Friday, February 26, 2021 ePaper Magazine
BREAKING NEWS
ਸੁਨੀਲ ਛੇਤਰੀ ਆਪਣੇ ਕਰੀਅਰ ਦਾ ਸਮਾਪਨ ਬੰਗਲੁਰੂ ਐੱਫਸੀ ਦੀ ਤਰਫੋਂ ਹੀ ਕਰਨਗੇ : ਨੌਸ਼ਾਦ ਮੂਸਾਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ

ਦੋ ਮਹੀਨੇ ਪਹਿਲਾਂ ਵਿਆਹੇ ਮੁੰਡੇ ਦੀ ਸੜਕ ਹਾਦਸੇ ‘ਚ ਮੌਤ

January 23, 2021 03:02 PM

ਚੰਡੀਗੜ੍ਹ, 23 ਜਨਵਰੀ (ਏਜੰਸੀ) : ਪੰਜਾਬ ਦੇ ਰੂਪਨਗਰ ‘ਚ ਸ਼ਹਿਰ ਨੂਰਪੁਰਬੇਦੀ ਦੇ ਪਿੰਡ ਹਰੀਪੁਰ ਨੇੜੇ ਮੋਟਰਸਾਈਕਲ ਸਵਾਰ 20 ਸਾਲਾ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਟਿੱਪਰ ਦੀ ਲਾਈਟ ਪੈਣ ਉਪਰੰਤ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਣ ਵਾਪਰਿਆ। ਮ੍ਰਿਤਕ ਨੌਜਵਾਨ ਦਾ ਕਰੀਬ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਨੌਜਵਾਨ ਜਿਸਦੀ ਪਛਾਣ ਨੰਨੇ ਸਿੰਘ, ਪਿੰਡ ਹੈਬਤਪੁਰ, ਥਾਨਾ ਬਿਲਮੀ, ਜ਼ਿਲਾ ਬਦਾਊਂ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ ਜੋ ਪਿੰਡ ਖੇੜਾ ਕਲਮੋਟ ਵਿਖੇ ਕਿਰਾਏ ’ਤੇ ਰਹਿ ਰਿਹਾ ਸੀ। ਪੁਲਸ ਚੌਕੀ ਕਲਵਾਂ ਵਿਖੇ ਦਰਜ ਕਰਵਾਏ ਬਿਆਨਾਂ ’ਚ ਮ੍ਰਿਤਕ ਦੇ ਵੱਡੇ ਭਰਾ ਨਰਿੰਦਰ ਸਿੰਘ ਪੁੱਤਰ ਕਨੀਆ ਲਾਲ ਨੇ ਦੱਸਿਆ ਕਿ ਉਸਦਾ ਭਰਾ ਦਾ ਕਰੀਬ 2 ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਵੀ ਪਿੰਡ ਸੈਦਪੁਰ ਵਿਖੇ ਕੰਮ ਕਰਦਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ

ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟਿੱਬੀ ਸਾਹਿਬ ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਰੂਪਨਗਰ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 8 ਕੁੜੀਆਂ ਤੇ 4 ਮੁੰਡੇ ਕਾਬੂ

ਲੋਕਤੰਤਰ ’ਚ ਮੋਦੀ ਹਕੂਮਤ ਦਾ ਰਤੀ ਭਰ ਵੀ ਵਿਸ਼ਵਾਸ਼ ਨਹੀਂ: ਸੰਯੁਕਤ ਕਿਸਾਨ ਮੋਰਚਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੰਮੇ ਸਮੇਂ ਮਗਰੋਂ ਘਰੋਂ ਬਾਹਰ ਪੈਰ ਪੁੱਟਦੇ ਵੱਡੇ ਬਾਦਲ ਨੇ ਸੁੱਟਿਆ ‘ਸਿਆਸੀ ਗੋਲਾ’

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

‘ਮੌਸਮ ਦੀ ਤਬਦੀਲੀ ਦੇ ਚਲਦਿਆਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ’