Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਰਾਜਨੀਤੀ

‘ਆਪ’ ਨੇ ਨਗਰ ਕੌਸਲ ਚੋਣਾਂ ਵਿਚਲੀ ਕਾਰਗੁਜਾਰੀ ਸਬੰਧੀ ਕੀਤੀ ਇੱਕਤਰਤਾ

February 21, 2021 02:38 PM

ਮੋਰਿੰਡਾ, 20 ਫਰਵਰੀ (ਲਖਵੀਰ ਸਿੰਘ): ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਸੀਨੀਅਰ ਆਗੂ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ। ਜਿਸ ਵਿੱਚ ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਵਿੱਚ ਪਾਰਟੀ ਦੀ ਕਾਰਗੁਜਾਰੀ ਸਬੰਧੀ ਵਿਚਾਰ ਚਰਚਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪਾਰਟੀ ਦੇ ਉਮੀਦਵਾਰਾਂ ਵਲੋਂ ਮੋਰਿੰਡਾ ਦੀਆਂ ਨਗਰ ਕੌਂਸਲ ਚੋਣਾਂ ਵਿੱਚ ਕਾਫੀ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਉਹ ਮੋਰਿੰਡਾ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਉਹ ਨਗਰ ਕੌਂਸਲ ਮੋਰਿੰਡਾ ਦੇ ਨਵੇਂ ਬਣੇ ਮੈਂਬਰਾਂ ਨੂੰ ਵਧਾਈਆਂ ਦੇਣ ਦੇ ਨਾਲ-ਨਾਲ ਸ਼ਹਿਰ ਦੇ ਵਿਕਾਸ ਲਈ ਬਿਨਾਂ ਕਿਸੇ ਭੇਦ-ਭਾਵ ਤੋਂ ਕੰਮ ਕਰਨ ਦੀ ਅਪੀਲ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਦੀਪ ਟੋਨੀ, ਰਣਧੀਰ ਸਿੰਘ ਲਾਡੀ, ਐਡਵੋਕੇਟ ਪ੍ਰੇਮ ਸਿੰਘ, ਸੁਖਮਿੰਦਰ ਸਿੰਘ, ਨਿਰਮਲਪ੍ਰੀਤ ਸਿੰਘ, ਸਰਬਜੀਤ ਸਿੰਘ, ਪੰਕਜਦੀਪ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ ਬਿੱਟੂ, ਦਵਿੰਦਰ ਸਿੰਘ, ਸਕਿੰਦਰ ਸਿੰਘ ਸਹੇੜੀ, ਰਜਿੰਦਰ ਰਾਜਾ, ਜਗਮੋਹਨ ਸਿੰਘ ਰੰਗੀਆਂ ਅਤੇ ਨਿਰਮਲ ਸਿੰਘ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ 'ਤੇ ਹਮਲਾ, ਕਿਹਾ- 'ਟੀਕੇ ਦੀ ਘਾਟ ਸਮੱਸਿਆ ਹੈ, ਉੱਤਸਵ ਨਹੀਂ'

'ਪ੍ਰੀਖਿਆ ਪਰ ਚਰਚਾ' ਨੂੰ ਲੈਕੇ ਬੋਲੇ ਰਾਹੁਲ : ਪ੍ਰਧਾਨ ਮੰਤਰੀ ਮਹਿੰਗਾਈ ਅਤੇ ਖਰਚਿਆਂ 'ਤੇ ਵੀ ਕਰਨ ਚਰਚਾ

ਰਾਫੇਲ ਸੌਦੇ 'ਚ ਸਾਹਮਣੇ ਆਇਆ ਕਮਿਸ਼ਨਖੋਰੀ ਦਾ ਸੱਚ : ਕਾਂਗਰਸ

ਪੱਛਮੀ ਬੰਗਾਲ : ਪਹਿਲੇ ਗੇੜ ’ਚ 80 ਪ੍ਰਤੀਸ਼ਤ ਵੋਟਾਂ ਪਈਆਂ

ਰਾਹੁਲ ਨੇ ਵਧ ਰਹੀ ਮਹਿੰਗਾਈ ’ਤੇ ਕੇਂਦਰ ਨੂੰ ਘੇਰਿਆ

ਰਾਹੁਲ ਬੋਲੇ : 'ਵਾਰ-ਵਾਰ ਦੁਹਰਾਉਣ ਤੇ ਵੀ, ਝੂਠ ਝੂਠ ਹੀ ਰਹਿੰਦਾ ਹੈ'

ਭਾਜਪਾ ਲੋਕਾਂ ਨੂੰ ਵੰਡਣ ਲਈ ਨਫ਼ਰਤ ਫੈਲਾਉਂਦੀ ਹੈ : ਰਾਹੁਲ ਗਾਂਧੀ

ਲੱਖਾਂ ਈਪੀਐਫ ਖਾਤੇ ਬੰਦ ਹੋਣਾ ਕੇਂਦਰ ਦੀ ਰੁਜ਼ਗਾਰ ਮਿਟਾਓ ਮੁਹਿੰਮ ਦੀ ਇੱਕ ਹੋਰ ਪ੍ਰਾਪਤੀ : ਰਾਹੁਲ

ਚਿਦੰਬਰਮ ਬੋਲੇ : ਸਰਕਾਰ ਮੰਗ ਅਨੁਸਾਰ ਟੀਕਾਕਰਨ ਦੀ ਦੇਵੇ ਆਗਿਆ

ਸਰਕਾਰ ‘ਲਾਭ ਦਾ ਨਿੱਜੀਕਰਨ’ ਅਤੇ ‘ਨੁਕਸਾਨ ਦਾ ਰਾਸ਼ਟਰੀਕਰਨ’ ਕਰ ਰਹੀ : ਰਾਹੁਲ