Friday, February 26, 2021 ePaper Magazine
BREAKING NEWS
ਪੱਛਮੀ ਬੰਗਾਲ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ, 2 ਮਈ ਨੂੰ ਆਉਣਗੇ ਨਤੀਜੇਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਮਨੋਰੰਜਨ

ਫਿਲਮ "ਬੱਚਨ ਪਾਂਡੇ" ਕਦੋਂ ਰਿਲੀਜ਼ ਹੋਵੇਗੀ? ਅਕਸ਼ੇ ਕੁਮਾਰ ਨੇ ਖ਼ੁਦ ਹੀ ਦੱਸੀ ਤਾਰੀਕ

January 23, 2021 05:22 PM

ਏਜੰਸੀ : ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ "ਬੱਚਨ ਪਾਂਡੇ" ਕਾਰਨ ਸੁਰਖੀਆਂ ਵਿੱਚ ਬਣੇ ਹੋਏ ਹਨ | ਇਸ ਫਿਲਮ ਦੀ ਸ਼ੂਟਿੰਗ ਉਹ ਇਨ੍ਹੀਂ ਦਿਨੀਂ ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ 'ਚ ਕਰ ਰਹੇ ਹਨ | ਇਸ ਫਿਲਮ 'ਚ ਉਨ੍ਹਾਂ ਦੇ ਨਾਲ ਅਭਿਨੇਤਰੀ ਕ੍ਰਿਤੀ ਸਨਨ ਅਤੇ ਜੈਕਲੀਨ ਵੀ ਦਿਖਾਈ ਦੇਣਗੀਆਂ |

ਫਿਲਮ ਦੇ ਤਿਆਰ ਹੋਣ ਤੋਂ ਪਹਿਲਾਂ ਹੀ ਅਕਸ਼ੈ ਕੁਮਾਰ ਨੇ ਸੋਸ਼ਲ ਮੀਡਿਆ ਦੇ ਜ਼ਰੀਏ ਇਸ ਫਿਲਮ ਦੀ ਰਿਲੀਜ਼ ਡੇਟ ਵੀ ਦੱਸ ਦਿੱਤੀ ਹੈ | ਉਨ੍ਹਾਂ ਨੇ ਟਵੀਟ ਕਰ ਦੱਸਿਆ ਕਿ "ਬੱਚਨ ਪਾਂਡੇ" ਅਗਲੇ ਸਾਲ ਗਣਤੰਤਰ ਦਿਵਸ ਦੇ ਮੌਕੇ 'ਤੇ ਮਤਲਬ 26 ਜਨਵਰੀ ਨੂੰ ਰਿਲੀਜ਼ ਹੋਵੇਗੀ | ਇਸਦੇ ਨਾਲ ਹੀ ਉਨ੍ਹਾਂ ਨੇ ਫਿਲਮ ਦਾ ਪੋਸਟਰ ਵੀ ਸ਼ੇਅਰ ਕੀਤਾ ਹੈ | ਇਸ 'ਚ ਉਹ ਖਤਰਨਾਕ ਲੁਕ 'ਚ ਨਜ਼ਰ ਆ ਰਹੇ ਹਨ |

ਆਪਣੇ ਇਸ ਪੋਸਟਰ 'ਚ ਬਾਲੀਵੁੱਡ ਦੇ ਸਟਾਰ ਅਭਿਨੇਤਾ ਅਕਸ਼ੈ ਕੁਮਾਰ ਇੱਕ ਨਕਲੀ ਅੱਖ ਦੇ ਨਾਲ ਦਿਖਾਈ ਦੇ ਰਹੇ ਹਨ | ਜਿਸ ਕਾਰਣ ਉਹ ਜ਼ਬਰਦਸਤ ਗੈਂਗਸਟਰ ਦੇ ਅੰਦਾਜ਼ 'ਚ ਦਿਖਾਈ ਦੇ ਰਹੇ ਹਨ | ਮਹੱਤਵਪੂਰਣ ਗੱਲ ਇਹ ਹੈ ਕਿ ਅਕਸ਼ੈ ਕੁਮਾਰ ਇਸ ਸਾਲ ਕਈ ਫ਼ਿਲਮਾਂ 'ਚ ਕੰਮ ਕਰਨਗੇ | ਉਨ੍ਹਾਂ ਦੀਆਂ ਕਈ ਫ਼ਿਲਮਾਂ ਤਾਂ ਇਸ ਸਾਲ ਰਿਲੀਜ਼ ਵੀ ਹੋਣ ਵਾਲੀਆਂ ਹਨ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਕੈਂਸਰ ਨਾਲ ਜੰਗ ਲੜ ਰਹੀ ਰਾਖੀ ਸਾਵੰਤ ਦੀ ਮਾਂ ਦਾ ਵੀਡੀਓ ਆਇਆ ਸਾਹਮਣੇ, ਸਲਮਾਨ ਖਾਨ ਦਾ ਕੀਤਾ ਧੰਨਵਾਦ

ਰਿਲੀਜ਼ ਹੋਇਆ 'ਰੂਹੀ' ਦਾ ਦੂਜਾ ਗਾਣਾ 'ਕਿਸਤੋ'

ਸ਼ਾਹਿਦ ਕਪੂਰ ਦੇ ਜਨਮਦਿਨ ਤੇ ਈਸ਼ਾਨ ਖੱਟਰ ਨੇ ਸਾਂਝੀਆਂ ਕੀਤੀਆਂ 'ਉਦੋਂ ਅਤੇ ਹੁਣ' ਦੀਆਂ ਤਸਵੀਰਾਂ

ਕੰਗਨਾ ਰਣੌਤ ਦੀ 'ਥਲਾਇਵੀ' ਦੀ ਰਿਲੀਜ਼ ਡੇਟ ਤੈਅ

ਅਜੈ ਦੇਵਗਨ ਅਤੇ ਕਾਜੋਲ ਨੇ ਇੱਕ ਦੂਜੇ ਨੂੰ ਖਾਸ ਅੰਦਾਜ਼ 'ਚ ਦਿੱਤੀ ਵਿਆਹ ਦੀ ਵਰ੍ਹੇਗੰਢ ਦੀ ਵਧਾਈ

ਸੰਜੇ ਲੀਲਾ ਭੰਸਾਲੀ ਦੇ ਜਨਮਦਿਨ 'ਤੇ ਰਿਲੀਜ਼ ਹੋਇਆ 'ਗੰਗੂਬਾਈ ਕਾਠਿਆਵਾੜੀ' ਦਾ ਨਵਾਂ ਪੋਸਟਰ

ਮਿਸਟਰੀ-ਥ੍ਰਿਲਰ ਫਿਲਮ 'ਚੇਹਰੇ' 30 ਅਪ੍ਰੈਲ ਨੂੰ ਹੋਵੇਗੀ ਰਿਲੀਜ਼

ਬਿਪਾਸ਼ਾ ਬਾਸੂ ਨੇ ਪਤੀ ਕਰਨ ਸਿੰਘ ਗਰੋਵਰ ਨੂੰ ਖਾਸ ਅੰਦਾਜ਼ 'ਚ ਦਿੱਤੀ 39ਵੇਂ ਜਨਮਦਿਨ ਦੀ ਵਧਾਈ

ਫ਼ਿਲਮ ਅਭਿਨੇਤਾ ਨਾਹਰ ਦੀ ਮੌਤ ਦੀ ਹੋਵੇ ਸੀਬੀਆਈ ਜਾਂਚ : ਪਰਿਵਾਰ

ਰੁਬੀਨਾ ਦਿਲੈਕ ਨੇ ਜਿੱਤੀ 'ਬਿੱਗ ਬੌਸ 14' ਦੀ ਟਰਾਫੀ, ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ