Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਪੰਜਾਬ

ਲਾਕਡਾਊਨ ਤੋਂ ਬਾਅਦ ਵਿਦਿਆਰਥੀ ਉਤਸ਼ਾਹ ਨਾਲ ਪਹੁੰਚੇ ਸਕੂਲ

January 20, 2021 01:06 PM

ਰਾਮਪੁਰਾ ਫੂਲ/19 ਜਨਵਰੀ/ਰਾਜ ਗੋਇਲ: ਸੀਬੀਐੱਸਈ ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਮਾਊਂਟ ਲਿਟਰਾ ਜ਼ੀ ਸਕੂਲ, ਰਾਮਪੁਰਾ ਫੂਲ ਵੱਲੋਂ ਪਿਛਲੇ ਦਿਨੀਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਦੇ ਹੋਏ ਲਗਭਗ ਨੌ ਮਹੀਨਿਆਂ ਬਾਅਦ ਪੰਜਵੀਂ ਤੋਂ ਗਿਆਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਬੁਲਾ ਕੇ ਕਲਾਸਾਂ ਲਗਾਈਆਂ ਗਈਆਂ। ਜਿਸ ਦੌਰਾਨ ਪੂਰੀ ਸਾਵਧਾਨੀ ਵਰਤਦੇ ਹੋਏ ਬੱਚੇ ਘਰਾਂ ਤੋਂ ਮਾਸਕ ਲਗਾ ਕੇ ਸਕੂਲ ਬੱਸਾਂ ਵਿੱਚ ਸਕੂਲ ਆਏ।ਸਕੂਲ਼ ਵਿੱਚ ਪਹੁੰਚਦਿਆਂ ਹੀ ਸਾਰੇ ਵਿਦਿਆਰਥੀਆਂ ਦਾ ਥਰਮੋਸਟੇਟ ਥਰਮਾਮੀਟਰ ਨਾਲ ਤਾਪਮਾਨ ਚੈੱਕ ਕੀਤਾ ਗਿਆ।ਫਿਰ ਸੈਨੀਟਾਇਜ਼ ਹੋਣ ਤੋਂ ਬਾਅਦ ਵਿਦਿਆਰਥੀ ਆਪਣੀਆਂ-ਆਪਣੀਆਂ ਕਲਾਸਾਂ ਵਿੱਚ ਪਹੁੰਚੇ ਜਿੱਥੇ ਅਧਿਆਪਕਾਂ ਵੱਲੋਂ ਉਹਨਾਂ ਨੂੰ ਕੋਵਿਡ-19 ਦੇ ਚਲਦਿਆਂ ਪੂਰੀ ਸਾਵਧਾਨੀ ਵਰਤਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਵੱਲੋਂ ਵੀ ਇਹਨਾਂ ਨਿਯਮਾਂ ਦਾ ਪੂਰੀ ਤਰ੍ਹਾਂ ਨਾਲ ਪਾਲਣ ਕੀਤਾ ਗਿਆ ਤੇ ਇੰਨੇ ਸਮੇਂ ਬਾਅਦ ਸਕੂਲ ਆਉਣ ਦੀ ਖ਼ੁਸ਼ੀ ਨੂੰ ਜ਼ਾਹਿਰ ਕੀਤਾ।ਇਸ ਸਮੇਂ ਸਕੂਲ ਦੇ ਪ੍ਰਧਾਨ ਸ੍ਰੀ ਗਗਨ ਬਾਂਸਲ , ਜਨਰਲ ਸਕੱਤਰ ਸ੍ਰੀਮਤੀ ਨਮਿਤਾ ਬਾਂਸਲ , ਪਿ੍ਰੰਸੀਪਲ ਸ੍ਰੀਮਤੀ ਗੀਤਾ ਪਿੱਲੇ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੋਵਿਡ-19 ਦੇ ਕਾਰਨ ਸੁਰੱਖਿਅਤ ਰਹਿਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਵੱਲੋਂ ਸਾਰੀਆਂ ਸਰਕਾਰੀ ਹਦਾਇਤਾਂ ਦਾ ਪਾਲਣ ਕਰਨ ਅਤੇ ਪੂਰੀ ਸਾਵਧਾਨੀ ਵਰਤਣ ਦਾ ਭਰੋਸਾ ਦਿਵਾਇਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।

ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆ

32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀ

ਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇ

ਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇ

ਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਜਲੰਧਰ : ਸੋਢਲ ਇਲਾਕੇ 'ਚ ਚੱਲੀ ਗੋਲੀ, ਨੌਜਵਾਨ ਦੀ ਮੌਤ