Friday, February 26, 2021 ePaper Magazine
BREAKING NEWS
ਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੰਜਾਬ

ਸੜਕ ਹਾਦਸੇ ‘ਚ ਮੋਟਰਸਾਇਕਲ ਸਵਾਰ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਇੱਕ ਜ਼ਖਮੀ

January 23, 2021 02:42 PM

ਚੰਡੀਗੜ੍ਹ, 23 ਜਨਵਰੀ (ਏਜੰਸੀ) : ਪੰਜਾਬ ਦੇ ਹੁਸ਼ਿਆਰਪੁਰ ‘ਚ ਦਸੂਹਾ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨਜੀਤ ਸਿੰਘ ਵਾਸੀ ਕੈਂਥਾ ਥਾਣਾ ਦਸੂਹਾ ਵਜੋਂ ਹੋਈ, ਜਦਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ। ਮਿਲੀ ਜਾਣਕਾਰੀ ਅਨੁਸਾਰ ਕਰਨਜੀਤ ਸਿੰਘ ਤੇ ਗੁਰਪ੍ਰਰੀਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਿਆਣੀ ਤੋਂ ਕੈਂਥਾ ਵੱਲ ਜਾ ਰਹੇ ਸਨ ਜਦੋਂ ਮਿਆਣੀ ਰੋਡ 'ਤੇ ਪੈਂਦੇ ਪੰਪ ਨੇੜੇ ਪੁੱਜੇ ਤਾਂ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ ਇਸ ਦਰਦਨਾਕ ਹਾਦਸੇ 'ਚ ਕਰਨਜੀਤ ਸਿੰਘ ਤੇ ਗੁਰਪ੍ਰਰੀਤ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿੰਨਾਂ ਨੂੰ ਮੌਕੇ 'ਤੇ ਇਕੱਠੇ ਹੋਏ ਰਾਹਗੀਰਾਂ ਵੱਲੋਂ ਸਰਕਾਰੀ ਕਸ ਦਸੂਹਾ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਕਰਨਜੀਤ ਸਿੰਘ ਮ੍ਰਿਤਕ ਐਲਾਨ ਦਿੱਤਾ, ਜਦਕਿ ਗੁਰਪ੍ਰਰੀਤ ਦੀ ਹਾਲਤ ਜ਼ਿਆਦਾ ਚਿੰਤਾਜਨਕ ਹੋਣ ਕਾਰਨ ਅੱਗੇ ਰੈਫਰ ਕਰ ਦਿੱਤਾ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਦਸੂਹਾ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ

ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟਿੱਬੀ ਸਾਹਿਬ ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਰੂਪਨਗਰ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 8 ਕੁੜੀਆਂ ਤੇ 4 ਮੁੰਡੇ ਕਾਬੂ

ਲੋਕਤੰਤਰ ’ਚ ਮੋਦੀ ਹਕੂਮਤ ਦਾ ਰਤੀ ਭਰ ਵੀ ਵਿਸ਼ਵਾਸ਼ ਨਹੀਂ: ਸੰਯੁਕਤ ਕਿਸਾਨ ਮੋਰਚਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੰਮੇ ਸਮੇਂ ਮਗਰੋਂ ਘਰੋਂ ਬਾਹਰ ਪੈਰ ਪੁੱਟਦੇ ਵੱਡੇ ਬਾਦਲ ਨੇ ਸੁੱਟਿਆ ‘ਸਿਆਸੀ ਗੋਲਾ’

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

‘ਮੌਸਮ ਦੀ ਤਬਦੀਲੀ ਦੇ ਚਲਦਿਆਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ’