Friday, February 26, 2021 ePaper Magazine
BREAKING NEWS
ਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ’ਚ ਸਿੱਖ ਸੰਗਤਾਂ ਦੀਆਂ ਸ਼ਮੂਲੀਅਤ ’ਤੇ ਰੋਕ ਨਿਖੇਧੀਯੋਗ : ਬਾਬਾ ਤਿਲੋਕੇਵਾਲਾਮਾਮਲਾ ਕਰੂਰਾ ਦੇ ਜੰਗਲ ਦੀ ਜ਼ਮੀਨ ਦਾ : ਜੰਗਲਾਤ ਵਿਭਾਗ ਦੀ ਖਰੀਦ ’ਚ ਵੱਡੇ ਘੁਟਾਲੇ ਆ ਸਕਦੇ ਨੇ ਸਾਹਮਣੇ, ਖਰੀਦੀ ਜ਼ਮੀਨ ਦਾ ਰਕਬਾ ਨਹੀਂ ਹੋ ਰਿਹੈ ਪੂਰਾਤੇਲ ਕੀਮਤਾਂ ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਵੱਲੋਂ ਕਰਨਾਲ ’ਚ ਰੋਸ ਪ੍ਰਦਰਸ਼ਨ ਪਹਿਲੀ ਮਾਰਚ ਨੂੰ

ਪੰਜਾਬ

ਅਪਡੇਟ : ਗਣਤੰਤਰ ਦਿਵਸ ਹਿੰਸਾ ਦਾ ਇਨਾਮੀ ਮੁਲਜ਼ਮ ਲੱਖਾਂ ਸਿਧਾਣਾ ਕਿਸਾਨ ਰੈਲੀ 'ਚ ਪੁੱਜਿਆ ਅਤੇ ਚਲਾ ਗਿਆ

February 23, 2021 04:46 PM

ਬਠਿੰਡਾ, 23 ਫਰਵਰੀ (ਏਜੰਸੀ) : ਦੇਸ਼ ਅਤੇ ਪੰਜਾਬ ਦੀਆਂ ਸੂਹੀਆਂ ਅਤੇ ਸੁਰੱਖਿਆ ਏਜੇਂਸੀਆਂ ਨੂੰ ਝਾਕਾ ਦੇ ਕੇ ਗਣਤੰਤਰ ਦਿਵਸ ਹਿੰਸਾ ਦਾ ਮੁੱਖ ਮੁਲਜ਼ਮ, ਸਾਬਕਾ ਗੈਂਗਸਟਰ ਅਤੇ ਇੱਕ ਲੱਖ ਦਾ ਇਨਾਮੀ ਮੁਲਜ਼ਮ ਲੱਖਾਂ ਸਿਧਾਣਾ ਅੱਜ ਬਠਿੰਡਾ ਦੇ ਪਿੰਡ ਮਹਿਰਾਜ ਵਿਖੇ ਕਿਸਾਨ ਰੈਲੀ ਵਿੱਚ ਪੁੱਜ ਗਿਆ। ਮਹਿਰਾਜ ਲੱਖਾਂ ਸਿਧਾਣਾ ਦਾ ਆਪਣਾ ਪਿੰਡ ਹੈ ਅਤੇ ਇਸ ਪਿੰਡ ਦੀ ਪੰਚਾਇਤ ਨੇ ਲੱਖਾਂ ਸਿਧਾਣਾ ਦੇ ਹੱਕ ਵਿੱਚ ਮਤਾ ਪਾਸ ਕੀਤਾ ਸੀ। ਦਿੱਲੀ ਪੁਲਿਸ ਵੱਲੋ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਪੁਲਿਸ ਨੇ ਲੱਖਾਂ 'ਤੇ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਖਾਸ ਗੱਲ ਇਹ ਵੀ ਹੈ ਕਿ ਲੱਖਾਂ ਨੂੰ ਖੁਦ ਹੀ ਆਪਣੇ ਪਿੰਡ ਮਹਿਰਾਜ ਵਿਖੇ ਰੈਲੀ ਕਰਨ ਅਤੇ ਉਸ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸੀ। ਮਹਿਰਾਜ ਹੋਈ ਰੈਲੀ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਅਤੇ ਸਮਰਥਕ ਸ਼ਾਮਿਲ ਹੋਏ ਹਨ। ਪੁਲਿਸ ਵੱਲੋ ਵੀ ਰੈਲੀ ਦਰਮਿਆਨ ਘੇਰਾ ਵਧਾਉਣ ਦੀਆਂ ਸੂਚਨਾਵਾਂ ਹਨ। ਲੱਖਾਂ ਸਿਧਾਣਾ ਰੈਲੀ ਵਿੱਚ ਕਰੀਬ ਅੱਧਾ ਘੰਟਾ ਸ਼ਾਮਿਲ ਰਿਹਾ। ਅਤੇ ਇਸਤੋਂ ਬਾਅਦ ਉਹ ਰੈਲੀ 'ਚੋ ਚਲਾ ਗਿਆ। ਰੈਲੀ ਵਿੱਚ ਉਸਨੇ ਸੰਬੋਧਨ ਵੀ ਕੀਤਾ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟਿੱਬੀ ਸਾਹਿਬ ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਰੂਪਨਗਰ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 8 ਕੁੜੀਆਂ ਤੇ 4 ਮੁੰਡੇ ਕਾਬੂ

ਲੋਕਤੰਤਰ ’ਚ ਮੋਦੀ ਹਕੂਮਤ ਦਾ ਰਤੀ ਭਰ ਵੀ ਵਿਸ਼ਵਾਸ਼ ਨਹੀਂ: ਸੰਯੁਕਤ ਕਿਸਾਨ ਮੋਰਚਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੰਮੇ ਸਮੇਂ ਮਗਰੋਂ ਘਰੋਂ ਬਾਹਰ ਪੈਰ ਪੁੱਟਦੇ ਵੱਡੇ ਬਾਦਲ ਨੇ ਸੁੱਟਿਆ ‘ਸਿਆਸੀ ਗੋਲਾ’

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

‘ਮੌਸਮ ਦੀ ਤਬਦੀਲੀ ਦੇ ਚਲਦਿਆਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ’

ਪਿਕਅੱਪ ਗੱਡੀ ਟਰੱਕ ਦੇ ਮਗਰ ਟਕਰਾਈ, ਡਰਾਈਵਰ ਵਾਲ ਵਾਲ ਬਚਿਆ