Friday, February 26, 2021 ePaper Magazine
BREAKING NEWS
ਪੱਛਮੀ ਬੰਗਾਲ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ, 2 ਮਈ ਨੂੰ ਆਉਣਗੇ ਨਤੀਜੇਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਚੰਡੀਗੜ੍ਹ

ਗਣਤੰਤਰ ਦਿਵਸ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀਆਂ ਡਿਊਟੀਆਂ ‘ਚ ਅੰਸ਼ਕ ਸੋਧ

January 21, 2021 08:21 PM

ਚੰਡੀਗੜ੍ਹ,21 ਜਨਵਰੀ (ਏਜੰਸੀ) : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਜ਼ਿਲਾ ਸਦਰ ਮੁਕਾਮਾਂ ‘ਤੇ ਝੰਡਾ ਲਹਿਰਾਉਣ ਸਬੰਧੀ ਮੰਤਰੀਆਂ ਦੀਆਂ ਲਗਾਈਆਂ ਡਿਊਟੀਆਂ ਵਿਚ ਅੰਸ਼ਕ ਸੋਧ ਕੀਤੀ ਗਈ ਹੈ।  ਬੁਲਾਰੇ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਅਨੁਸਾਰ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੰਗਰੂਰ ਦੀ ਥਾਂ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣਗੇ ਜਦਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਗੁਰਦਾਸਪੁਰ ਦੀ ਥਾਂ ਸੰਗਰੂਰ ਵਿਖੇ ਝੰਡਾ ਲਹਿਰਾਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ

ਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗ

ਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀ

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ 02 ਮਈ ਨੂੰ- ਬਹਿਲ

ਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਪੀਐਸਸੀਐਸਟੀ ਵਲੋਂ ‘ਜਲਵਾਯੂ ਸਥਿਰਤਾ ਲਈ ਨਵੀਆਂ ਤਕਨੀਕਾਂ’ ਵਿਸ਼ੇ `ਤੇ ਵੈਬੀਨਾਰ ਆਯੋਜਿਤ

ਯੂਡੀਆਈਡੀ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਚੌਧਰੀ