Sunday, February 28, 2021 ePaper Magazine
BREAKING NEWS
4500 ਨਸ਼ੀਲੀ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂਤਰਨਤਾਰਨ-ਕਰਜ਼ ਹੇਠ ਦਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀਬਠਿੰਡਾ ਪੁਲਸ ਨੇ ਰੈੱਡ ਮਰਕਰੀ ਦੀ ਸੇਲ ਦਾ ਕੀਤਾ ਪਰਦਾਫਾਸ਼ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5825, ਅੱਜ 595 ਨਵੇਂ ਕੇਸ ‘ਤੇ 11 ਮੌਤਾਂ ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ ਜ਼ੀਰਕਪੁਰ ਦੇ ਦੋ ਨਸ਼ਾ ਤਸੱਕਰ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ , ਇਕ ਕਾਰਗਿਲ ਜੰਗ ਦਾ ਫੌਜੀ ਹੈ ਨਵਾਂਸ਼ਹਿਰ ‘ਚ ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਖੁੱਲੇ ਰਹਿਣਗੇ ਸੇਵਾ ਕੇਂਦਰਸ਼੍ਰੋਮਣੀ ਕਮੇਟੀ ਵੱਲੋਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀਆਂ ਸ਼ਹਿਰੀ ਇਕਾਈਆਂ ਕੀਤੀਆ ਭੰਗ

February 22, 2021 05:57 PM

ਮੁਹਾਲੀ/ਡੇਰਾਬੱਸੀ, 22 ਫਰਵਰੀ (ਏਜੰਸੀ) : ਹਲਕਾ ਡੇਰਾਬੱਸੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸ਼ਹਿਰੀ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਭਵਿੱਖ ਵਿੱਚ ਨਵੀਂ ਰਣਨੀਤੀ ਤਿਆਰ ਕਰਨ ਲਈ ਡੇਰਬੱਸੀ, ਲਾਲੜੂ ਅਤੇ ਜ਼ੀਰਕਪੁਰ ਵਿੱਚ ਛੇਤੀ ਹੀ ਸ਼ਹਿਰ ਦੀ ਨਵੀਂ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ। ਇਹ ਜਾਣਕਾਰੀ ਵਿਧਾਇਕ ਐੱਨ.ਕੇ. ਸ਼ਰਮਾ ਨੇ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਵਰਕਰਾਂ ਨਾਲ ਰੱਖੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਨੇ ਗਲਤ ਹਥਕੰਡੇ ਅਪਣਾ ਕੇ ਨਗਰ ਕੌਂਸਲ ‘ਤੇ ਕਬਜ਼ਾ ਕਰ ਲਿਆ ਹੈ ਪਰ ਉਹ ਇਸ ਹਲਕੇ ਦਾ ਮੁੱਖ ਸੇਵਾਦਾਰ ਹੋਣ ਦੇ ਨਾਤੇ ਕਦੇ ਵੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਾਂਗਰਸ ਦੀਆਂ ਵਧੀਕੀਆਂ ਦਾ ਸਾਹਮਣਾ ਕਰਨ ਲਈ ਛੇਤੀ ਹੀ ਨਵੀਂ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪੁਹੰਚਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਅਤੇ ਚੋਣ ਲੜਨ ਵਾਲੇ ਉਮੀਦਾਵਾਰਾਂ ਦਾ ਧੰਨਵਾਦ ਵੀ ਜਿਨ੍ਹਾਂ ਨੇ ਇੰਨਾ ਧੱਕਾ ਹੋਣ ਦੇ ਬਾਵਜੂਦ ਵੀ ਅਖੀਰ ਤੱਕ ਡੱਟ ਕੇ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਵਰਕਰਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਹਰ ਧੱਕੇਸ਼ਾਹੀ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਅਤੇ ਕਾਂਗਰਸ ਵੱਲੋਂ ਫੈਲਾਏ ਜਾ ਰਹੇ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹੀ ਜਾਏਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

4500 ਨਸ਼ੀਲੀ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂ

ਮੁਹਾਲੀ- ਕਿਸਾਨੀ ਸੰਘਰਸ਼ ਨੂੰ ਮਦਦ ਲਈ ਪਿੰਡ ਧਰਮਗੜ੍ਹ ਤੋਂ ਬੀਬੀਆਂ ਦਾ ਜਥਾ ਰਵਾਨਾ

ਮੁਹਾਲੀ ‘ਚ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ

ਨਗਰ ਨਿਗਮ ਬਟਾਲਾ ਅਤੇ ਸਮੂਹ ਨਗਰ ਕੌਂਸਲਾਂ ਦੇ ਦਫਤਰਾਂ ਵਿਚ ਲੋਨ ਮੇਲਾ, 120 ਵੈਂਡਰਾਂ ਨੂੰ ਮੌਕੇ ’ਤੇ ਮੁਹੱਈਆ ਕਰਵਾਇਆ ਲੋਨ

ਤਰਨਤਾਰਨ-ਕਰਜ਼ ਹੇਠ ਦਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ ਪੁਲਸ ਨੇ ਰੈੱਡ ਮਰਕਰੀ ਦੀ ਸੇਲ ਦਾ ਕੀਤਾ ਪਰਦਾਫਾਸ਼

ਜ਼ੀਰਕਪੁਰ ਦੇ ਦੋ ਨਸ਼ਾ ਤਸੱਕਰ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ , ਇਕ ਕਾਰਗਿਲ ਜੰਗ ਦਾ ਫੌਜੀ ਹੈ

ਨਵਾਂਸ਼ਹਿਰ ‘ਚ ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਖੁੱਲੇ ਰਹਿਣਗੇ ਸੇਵਾ ਕੇਂਦਰ

ਸ਼੍ਰੋਮਣੀ ਕਮੇਟੀ ਵੱਲੋਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ