Friday, February 26, 2021 ePaper Magazine
BREAKING NEWS
ਪੱਛਮੀ ਬੰਗਾਲ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ, 2 ਮਈ ਨੂੰ ਆਉਣਗੇ ਨਤੀਜੇਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਚੰਡੀਗੜ੍ਹ

ਪੀਐਸਆਈਡੀਸੀ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ

January 23, 2021 07:21 PM

ਚੰਡੀਗੜ੍ਹ,23 ਜਨਵਰੀ (ਏਜੰਸੀ) : ਪੀ ਐਸ ਆਈ ਡੀ ਸੀ ਦੇ ਬੋਰਡ ਆਫ ਡਾਇਰੈਕਟਰਜ਼ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ  ਹੇਠ  ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਜਿਸ ਵਿੱਚ ਸੀਨੀਅਰ ਵਾਈਸ ਚੇਅਰਮੈਨ ਬ੍ਰਹਮਸ਼ੰਕਰ ਸ਼ਰਮਾ, ਵਾਈਸ ਚੇਅਰਮੈਨ ਵਜੀਰ ਸਿੰਘ ਲਾਲੀ, ਮੈਨੇਜਿੰਗ ਡਾਇਰੈਕਟਰ ਸਿਬਿਨ ਸੀ, ਡਾਇਰੈਕਟਰ ਸ਼ਵਿੰਦਰ ਉੱਪਲ ,ਡਾ ਰਾਜੇਸ਼ ਘਾਰੂ ਡਾਇਰੈਕਟਰ ,ਬਲਵਿੰਦਰ ਸਿੰਘ ਜੰਡੂ ਜਦ ਕਿ ਵਿਸ਼ੇਸ਼ ਤੌਰ ਤੇ ਆਸ਼ੂਨੀਤ ਕੌਰ, ਮੋਨਿਕਾ ਸਰੀਨ, ਲੇਖਾ ਕੰਮ ਲੀਗਲ ਐਡਵਾਈਜ਼ਰ, ਐੱਸਕੇ ਅਹੂਜਾ ਅਤੇ ਰਜਨੀ ਜਿੰਦਲ ਕੰਪਨੀ ਸਕੱਤਰ ਸ਼ਾਮਲ ਹੋਏ। ਬਾਵਾ ਨੇ ਦੱਸਿਆ ਕਿ ਪੀਐਸਆਈਡੀਸੀ ਨੇ ਸਾਲ 2020-21 ਵਿੱਚ ਓਟੀਐਸ ਸਕੀਮ ਤਹਿਤ ਬਾਂਡ ਧਾਰਕਾਂ ਨੂੰ ਸਤਾਰਾਂ 17.56 ਕਰੋੜ ਰੁਪਏ ਦੀ ਅਦਾਇਗੀ ਕੀਤੀ ।ਜਿਸ ਨਾਲ ਪੀਐਸਆਈਡੀਸੀ ਨੇ 10.67 ਕਰੋੜ ਰੁਪਏ ਦਾ ਵਿਆਜ ਬਚਾ ਲਿਆ । ਕਾਰਪੋਰੇਸ਼ਨ ਨੇ ਸਾਲ 2020-21 ਵਿੱਚ ਕੰਪਨੀਆਂ ਤੋਂ ਲੋਨ ਇਕੁਇਟੀ ਦੀ ਰਿਕਵਰੀ ਅਤੇ ਪੀਏਸੀਐਲ ਦੇ ਸ਼ੇਰਾਂ ਨੂੰ ਵੇਚ ਕੇ ਕੁੱਲ 41.95 ਕਰੋੜ ਦੀ ਰਕਮ ਵਸੂਲ ਕੀਤੀ।ਇਸ ਤੋਂ ਇਲਾਵਾ ਕਾਰਪੋਰੇਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਸਾਲ 2020-21 ਵਿੱਚ 17 ਕਰੋੜ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ

ਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗ

ਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀ

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ 02 ਮਈ ਨੂੰ- ਬਹਿਲ

ਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਪੀਐਸਸੀਐਸਟੀ ਵਲੋਂ ‘ਜਲਵਾਯੂ ਸਥਿਰਤਾ ਲਈ ਨਵੀਆਂ ਤਕਨੀਕਾਂ’ ਵਿਸ਼ੇ `ਤੇ ਵੈਬੀਨਾਰ ਆਯੋਜਿਤ

ਯੂਡੀਆਈਡੀ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਚੌਧਰੀ