Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਰਾਜਨੀਤੀ

ਰਾਹੁਲ ਗਾਂਧੀ ਨੇ ਮਹਿਲਾ ਸੁਰੱਖਿਆ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਸਾਧਿਆ ਨਿਸ਼ਾਨਾ

January 22, 2021 03:24 PM

- ਕਿਹਾ, ਹਾਥਰਾਸ ਵਰਗੀ ਅਣਮਨੁੱਖੀਤਾ ਨੂੰ ਕਿੰਨੀ ਵਾਰ ਦੁਹਰਾਇਆ ਜਾਵੇਗਾ?

ਨਵੀਂ ਦਿੱਲੀ, 22 ਜਨਵਰੀ (ਏਜੰਸੀ) : ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਭੋਪਾਲ 'ਚ ਇੱਕ ਮਹਿਲਾ ਦੇ ਨਾਲ ਜਬਰ ਜਨਾਹ ਦੇ ਬਾਅਦ ਹੋਈ ਹੱਤਿਆ ਦੇ ਮਾਮਲੇ 'ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ |

ਕਾਂਗਰਸ ਦੇ ਸੰਸਦ ਮੈਂਬਰ ਨੇ ਭੋਪਾਲ 'ਚ ਹੋਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋਸ਼ ਲਾਇਆ ਹੈ ਕਿ ਭਾਜਪਾ ਦੀ ਸਰਕਾਰ ਮਹਿਲਾਂਵਾ ਨੂੰ ਸੁਰੱਖਿਆ ਦੇਣ 'ਚ ਅਸਫਲ ਸਾਬਤ ਹੋ ਰਹੀ ਹੈ |

ਰਾਹੁਲ ਗਾਂਧੀ ਨੇ ਟਵੀਟ ਕਰ ਭੋਪਾਲ 'ਚ ਹੋਈ ਇਸ ਘਟਨਾ ਦੀ ਤੁਲਨਾ ਉੱਤਰ ਪ੍ਰਦੇਸ਼ ਦੇ ਹਾਥਰਾਸ 'ਚ ਹੋਏ ਗੈਂਗਰੇਪ ਅਤੇ ਹੱਤਿਆ ਦੀ ਘਟਨਾ ਨਾਲ ਕੀਤੀ ਹੈ | ਰਾਹੁਲ ਗਾਂਧੀ ਨੇ ਟਵੀਟ 'ਤੇ ਇੱਕ ਖਬਰ ਨੂੰ ਪੋਸਟ ਕਰਦਿਆਂ ਲਿੱਖਿਆ ਕਿ -" ਹਾਥਰਾਸ ਵਰਗੀ ਅਣਮਨੁੱਖੀਤਾ ਨੂੰ ਕਿੰਨੀ ਵਾਰ ਦੁਹਰਾਇਆ ਜਾਵੇਗਾ? ਭਾਜਪਾ ਸਰਕਾਰ ਮਹਿਲਾ ਸੁਰੱਖਿਆ 'ਚ ਤਾਂ ਫੇਲ ਹੈ ਹੀ, ਪੀੜ੍ਹਿਤਾਂਵਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਨੁੱਖੀ ਢੰਗ ਨਾਲ ਪੇਸ਼ ਆਉਣ ਵਿੱਚ ਅਸਮਰਥ ਵੀ ਹੈ |"

ਧਿਆਨ ਯੋਗ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੀ ਰਾਹੁਲ ਗਾਂਧੀ ਦੇ ਨਿਸ਼ਾਨੇ 'ਤੇ ਬਣੀ ਹੋਈ ਹੈ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰ

21 ਦੀ ‘ਮਹਾ ਕਿਸਾਨ ਰੈਲੀ’ ਸਬੰਧੀ ਬਾਘਾ ਪੁਰਾਣਾ ਵਿਖੇ ‘ਆਪ’ ਦੀ ਮੀਟਿੰਗ

ਪੁਡੁਚੇਰੀ ਸੰਕਟ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਹਿਲਜੁਲ , ਪੰਜਾਬ ਕਾਂਗਰਸ ਪ੍ਰਧਾਨ ਵੀ ਪਲਟੇ ਆਪਣੇ ਬਿਆਨ ਤੋਂ ..

ਰਾਹੁਲ ਦਾ ਇਲਜ਼ਾਮ, ਨਿਆਂ ਪਾਲਿਕਾ ਉੱਤੇ ਆਪਣੀ ਇੱਛਾ ਥੋਪ ਰਹੀ ਕੇਂਦਰ ਸਰਕਾਰ

ਪੁਡੂਚੇਰੀ : ਕਾਂਗਰਸ ਦੀ ਨਾਰਾਇਣ ਸਾਮੀ ਸਰਕਾਰ ਡਿੱਗੀ

ਆਜ਼ਾਦ ਚੋਣ ਜਿੱਤੇ ਸਰਤਾਜ ਸਿੰਘ ਬਾਜਵਾ ਨੇ ਸਰਟੀਫਿਕੇਟ ਪ੍ਰਾਪਤ ਕੀਤਾ

ਕਾਂਗਰਸੀ ਉਮੀਦਵਾਰ ਛਿੰਦਰ ਕੌਰ ਨੇ ਸਭ ਤੋਂ ਵੱਧ 328 ਵੋਟਾਂ ਦੀ ਲੀਡ ਨਾਲ ਜਿੱਤੀ ਸੀਟ

ਅਕਾਲੀ ਦਲ ਦੀਆਂ ਸਹਿਰੀ ਇਕਾਈਆਂ ਭੰਗ

ਕਿਸਾਨਾਂ ਦੀ ਆਵਾਜ਼ ਨੂੰ ਨਹੀਂ ਸੁਣ ਰਹੇ ਮੋਦੀ : ਪ੍ਰਿਯੰਕਾ ਗਾਂਧੀ

‘ਆਪ’ ਨੇ ਨਗਰ ਕੌਸਲ ਚੋਣਾਂ ਵਿਚਲੀ ਕਾਰਗੁਜਾਰੀ ਸਬੰਧੀ ਕੀਤੀ ਇੱਕਤਰਤਾ