ਅੰਮ੍ਰਿਤਸਰ,23 ਜਨਵਰੀ (ਏਜੰਸੀ) : ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 14933 ਹੋ ਗਏ ਹਨ, ਜਿਨ੍ਹਾਂ 'ਚੋਂ 115 ਸਰਗਰਮ ਮਾਮਲੇ ਹਨ। ਦੱਸਣਯੋਗ ਹੈ ਕਿ ਜ਼ਿਲ੍ਹੇ ਹੁਣ ਤੱਕ ਕੋਰੋਨਾ ਕਾਰਨ 575 ਲੋਕਾਂ ਦੀ ਮੌਤ ਹੋ ਚੁੱਕੀ ਹੈ।