Friday, February 26, 2021 ePaper Magazine
BREAKING NEWS
ਪੱਛਮੀ ਬੰਗਾਲ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ, 2 ਮਈ ਨੂੰ ਆਉਣਗੇ ਨਤੀਜੇਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਖੇਡਾਂ

ਸ਼੍ਰੋਮਣੀ ਕਮੇਟੀ ਦੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਿਲੀ ਮਾਨਤਾ

January 23, 2021 07:41 PM

ਅੰਮ੍ਰਿਤਸਰ,23 ਜਨਵਰੀ (ਏਜੰਸੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਾਨਤਾ ਪ੍ਰਾਪਤ ਹੋਈ ਹੈ। ਇਹ ਮਾਨਤਾ ਹਾਕੀ ਇੰਡੀਆ ਦੇ ਕਾਰਜਕਾਰੀ ਬੋਰਡ ਵੱਲੋਂ 19 ਜਨਵਰੀ 2021 ਨੂੰ ਹੋਈ ਬੈਠਕ ਦੌਰਾਨ ਦਿੱਤੀ ਗਈ। ਇਸ ’ਤੇ ਖੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਇੰਡੀਆ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਕਾਮਯਾਬੀ ਨਾਲ ਚਲਾਈ ਜਾ ਰਹੀ ਹੈ ਅਤੇ ਹੁਣ ਇਸ ਨੂੰ ਹਾਕੀ ਇੰਡੀਆਂ ਵੱਲੋਂ ਮਾਨਤਾ ਮਿਲਣ ਨਾਲ ਸ਼੍ਰੋਮਣੀ ਕਮੇਟੀ ਦੀ ਅਕੈਡਮੀ ਸਿੱਧਾ ਨੈਸ਼ਨਲ ਚੈਂਪੀਅਨਸ਼ਿਪ ਵਿਚ ਭਾਗ ਲੈ ਸਕੇਗੀ। ਬੀਬੀ ਜਗੀਰ ਕੌਰ ਨੇ ਇੰਟਰਨੈਸ਼ਨਲ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ, ਹਾਕੀ ਇੰਡੀਆ ਦੇ ਸਕੱਤਰ ਰਾਜਿੰਦਰ ਸਿੰਘ ਅਤੇ ਕਮਾਡਰ ਆਰ. ਕੇ. ਸ੍ਰੀਵਾਸਤਵਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਹਾਕੀ ਅਕੈਡਮੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਸੁਨੀਲ ਛੇਤਰੀ ਆਪਣੇ ਕਰੀਅਰ ਦਾ ਸਮਾਪਨ ਬੰਗਲੁਰੂ ਐੱਫਸੀ ਦੀ ਤਰਫੋਂ ਹੀ ਕਰਨਗੇ : ਨੌਸ਼ਾਦ ਮੂਸਾ

ਟੀਮ ਇੰਡੀਆ ਨੇ ਇੰਗਲੈਂਡ ਨੂੰ 10 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ, ਸਪਿਨਰਾਂ ਨੇ ਦੂਜੇ ਦਿਨ ਹੀ ਦੁਆਈ ਜਿੱਤ

ਅਹਿਮਦਾਬਾਦ ਟੈਸਟ : ਇੰਗਲਿਸ਼ ਟੀਮ ਦੇ ਮੁੱਖ ਕੋਚ ਨੇ ਮੈਚ ਰੈਫਰੀ ਨੂੰ ਕੀਤੀ ਤੀਜੇ ਅੰਪਾਇਰ ਦੀ ਸ਼ਿਕਾਇਤ

ਮਾਰਟਿਨ ਗੁਪਟਿਲ ਨੇ ਟੀ-20 ਕ੍ਰਿਕਟ 'ਚ ਰੋਹਿਤ ਸ਼ਰਮਾ ਦੇ ਸਭ ਤੋਂ ਵੱਧ ਛੱਕਿਆਂ ਦਾ ਰਿਕਾਰਡ ਤੋੜਿਆ

ਅਸੀਂ ਸੁਨਿਸ਼ਚਿਤ ਕਰਾਂਗੇ ਕਿ ਅੰਤਰਰਾਸ਼ਟਰੀ ਅਥਲੀਟਾਂ ਨੂੰ ਘੱਟੋ ਘੱਟ ਦਿਨਾਂ ਲਈ ਵੱਖਰਾ ਰੱਖਿਆ ਜਾਵੇ : ਰਿਜੀਜੂ

ਮਸ਼ਹੂਰ ਗੋਲਫਰ ਟਾਈਗਰ ਵੁੱਡਜ਼ ਕਾਰ ਹਾਦਸੇ 'ਚ ਜ਼ਖਮੀ

ਤੀਜੇ ਡੇਅ-ਨਾਈਟ ਮੈਚ 'ਚ ਗੇਂਦ ਸਵਿੰਗ ਕਰਦੀ ਹੈ ਤਾਂ ਭਾਰਤ 'ਤੇ ਭਾਰੀ ਪੈ ਸਕਦਾ ਹੈ ਇੰਗਲੈਂਡ : ਗੰਭੀਰ

ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2021 ਦਾ ਪ੍ਰਬੰਧ ਕਾਫ਼ੀ ਸ਼ਾਨਦਾਰ ਅਤੇ ਸਫਲ ਹੋਵੇਗਾ : ਕਿਰੇਨ ਰਿਜੀਜੂ

ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਭਾਰਤੀ ਮੀਡੀਆ ਦੇ ਮੈਂਬਰਾਂ ਦਰਮਿਆਨ ਖੇਡਿਆ ਗਿਆ ਦੋਸਤਾਨਾ ਕ੍ਰਿਕਟ ਮੈਚ