Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਪੰਜਾਬ

ਆਸਟ੍ਰੇਲੀਆ ਹਵਾਈ ਫੌਜ 'ਚ ਨਿਯੁਕਤ ਸਿਮਰਨ ਸੰਧੂ ਨੂੰ ਐਸਜੀਪੀਸੀ ਵੱਲੋਂ ਵਧਾਈ

January 21, 2021 05:54 PM

ਅੰਮ੍ਰਿਤਸਰ, 21 ਜਨਵਰੀ (ਏਜੰਸੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਣ ’ਤੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਸਿਮਰਨ ਸਿੰਘ ਸੰਧੂ ਨੂੰ ਵਧਾਈ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਸਿਮਰਨ ਸਿੰਘ ਦੀ ਪ੍ਰਾਪਤੀ ਨੂੰ ਕੌਮ ਲਈ ਵੱਡਾ ਮਾਣ ਦੱਸਦਿਆਂ ਆਖਿਆ ਕਿ ਇਸ ਪ੍ਰਾਪਤੀ ’ਤੇ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆਂ ਅੰਦਰ ਸਿੱਖਾਂ ਵੱਲੋਂ ਮਿਸਾਲੀ ਮੱਲਾਂ ਮਾਰੀਆਂ ਜਾ ਰਹੀਆਂ ਹਨ। ਜਿਸ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਪੂਰੀ ਦੁਨੀਆਂ ਅੰਦਰ ਹੋਰ ਵੀ ਪੁਖਤਾ ਹੋ ਰਹੀ ਹੈ। ਜਿਕਰਯੋਗ ਹੈ ਕਿ ਸਿਮਰਨ ਸਿੰਘ ਸੰਧੂ ਦੇ ਮਾਤਾ ਪਿਤਾ 2008 ਵਿਚ ਪਰਥ ਆਸਟਰੇਲੀਆ ਆਏ ਸਨ। ਸਿਮਰਨ ਸਿੰਘ ਨੇ ਇਥੇ ਹੀ ਆਪਣੀ ਮੁਢਲੀ ਵਿੱਦਿਆ ਹਾਸਲ ਕੀਤੀ ਅਤੇ ਪਰਥ ਦੇ ਘਰੇਲੂ ਹਵਾਈ ਅੱਡੇ ਤੋਂ ਛੋਟੀ ਉਮਰੇ ਸਫਲ ਹਵਾਈ ਉਡਾਨ ਭਰਕੇ ਸੋਲੋ ਪਾਇਲਟ ਬਣੇ। ਬੀਬੀ ਜਗੀਰ ਕੌਰ ਨੇ ਸਿਮਰਨ ਸਿੰਘ ਸੰਧੂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਉਸ ਤੋਂ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀ

ਨੇਵੀ ਵਿਚ ਟ੍ਰੇਡਸਮੈਨ ਮੇਟ ਦੀਆਂ ਅਸਾਮੀਆਂ ਲਈ 7 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆ

ਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 10 ਅਪ੍ਰੈਲ ਨੂੰ

ਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲ

ਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ