Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਦੇਸ਼

ਕੇਂਦਰ ਨਾਲ 10ਵੇਂ ਦੌਰ ਦੀ ਮੀਟਿੰਗ ਅੱਜ

January 20, 2021 11:09 AM

ਨਵੀਂ ਦਿੱਲੀ/ਏਜੰਸੀਆਂ : ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਦੇਸ਼ ਦੀਆਂ ਕਿਸਾਨ ਯੂਨੀਅਨਾਂ ਦੇ 40 ਨੁਮਾਇੰਦੇ ਬੁੱਧਵਾਰ ਨੂੰ ਵਿਗਿਆਨ ਭਵਨ ਵਿੱਚ ਤਿੰਨ ਕੇਂਦਰੀ ਮੰਤਰੀਆਂ ਨਾਲ 10ਵੇਂ ਗੇੜ ਦੀ ਗੱਲਬਾਤ ਕਰਨਗੇ। ਭਲਕ ਲਈ ਤਜਵੀਜਤ ਇਸ ਮੀਟਿੰਗ ਤੋਂ ਪਹਿਲਾਂ ਅੱਜ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਆਗੂਆਂ ਨੇ ਆਪਸ ਵਿੱਚ ਗੱਲਬਾਤ ਕਰਕੇ ਮੀਟਿੰਗ ਲਈ ਰਣਨੀਤੀ ਘੜੀ। ਉਂਜ ਕਿਸਾਨ ਆਗੂਆਂ ਨੇ ਸੰਕੇਤ ਦਿੱਤਾ ਕਿ ਉਨ੍ਹਾਂ ਨੂੰ ਇਸ ਮੀਟਿੰਗ ਤੋਂ ਵੀ ਕੋਈ ਬਹੁਤੀ ਉਮੀਦ ਨਹੀਂ ਹੈ। ਚੇਤੇ ਰਹੇ ਕਿ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇੇ ਐਤਵਾਰ ਨੂੰ ਕਿਸਾਨ ਜਥੇਬੰਦੀਆਂ ਨੂੰ ਸਲਾਹ ਦਿੱਤੀ ਸੀ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਆਪਣੀ ਅੜੀ ਛੱਡ ਕੇ ਕਾਨੂੰਨਾਂ ਦੀਆਂ ਮੱਦਾਂ ’ਤੇ ਚਰਚਾ ਕਰਨ ਲਈ ਹੀ 10ਵੇਂ ਗੇੜ ਦੀ ਗੱਲਬਾਤ ’ਚ ਆਉਣ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੀਟਿੰਗ ਵਿੱਚ ‘ਐੱਨਆਈਏ’ ਵੱਲੋਂ ਕਿਸਾਨ ਅੰਦੋਲਨ ਦੇ ਹਮਾਇਤੀ ਆਗੂਆਂ ਤੇ ਹੋਰਨਾਂ ਨੂੰ ਭੇਜੇ ਸੰਮਨਾਂ/ਨੋਟਿਸਾਂ ਦਾ ਮੁੱਦਾ ਕੇਂਦਰੀ ਮੰਤਰੀਆਂ ਕੋਲ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੰਗਾਲ 'ਚ ਵੋਟਿੰਗ ਦੇ ਪਹਿਲੇ ਪੜਾਅ ਲਈ ਮੰਗਲਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ

ਕੋਲ੍ਹਾ ਤਸਕਰੀ ਮਾਮਲੇ 'ਚ ਸੀਬੀਆਈ ਨੇ 14 ਕਾਰੋਬਾਰੀਆਂ ਨੂੰ ਕੀਤਾ ਸੂਚੀਬੱਧ

ਪੈਟਰੋਲੀਅਮ ਪਦਾਰਥਾਂ ਦੇ ਵਾਧੇ 'ਤੇ ਵ੍ਹਾਈਟ ਪੇਪਰ ਕੱਢੇ ਕੇਂਦਰ ਸਰਕਾਰ : ਨਾਨਾ ਪਾਟੋਲੇ

ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ

ਭਾਰਤ-ਬੰਗਲਾਦੇਸ਼ ਨੇ ਇੱਕ ਦੂਜੇ ਨੂੰ ਤੋਹਫੇ 'ਚ ਦਿੱਤੇ 'ਵਿੰਟੇਜ ਏਅਰਕ੍ਰਾਫਟ'

ਦਿੱਲੀ : ਕਾਸਮੈਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇੱਕ ਲਾਸ਼ ਬਰਾਮਦ

ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ

ਦਿੱਲੀ : ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਏਐਸਆਈ ਨੇ ਕੀਤੀ ਖੁਦਕੁਸ਼ੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਮੀ ਘੜਾਮੇਂ ਵਾਲਾ ਦਾ ਗੀਤ ‘ਅੰਦੋਲਨਜੀਵੀ’ ਰਿਲੀਜ਼

ਹਿਮਾਚਲ : ਵਿਧਾਨ ਸਭਾ ’ਚ ਰਾਜਪਾਲ ਨਾਲ ਖਿੱਚਧੂਹ, ਕਾਂਗਰਸ ਦੇ 5 ਵਿਧਾਇਕ ਮੁਅੱਤਲ