Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਦੁਨੀਆ

ਬਰਤਾਨੀਆ : ਐਨਆਈਏ ਵੱਲੋਂ ਕਿਸਾਨਾਂ ਨੂੰ ਨੋਟਿਸ ਭੇਜਣਾ ਮੰਦਭਾਗਾ : ਢੇਸੀ

January 21, 2021 10:52 AM

ਏਜੰਸੀਆਂ
ਲੰਡਨ/20 ਜਨਵਰੀ : ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ’ਚ ਸ਼ਾਮਲ ਵੱਡੀ ਗਿਣਤੀ ਕਿਸਾਨਾਂ ਨੂੰ ਐਨਾਈਏ ਵੱਲੋਂ ਨੋਟਿਸ ਜਾਰੀ ਕਰਨ ਦਾ ਮੁੱਦਾ ਪਹਿਲੇ ਬਰਤਾਨਵੀ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਮੰਗਲਵਾਰ ਨੂੰ ਹਾਊਸ ਆਫ ਕਾਮਨਜ ’ਚ ਚੁੱਕਿਆ। ਐਮਪੀ ਢੇਸੀ ਨੇ ਵਿਦੇਸ਼ ਮੰਤਰੀ ਨੂੰ ਸਵਾਲ ਕੀਤਾ ਕਿ ਹਾਊਸ ਆਫ ਕਾਮਨਜ ਦੇ 100 ਤੋਂ ਜ਼ਿਾਆਦਾ ਮੈਂਬਰ ਕਿਸਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਪਹਿਲਾਂ ਹੀ ਦਸਤਖਤ ਪੱਤਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਦੇ ਚੁੱਕੇ ਹਨ, ਜਿਨ੍ਹਾਂ ਦੇ ਰਿਸਪਾਂਸ ਦੀ ਉਨ੍ਹਾਂ ਨੂੰ ਉਡੀਕ ਹੈ। ਇਸ ਸਵਾਲ ਦਾ ਜਵਾਬ ਦਿੰਦਿਆਂ ਵਿਦੇਸ਼ ਰਾਜ ਸਕੱਤਰ ਡੋਮਿਨਿਕ ਰਾਬ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਐਮਪੀਜ ਦੀ ਚਿੰਤਾ ਤੋਂ ਭਲੀ-ਭਾਂਤ ਵਾਕਫ ਹਨ ਤੇ ਬੀਤੇ ਵਰ੍ਹੇ ਦਸੰਬਰ ’ਚ ਆਪਣੀ ਭਾਰਤ ਯਾਤਰਾ ਦੌਰਾਨ ਜੌਨਸਨ ਨੇ ਭਾਰਤੀ ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨਾਲ ਇਸ ਬਾਰੇ ਚਰਚਾ ਕੀਤੀ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਐਲਓਸੀ 'ਤੇ ਜੰਗਬੰਦੀ ਸਮਝੌਤੇ ਤੋਂ ਬਾਅਦ ਭਾਰਤ ਤੋਂ ਕਪਾਹ ਦੀ ਦਰਾਮਦ ਸ਼ੁਰੂ ਕਰ ਸਕਦਾ ਹੈ ਪਾਕਿਸਤਾਨ

ਮਿਆਂਮਾਰ : ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ, ਤਖ਼ਤਾਪਲਟ ਖ਼ਿਲਾਫ਼ ਯੂਐਨ 'ਚ ਆਵਾਜ ਚੁੱਕਣ ਵਾਲੇ ਰਾਜਦੂਤ ਬਰਖਾਸਤ

ਅਮਰੀਕਾ : ਸੜਕਾਂ ਅਤੇ ਪੁੱਲਾਂ ਲਈ ਇਕ ਹੋਰ ਆਰਥਿਕ ਪੈਕੇਜ ਲਿਆਉਣਗੇ ਰਾਸ਼ਟਰਪਤੀ ਬਾਈਡਨ

ਹੈਤੀ ਵਿੱਚ ਜੇਲ ਤੋੜ ਕੇ 200 ਤੋਂ ਵੱਧ ਕੈਦੀ ਫਰਾਰ, 25 ਦੀ ਮੌਤ

ਮਿਆਂਮਾਰ : ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲਿਸ ਨੇ ਵਰ੍ਹਾਏ ਡੰਡੇ ਅਤੇ ਕੀਤੀ ਹਵਾਈ ਫਾਇਰਿੰਗ

ਕਿਸਾਨ ਸਹਾਇਤਾ ਕਮੇਟੀ ਆਸਟਰੇਲੀਆ ਵੱਲੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਦੀ ਪ੍ਰੋੜ੍ਹਤਾ ਤੇ ਸਹਾਇਤਾ

ਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤ

ਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈ

ਨੀਰਵ ਮੋਦੀ ਦੀ ਹੋਵੇਗੀ ਭਾਰਤ ਹਵਾਲਗੀ, ਬ੍ਰਿਟੇਨ ਦੀ ਅਦਾਲਤ ਨੇ ਸੁਣਾਇਆ ਫੈਸਲਾ

ਇੰਡੋਨੇਸ਼ੀਆ : ਸੋਨੇ ਦੀ ਖਾਣ 'ਚ ਜ਼ਮੀਨ ਖਿਸਕਣ ਨਾਲ 5 ਦੀ ਮੌਤ, 70 ਲਾਪਤਾ