Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਪੰਜਾਬ

ਸੀਐਚਸੀ ਭਵਾਨੀਗੜ੍ਹ ਵਿਖੇ ਕੋਰੋਨਾ ਦੀ ਟੀਕਾ ਮਹਿੰਮ ਸ਼ੁਰੂ

January 23, 2021 02:05 PM

ਭਵਾਨੀਗੜ੍ਹ, 22 ਜਨਵਰੀ (ਰਾਜ ਕੁਮਾਰ ਖੁਰਮੀ) : ਅੱਜ ਭਵਾਨੀਗੜ੍ਹ ਇੱਥੇ ਸਿਵਲ ਸਰਜਨ ਸੰਗਰੂਰ ਡਾ.ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ. ਭਵਾਨੀਗੜ੍ਹ ਡਾ. ਕਰਮਜੀਤ ਸਿੰਘ ਦੇ ਸਹਿਯੋਗ ਨਾਲ ਸੀ.ਐਚ.ਸੀ.ਭਵਾਨੀਗੜ੍ਹ ਵਿਖੇ ਕੋਵਿਡ-19 ਟੀਕਾਕਰਨ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ. ਮਹੇਸ਼ ਕੁਮਾਰ ਨੇ ਦੱਸਿਆ ਹੈ ਕਿ ਇਹ ਟੀਕਾਕਰਨ ਅਭਿਆਨ ਦਾ ਪਹਿਲਾ ਦਿਨ ਸਫਲ ਰਿਹਾ ਜਿਸ ਵਿੱਚ ਸਿਹਤ ਵਿਭਾਗ ਨਾਲ ਜੁੜੇ 62 ਅਧਿਕਾਰੀਆਂ/ਕਰਮਚਾਰੀਆਂ ਦਾ ਕੋਵਿਡ-19 ਦਾ ਟੀਕਾਕਰਨ ਕੀਤਾ ਗਿਆ। ਇਸ ਟੀਕਾਕਰਨ ਅਭਿਆਨ ਦੇ ਪਹਿਲੇ ਦਿਨ ਸਿਵਲ ਸਰਜਨ ਡਾ. ਅੰਜਨਾ ਗੁਪਤਾ ਨੇ ਸਮੂਹ ਫੀਲਡ ਸਟਾਫ ਜਿਸ ਵਿੱਚ ਮੈਡੀਕਲ/ਪੈਰਾਮੈਡੀਕਲ ਸਟਾਫ ਨੂੰ ਸੰਬੋਧਨ ਕਰਦੇ ਕਿਹਾ ਕਿ ਇਹ ਟੀਕਾਕਰਨ ਕੋਵਿਡ-19 ਦੀ ਟਰਾਂਸਮਿਸ਼ਨ ਦੀ ਚੇਨ ਨੂੰ ਤੋੜਨ ਵਿੱਚ ਸਹਾਈ ਹੋਵੇਗਾ ਅਤੇ ਇਸ ਟੀਕਾਕਰਨ ਦੇ ਪਹਿਲੇ ਫੇਸ ਵਿੱਚ ਸਿਹਤ ਵਿਭਾਗ ਨਾਲ ਜੁੜੇ ਮੈਡੀਕਲ/ਪੈਰਾਮੈਡੀਕਲ ਸਟਾਫ ਦਾ ਟੀਕਾਕਰਨ ਕੀਤਾ ਜਾ ਰਿਹਾ। ਉਨ੍ਹਾਂ ਨੇ ਇਸ ਸੰਬੋਧਨ ਵਿੱਚ ਪੈਰਾਮੈਡੀਕਲ ਸਟਾਫ ਵਲੋਂ ਕੀਤੇ ਗਏ ਪ੍ਰਸ਼ਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰਿਖਅਤ ਹੈ। ਉਨ੍ਹਾਂ ਦੇ ਮਨ ਦੇ ਸ਼ੰਕੇ ਦੂਰ ਕਰਦਿਆਂ ਇਸ ਟੀਕਾਕਰਨ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੰਡੇ ਮਾਰਕੀਟ 'ਚ ਜਾਣ ਤੋਂ ਪਹਿਲਾਂ ਮਾਸਕ ਜ਼ਰੂਰ ਪਾਓ, ਵਰਨਾ ਅੰਦਰ ਵੜਨ ਨਹੀਂ ਦੇਵੇਗੀ ਜਲੰਧਰ ਪੁਲਿਸ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ

ਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰ

ਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀ

ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸ

ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

21 ਮਾਰਚ ਨੂੰ ਕਿਸਾਨ ਮਹਾਂ ਸਮੇਲਨ ਬਾਘਾ ਪੁਰਾਣਾ ਵਿਖੇ, ਕੇਜਰੀਵਾਲ ਪਹੁੰਚਣਗੇ: ਅਮਰਜੀਤ ਸੰਦੋਅ

ਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤ

ਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡ