Monday, March 01, 2021 ePaper Magazine
BREAKING NEWS
ਬਠਿੰਡਾ- ਡਿਵਾਈਡਰ ਨਾਲ ਟਕਰਾਈ ਕਾਰ, ਦੋ ਮੌਤਾਂ ਤੇ ਚਾਰ ਜ਼ਖਮੀਤਰਨਤਾਰਨ- ਨਸ਼ੇ ਦਾ ਓਵਰਡੋਜ਼ ਲੈਣ ਨਾਲ 36 ਸਾਲਾ ਨੌਜਵਾਨ ਦੀ ਮੌਤ400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਨਗਰ ਕੀਰਤਨ ਸਜਾਇਆਜਨ ਅੰਦੋਲਨ ਮੁਹਿੰਮ ਕੋਰੋਨਾ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀਸਿਹਤ ਬੀਮਾ ਯੋਜਨਾ ਦੀਆਂ ਸੇਵਾਵਾਂ ਦੇਣ ਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਿਲਐਸਜੀਪੀਸੀ ਵੱਲੋਂ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾਣ ਲਈ ਜਥੇ ਨੂੰ ਰੋਕਣਾ ਸਿੱਖਾਂ ਨੂੰ ਰਹੇਗਾ ਰੜਕਦਾ-ਜਗੀਰ ਕੌਰ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ ਪੰਜਾਬ ਕੇਂਦਰੀ ਯੂਨੀਵਰਸਿਟੀ 12ਵਾਂ ਸਥਾਪਨਾ ਦਿਵਸਸਾਕਾ ਸ੍ਰੀ ਨਨਕਾਣਾ ਸਾਹਿਬ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ 'ਚ ਵਿਸ਼ਾਲ ਗੁਰਮੀਤ ਸਮਾਗਮ

ਦੇਸ਼

ਨਹੀਂ ਰਹੇ ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ

January 22, 2021 04:46 PM

ਨਵੀਂ ਦਿੱਲੀ, 22 ਜਨਵਰੀ (ਏਜੰਸੀ) : ਨਾਮਵਰ ਭਜਨ ਗਾਇਕ ਨਰਿੰਦਰ ਚੰਚਲ ਦਾ ਸ਼ੁੱਕਰਵਾਰ ਦੁਪਹਿਰ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਚੰਚਲ (80), ਜਿਨ੍ਹਾਂ ਨੇ 'ਚਲੋ ਬੁਲਾਵਾ ਆਇਆ ਹੈ', 'ਮਾਂ ਕਾ ਦਿਲ' ਅਤੇ 'ਓ ਜੰਗਲ ਕੇ ਰਾਜ, ਮੇਰੀ ਮੈਇਆ ਕੋ ਲੇਕੇ ਆਜਾ' ਜਿਹੇ ਪ੍ਰਸਿੱਧ ਭਜਨ ਗਾਏ ਸਨ, ਲੰਬੇ ਸਮੇਂ ਤੋਂ ਬਿਮਾਰ ਸਨ। ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਜ਼ੇਰੇ ਇਲਾਜ ਚੰਚਲ ਨੇ ਦੁਪਹਿਰ ਕਰੀਬ 12.15 ਵਜੇ ਆਖਰੀ ਸਾਹ ਲਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੰਗਾਲ 'ਚ ਵੋਟਿੰਗ ਦੇ ਪਹਿਲੇ ਪੜਾਅ ਲਈ ਮੰਗਲਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ

ਕੋਲ੍ਹਾ ਤਸਕਰੀ ਮਾਮਲੇ 'ਚ ਸੀਬੀਆਈ ਨੇ 14 ਕਾਰੋਬਾਰੀਆਂ ਨੂੰ ਕੀਤਾ ਸੂਚੀਬੱਧ

ਪੈਟਰੋਲੀਅਮ ਪਦਾਰਥਾਂ ਦੇ ਵਾਧੇ 'ਤੇ ਵ੍ਹਾਈਟ ਪੇਪਰ ਕੱਢੇ ਕੇਂਦਰ ਸਰਕਾਰ : ਨਾਨਾ ਪਾਟੋਲੇ

ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ

ਭਾਰਤ-ਬੰਗਲਾਦੇਸ਼ ਨੇ ਇੱਕ ਦੂਜੇ ਨੂੰ ਤੋਹਫੇ 'ਚ ਦਿੱਤੇ 'ਵਿੰਟੇਜ ਏਅਰਕ੍ਰਾਫਟ'

ਦਿੱਲੀ : ਕਾਸਮੈਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇੱਕ ਲਾਸ਼ ਬਰਾਮਦ

ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ

ਦਿੱਲੀ : ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਏਐਸਆਈ ਨੇ ਕੀਤੀ ਖੁਦਕੁਸ਼ੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਮੀ ਘੜਾਮੇਂ ਵਾਲਾ ਦਾ ਗੀਤ ‘ਅੰਦੋਲਨਜੀਵੀ’ ਰਿਲੀਜ਼

ਹਿਮਾਚਲ : ਵਿਧਾਨ ਸਭਾ ’ਚ ਰਾਜਪਾਲ ਨਾਲ ਖਿੱਚਧੂਹ, ਕਾਂਗਰਸ ਦੇ 5 ਵਿਧਾਇਕ ਮੁਅੱਤਲ