Friday, February 26, 2021 ePaper Magazine
BREAKING NEWS
ਪੱਛਮੀ ਬੰਗਾਲ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ, 2 ਮਈ ਨੂੰ ਆਉਣਗੇ ਨਤੀਜੇਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਦੁਨੀਆ

ਭਾਰਤ ਵਿੱਚ ਐਚ-1ਬੀ ਸਮੇਤ ਹੋਰਨਾਂ ਵੀਜ਼ੇ 1 ਫਰਵਰੀ ਤੋਂ ਦੇਣਾ ਸ਼ੁਰੂ ਕਰੇਗਾ ਅਮਰੀਕਾ

January 23, 2021 04:58 PM

ਵਾਸ਼ਿੰਗਟਨ, 23 ਜਨਵਰੀ (ਏਜੰਸੀ) : 1 ਫਰਵਰੀ ਤੋਂ ਨਵੀਂ ਦਿੱਲੀ ਸਥਿਤ ਅਮਰੀਕੀ ਦੂਤਾਵਾਸ ਵਿਦਿਆਰਥੀ ਵੀਜ਼ਾ ਤੇ ਐਚ-1ਬੀ ਸਣੇ ਸਾਰੇ ਤਰ੍ਹਾਂ ਦੀਆਂ ਵੀਜ਼ਾਂ ਸ਼੍ਰੇਣੀਆਂ ਵਿੱਚ ਅਰਜ਼ੀਆਂ ਲੈਣੀਆਂ ਸ਼ੁਰੂ ਕਰੇਗਾ। ਭਾਰਤ ਸਥਿਤ ਅਮਰੀਕੀ ਦੂਤਾਵਾਸ ਨੇ ਕਿਹਾ ਕਿ ਫਿਲਹਾਲ ਇਨ੍ਹਾਂ ਵੀਜ਼ਾ ਅਰਜ਼ੀਆਂ ਨੂੰ ਪ੍ਰੋਸੈਸ ਕਰਨ ਦੀ ਸਮਰੱਥਾ ਸੀਮਤ ਰਹੇਗੀ। ਹਾਲਾਂਕਿ ਆਪਣੇ ਉਪਭੋਗਤਾਵਾਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਬਣਾਏ ਰੱਖਣ ਲਈ ਸਾਡੀ ਸਮਰੱਥਾ ਸੀਮਤ ਹੀ ਰੱਖੀ ਗਈ ਹੈ। ਇੱਕ ਵਾਰ ਵਣਜ ਦੂਤਾਵਾਸ ਸੀਮਤ ਪੱਧਰ ’ਤੇ ਅਰਜ਼ੀ ਪ੍ਰੋਸੈਸ ਕਰਨ ਵਿੱਚ ਸਮਰੱਥ ਹੋ ਜਾਣਗੇ ਤਾਂ ਸੇਵਾਵਾਂ ਦਾ ਵਿਸਥਾਰ ਕਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਅਮਰੀਕੀ ਸਰਕਾਰ ਨੇ ਪਿਛਲੇ ਸਾਲ ਜੂਨ ਵਿੱਚ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕੁਝ ਗ਼ੈਰ-ਇੰਮੀਗ੍ਰੇਸ਼ਨ ਵੀਜ਼ਾ ਸ਼੍ਰੇਣੀਆਂ ਵਾਲੇ ਲੋਕਾਂ ਦੇ ਦੇਸ਼ ਵਿੱਚ ਦਾਖ਼ਲੇ ’ਤੇ ਦਸੰਬਰ ਤੱਕ ਰੋਕ ਲਾ ਦਿੱਤੀ ਸੀ। ਹਾਲਾਂਕਿ ਇਸ ਫ਼ੈਸਲੇ ਨੂੰ ਅਗਸਤ ਵਿੱਚ ਰੱਦ ਕਰ ਦਿੱਤਾ ਗਿਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤ

ਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈ

ਨੀਰਵ ਮੋਦੀ ਦੀ ਹੋਵੇਗੀ ਭਾਰਤ ਹਵਾਲਗੀ, ਬ੍ਰਿਟੇਨ ਦੀ ਅਦਾਲਤ ਨੇ ਸੁਣਾਇਆ ਫੈਸਲਾ

ਇੰਡੋਨੇਸ਼ੀਆ : ਸੋਨੇ ਦੀ ਖਾਣ 'ਚ ਜ਼ਮੀਨ ਖਿਸਕਣ ਨਾਲ 5 ਦੀ ਮੌਤ, 70 ਲਾਪਤਾ

ਦੁਨੀਆ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 11 ਕਰੋੜ ਦੇ ਪਾਰ, 25 ਲੱਖ ਮੌਤਾਂ

'ਕੋਵੈਕਸ' ਦੇ ਤਹਿਤ ਟੀਕੇ ਦੀ ਪਹਿਲੀ ਖੇਪ ਘਾਨਾ ਪੁੱਜੀ

ਇਕਵਾਡੋਰ ਦੀਆਂ ਜੇਲ੍ਹਾਂ 'ਚ ਦੰਗੇ, 75 ਕੈਦੀਆਂ ਦੀ ਮੌਤ

ਬਾਈਡਨ ਨੇ ਭਾਰਤੀ-ਅਮਰੀਕੀ ਕਿਰਨ ਆਹੂਜਾ ਨੂੰ ਨਿੱਜੀ ਪ੍ਰਬੰਧਨ ਦਫਤਰ ਦਾ ਪ੍ਰਧਾਨ ਚੁਣਿਆ

ਬਾਈਡਨ ਪ੍ਰਸ਼ਾਸਨ 'ਚ ਭਾਰਤੀ ਮੂਲ ਦੀ ਨੀਰਾ ਟੰਡਨ ਤੋਂ ਕਿਉਂ ਨਰਾਜ਼ ਹਨ ਸੈਨੇਟਰ ?

ਨੇਪਾਲ : ਅਸਤੀਫਾ ਦੇਣਗੇ ਜਾਂ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਗੇ ਓਲੀ