Sunday, March 07, 2021 ePaper Magazine
BREAKING NEWS
ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।ਐਨ.ਸੀ.ਸੀ. ਕੈਡਿਟਾਂ ਦੀ ਮਾਤਾ ਗੁਜ਼ਰੀ ਸਕੂਲ ਵਿਖੇ ਲਈ ਗਈ ਪ੍ਰੀਖਿਆਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ32 ਬੋਰ ਦੇ ਪਿਸਟਲ ਸਮੇਤ ਦੋ ਕਾਬੂ ਗੈਗਸਟਰ ਮਨਜਿੰਦਰ ਉਰਫ ਡਿੰਪਲ ਨੂੰ ਮਾਰਨ ਲਈ ਖਰੀਦ ਕੀਤਾ ਸੀ ਅਸਲਾ : ਡੀ ਐਸ ਪੀਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜਨਵਾਂਸ਼ਹਿਰ ਵਿਖੇ ਨਾਈਟ ਕਰਫਿਊ ਲਗਾਉਣ ਦੇ ਹੁਕਮਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

ਦੁਨੀਆ

'ਭਾਰਤ ਅਤੇ ਅਮਰੀਕਾ ਵਿੱਚ ਇਕੱਠੇ ਕੰਮ ਕਰਨ ਦੀ ਮਜ਼ਬੂਤ ਇੱਛਾ ਸ਼ਕਤੀ ਹੈ'

January 20, 2021 05:11 PM

ਵਾਸ਼ਿੰਗਟਨ, 20 ਜਨਵਰੀ (ਏਜੰਸੀ) : ਅਮਰੀਕਾ ਦੇ ਨਵੇਂ ਵਿਦੇਸ਼ ਮੰਤਰੀ ਦੇ ਤੌਰ ’ਤੇ ਨਾਮਜ਼ਦ ਕੀਤੇ ਗਏ ਅੰਟੋਨੀ ਬਲੰਕੇਨ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿੱਚ ਇਕੱਠੇ ਕੰਮ ਕਰਨ ਦੀ ਮਜ਼ਬੂਤ ਇੱਛਾ ਸ਼ਕਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਊਰਜਾ ਅਤੇ ਤਕਨੀਕ ਦੇ ਜ਼ਬਰਦਸਤ ਸਮਰਥਕ ਹਨ। ਆਪ ਨੂੰ ਦੱਸ ਦੇਈਏ ਕਿ ਵਿਦੇਸ਼ ਮੰਤਰੀ ਦੇ ਤੌਰ ’ਤੇ ਉਨ੍ਹਾਂ ਦੇ ਨਾਂ ’ਤੇ ਸੈਨੇਟ ਫੌਰਨ ਰਿਲੇਸ਼ਨ ਕਮੇਟੀ ਨੇ ਮੁਹਰ ਲਗਾ ਦਿੱਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਨਾਲ ਕੰਮ ਕਰਨ ਦੇ ਹੋਰ ਵੀ ਕਈ ਕਾਰਨ ਅਤੇ ਰਸਤੇ ਹਨ।

ਬਲੰਕੇਨ ਨੇ ਕਿਹਾ ਕਿ ਭਾਰਤ ਨੇ ਅਮਰੀਕਾ ਦੀ ਵਿਭਿੰਨ ਸਰਕਾਰਾਂ ਦੇ ਨਾਲ ਬੇਹੱਦ ਕਰੀਬ ਅਤੇ ਬੇਹੱਦ ਮਜ਼ਬੂਤੀ ਦੇ ਨਾਲ ਕੰਮ ਕੀਤਾ ਹੈ। ਚਾਹੇ ਉਹ ਬਿਲ ਕਿਲੰਟਨ ਦੀ ਸਰਕਾਰ ਰਹੀ ਹੋਵੇ ਜਾਂ ਫੇਰ ਬਰਾਕ ਓਬਾਮਾ ਵਲੋਂ ਜਾਂ ਫੇਰ ਟਰੰਪ ਦੀ। ਸਾਰਿਆਂ ਵਿੱਚ ਅਮਰੀਕਾ ਨੂੰ ਭਾਰਤ ਕੋਲੋਂ ਸਹਿਯੋਗ ਮਿਲਦਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਭਾਰਤ ਸਰਕਾਰ ਦਾ ਇਹ ਸਹਿਯੋਗ ਬਾਈਡਨ ਪ੍ਰਸ਼ਾਸਨ ਨੂੰ ਵੀ ਪਹਿਲਾਂ ਦੀ ਹੀ ਤਰ੍ਹਾਂ ਨਾਲ ਮਿਲਦਾ ਰਹੇਗਾ। ਉਨ੍ਹਾਂ ਦੇ ਮੁਤਾਬਕ ਅਮਰੀਕਾ ਵਿੱਚ ਇੰਡੋ-ਪੈਸੇਫਿਕ ਦੇ ਮੁੱਦੇ ’ਤੇ ਭਾਰਤ ਦੇ ਨਾਲ ਅੱਗੇ ਵਧਣਾ ਚਾਹੁੰਦਾ। ਦੋਵੇਂ ਹੀ ਦੇਸ਼ ਬਿਹਤਰ ਤਾਲਮੇਲ ਦੇ ਲਈ ਇੱਕ ਦੂਜੇ ਦੇ ਉਪਰ ਨਿਰਭਰ ਹਨ। ਟਰੰਪ ਪ੍ਰਸ਼ਾਸਨ ਵਿੱਚ ਦੋਵੇਂ ਹੀ ਦੇਸ਼ਾਂ ਨੇ ਸੂਚਨਾਵਾਂ ਦੇ ਆਦਾਨ ਪ੍ਰਦਾਨ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਉਹ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਭਾਰਤ ਦੇ ਨਾਲ ਚੀਨ ਤੋਂ ਵੀ ਸਹਿਯੋਗ ਦੀ ਉਮੀਦ ਰਖਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਨਿਊਜ਼ੀਲੈਂਡ 'ਚ 6.3 ਤੀਬਰਤਾ ਦੇ ਭੂਚਾਲ ਦੇ ਝੱਟਕੇ ਕੀਤੇ ਗਏ ਮਹਿਸੂਸ

ਸੋਮਾਲੀਆ ਦੀ ਰਾਜਧਾਨੀ 'ਚ ਆਤਮਘਾਤੀ ਹਮਲਾ, 20 ਦੀ ਮੌਤ

ਫਰਾਂਸ 'ਚ ਵੀ ਚੰਗੀਆਂ ਉਤਪਾਦਨ ਕੀਮਤਾਂ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਨਿੱਤਰੇ ਕਿਸਾਨ

ਨਿਊਜ਼ੀਲੈਂਡ 'ਚ 8.1 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ

ਐਚ-1ਬੀ ਵੀਜ਼ਾ : ਵਿਦੇਸ਼ੀ ਕਾਮਿਆਂ ਨਾਲ ਸਬੰਧਤ ਸਖ਼ਤ ਬਿੱਲ ਪੇਸ਼

ਐਲਨ ਮਸਕ ਦੇ ਮੰਗਲ ਮਿਸ਼ਨ ਨੂੰ ਵੱਡਾ ਝੱਟਕਾ, ਸਪੇਸਐਕਸ ਦੇ ਸਭ ਤੋਂ ਵੱਡੇ ਰਾਕੇਟ 'ਚ ਲੈਡਿੰਗ ਤੋਂ ਬਾਅਦ ਧਮਾਕਾ

ਅਮਰੀਕਾ : ਕੈਪਿਟਲ ਹਿੱਲ 'ਚ ਮੁੜ ਹਿੰਸਾ ਦਾ ਖਤਰਾ, ਭਾਰੀ ਸੁਰੱਖਿਆ ਬਲ ਤਾਇਨਾਤ, ਸੰਸਦ ਮੈਂਬਰਾਂ ਨੂੰ ਚੇਤਾਵਨੀ

ਕਨੇਡਾ ਪਹੁੰਚੀ ਭਾਰਤ ਤੋਂ ਭੇਜੀ ਗਈ ਕੋਰੋਨਾ ਟੀਕੇ ਦੀ ਖੇਪ

ਮਿਆਂਮਾਰ 'ਚ ਫੌਜ ਅਤੇ ਪੁਲਿਸ ਦੀ ਖੂਨੀ ਖੇਡ 'ਚ 38 ਦੀ ਮੌਤ, ਪ੍ਰਦਰਸ਼ਨਕਾਰੀਆਂ 'ਤੇ ਫਾਇਰਿੰਗ

ਇਟਲੀ ’ਚ ਸ਼ੱਕੀ ਹਾਲਤ ’ਚ ਪੰਜਾਬੀ ਨੌਜਵਾਨ ਦੀ ਮੌਤ