੂੰ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ’ਤੇ ਅਮਲ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਨੇ ਭਾਈ ਜੈਤਾ ਜੀ ਯਾਦਗਰ ਨੂੰ ਮੁਕੰਮਲ ਕਰਨ ਲਈ 12 ਕਰੋੜ ਰੁਪਏ ਦਾ ਟੈਂਡਰ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਮੰਤਰੀ ਸ੍ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਭਾਈ ਜੈਤਾ ਜੀ ਦੇ ਜਨਮ ਦਿਵਸ ਦੇ ਮੌਕੇ ਇਸ ਯਾਦਗਾਰ ਨੂੰ ਮੁਕੰਮਲ ਕਰਨ ਲਈ ਟੈਂਡਰ ਲਗਾਇਆ ਹੈ। ਉਨਾਂ ਦੱਸਿਆ ਕਿ ਹਰ ਹਾਲਤ ਵਿਚ ਭਾਈ ਜੈਤਾ ਜੀ ਯਾਦਗਾਰ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਇਸ ਯਾਦਗਰ ਵਿਚ ਭਾਈ ਜੈਤਾ ਜੀ ਦੇ ਜੀਵਨ ਬਾਰੇ ਪੂਰਨ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਚੰਨੀ ਨੇ ਦੱਸਿਆ ਕਿ ਭਾਈ ਜੈਤਾ ਜੀ ਯਾਦਗਾਰ ਵਿੱਚ ਇੱਕ ਦਿੱਲ ਖਿੱਚਵਾਂ ਕੰਪਲੈਕਸ ਬਣ ਰਿਹਾ ਹੈ। ਜਿੱਥੇ ਇੱਕ 50 ਫੁੱਟ ਦਾ ਖੰਡਾ ਹੋਵੇਗਾ, ਜਿਸ ਵਿੱਚ ਵਾਟਰ ਬਾਡੀ ਹੋਵੇਗੀ ਅਤੇ ਇਸ ਦਾ ਭਾਰ ਤਕਰੀਬਨ 32 ਟਨ ਹੋਵੇਗਾ, ਜੋ ਕਿ ਇਸ ਯਾਦਗਰੀ ਕੰਪਲੈਕਸ ਵਿੱਚ ਮੁੱਖੀ ਆਕਰਸ਼ਣ ਦਾ ਕੇਂਦਰ ਹੋਵੇਗਾ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਜੰਗਲ 'ਚੋਂ ਲਾਪਤਾ ਬੱਚੀ ਦੀ ਅਧਨੰਗੀ ਹਾਲਤ 'ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਸਾਂਝਾ ਮੁਲਾਜ਼ਮ ਫਰੰਟ ਵੱਲੋਂ ਸੈਕਟਰ 17 ਵਿਖੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਚੰਡੀਗੜ੍ਹ ਪਹੁੰਚੇ

ਸੁਖਬੀਰ, ਮਜੀਠੀਆ ਸਣੇ ਦਰਜਨਾਂ ਆਗੂ ਹਿਰਾਸਤ ’ਚ ਲਏ

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐਸ.

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਕਿਰਪਾਲ ਕੌਰ ਜ਼ੀਰਾ ਤੇ ਜਗਜੀਤ ਜ਼ੀਰਵੀ ਦਾ ਸਦੀਵੀ ਵਿਛੋੜਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ....

ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਵਿਧਾਨ ਸਭਾ ਦਾ ਘੇਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਜਲ ਵਾਛੜਾਂ ਨਾਲ ਰੋਕਿਆ, ਸੁਖਬੀਰ ਬਾਦਲ, ਮਜੀਠੀਆ ਸਮੇਤ ਕਈ ਗਿਰਫ਼ਤਾਰ