BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਕਾਰੋਬਾਰ

ਬਜਟ ਤੋਂ ਬਾਅਦ ਮਹਿੰਗਾਈ ਦਾ ਝਟਕਾ, ਕੰਪਨੀਆਂ ਨੇ ਵਧਾਏ ਐਲਪੀਜੀ ਗੈਸ ਸਿਲੰਡਰ ਦੇ ਭਾਅ

February 04, 2021 03:23 PM

ਨਵੀਂ ਦਿੱਲੀ, 04 ਫਰਵਰੀ (ਏਜੰਸੀ) : ਅੱਜ ਸਰਕਾਰੀ ਤੇਲ ਕੰਪਨੀਆਂ ਨੇ ਆਮ ਲੋਕਾਂ ਨੂੰ ਝਟਕਾ ਦਿੱਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ ਤੇਲ ਕੰਪਨੀਆਂ ਨੇ ਐਲ.ਪੀ.ਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਹੈ। ਤੇਲ ਕੰਪਨੀਆਂ ਹਰ ਮਹੀਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ।

4 ਫਰਵਰੀ ਤੋਂ ਖ਼ਪਤਕਾਰਾਂ ਨੂੰ 14 ਕਿੱਲੋਗ੍ਰਾਮ ਵਾਲੇ ਨਾਨ ਸਬਸਿਡੀ ਘਰੇਲੂ ਗੈਸ ਸਿਲੰਡਰ ਲਈ 25 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ਵਧਾਈ ਗਈ ਹੈ। ਜਿਸ ਤੋਂ ਬਾਅਦ ਹੁਣ ਦਿੱਲੀ 'ਚ 719 ਰੁਪਏ ਪ੍ਰਤੀ ਸਿਲੰਡਰ, ਕੋਲਕਾਤਾ 'ਚ 745.50 ਰੁਪਏ ਪ੍ਰਤੀ ਸਿਲੰਡਰ, ਮੁੰਬਈ 'ਚ 710 ਤੇ ਚੈਨੇਈ 'ਚ 735 ਰੁਪਏ ਪ੍ਰਤੀ ਸਿਲੰਡਰ ਦੇਣਾ ਹੋਵੇਗਾ। ਜਦਕਿ ਵਾਧੇ ਤੋਂ ਬਾਅਦ 19 ਕਿੱਲੋਗ੍ਰਾਮ ਸਿਲੰਡਰ 1572 ਰੁਪਏ ਹੋ ਗਿਆ ਸੀ ਪਰ ਅੱਜ ਇਸ ਦੀਆਂ ਕੀਮਤਾਂ ਵੀ 6 ਰੁਪਏ ਘਟਾ ਕੇ 1566 ਰੁਪਏ ਪ੍ਰਤੀ ਸਿਲੰਡਰ ਹੋ ਗਈਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ