Sunday, February 28, 2021 ePaper Magazine
BREAKING NEWS
4500 ਨਸ਼ੀਲੀ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂਤਰਨਤਾਰਨ-ਕਰਜ਼ ਹੇਠ ਦਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀਬਠਿੰਡਾ ਪੁਲਸ ਨੇ ਰੈੱਡ ਮਰਕਰੀ ਦੀ ਸੇਲ ਦਾ ਕੀਤਾ ਪਰਦਾਫਾਸ਼ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5825, ਅੱਜ 595 ਨਵੇਂ ਕੇਸ ‘ਤੇ 11 ਮੌਤਾਂ ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ ਜ਼ੀਰਕਪੁਰ ਦੇ ਦੋ ਨਸ਼ਾ ਤਸੱਕਰ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ , ਇਕ ਕਾਰਗਿਲ ਜੰਗ ਦਾ ਫੌਜੀ ਹੈ ਨਵਾਂਸ਼ਹਿਰ ‘ਚ ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਖੁੱਲੇ ਰਹਿਣਗੇ ਸੇਵਾ ਕੇਂਦਰਸ਼੍ਰੋਮਣੀ ਕਮੇਟੀ ਵੱਲੋਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

ਦੁਨੀਆ

ਅਮਰੀਕਾ 'ਚ ਕੋਰੋਨਾ ਕਾਰਨ ਹੁਣ ਤੱਕ ਪੰਜ ਲੱਖ ਲੋਕਾਂ ਦੀ ਮੌਤ, ਬਾਈਡਨ ਨੇ ਜਤਾਇਆ ਦੁੱਖ

February 23, 2021 04:56 PM

ਵਾਸ਼ਿੰਗਟਨ, 23 ਫਰਵਰੀ (ਏਜੰਸੀ) : ਅਮਰੀਕਾ ਵਿੱਚ ਕੋਵਿਡ-19 ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ ਵੱਧ ਕੇ ਪੰਜ ਲੱਖ ਤੋਂ ਪਾਰ ਹੋ ਗਈ ਹੈ। ਇਹ ਗਿਣਤੀ ਦੂਜੇ ਵਿਸ਼ਵ ਯੁੱਧ, ਵੀਅਤਨਾਮ ਯੁੱਧ ਅਤੇ ਕੋਰੀਆ ਦੀ ਜੰਗ ਦੌਰਾਨ ਮਾਰੇ ਗਏ ਲੋਕਾਂ ਦੀ ਕੁੱਲ ਸੰਖਿਆ ਦੇ ਬਰਾਬਰ ਹੈ। ਸੰਯੁਕਤ ਰਾਜ ਵਿਚ, ਦੂਜੇ ਵਿਸ਼ਵ ਯੁੱਧ ਵਿਚ 4,05,000, ਵਿਅਤਨਾਮ ਯੁੱਧ ਵਿੱਚ 58,000 ਅਤੇ ਕੋਰੀਅਨ ਯੁੱਧ ਵਿਚ 36,000 ਲੋਕ ਮਾਰੇ ਗਏ ਸਨ।

ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ ਹੋਣ ਦੇ ਦੁੱਖ 'ਤੇ ਵ੍ਹਾਈਟ ਹਾਉਸ ਵਿਖੇ ਸੋਮਵਾਰ ਨੂੰ ਰੱਖੇ ਗਏ ਇਸ ਪ੍ਰੋਗਰਾਮ ਵਿੱਚ ਮੌਨ ਰਖਿਆ ਗਿਆ ਅਤੇ ਮੋਮਬੱਤੀਆਂ ਜਗਾਈਆਂ ਗਈਆਂ ਅਤੇ ਅਗਲੇ ਪੰਜ ਦਿਨਾਂ ਤੱਕ ਸੰਘੀ ਇਮਾਰਤਾਂ ਵਿੱਚ ਅਮਰੀਕੀ ਝੰਡਿਆਂ ਨੂੰ ਝੁਕਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਬਾਈਡਨ ਨੇ ਕਿਹਾ ਕਿ ਅਮਰੀਕੀਆਂ ਨੂੰ ਇਸ ਵੱਡੇ ਸੋਗ ਨੂੰ ਸਹਿਣ ਕਰਨ ਦੀ ਹਿੰਮਤ ਜੁਟਾਉਣੀ ਹੋਵੇਗੀ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਹੈਤੀ ਵਿੱਚ ਜੇਲ ਤੋੜ ਕੇ 200 ਤੋਂ ਵੱਧ ਕੈਦੀ ਫਰਾਰ, 25 ਦੀ ਮੌਤ

ਮਿਆਂਮਾਰ : ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲਿਸ ਨੇ ਵਰ੍ਹਾਏ ਡੰਡੇ ਅਤੇ ਕੀਤੀ ਹਵਾਈ ਫਾਇਰਿੰਗ

ਕਿਸਾਨ ਸਹਾਇਤਾ ਕਮੇਟੀ ਆਸਟਰੇਲੀਆ ਵੱਲੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਦੀ ਪ੍ਰੋੜ੍ਹਤਾ ਤੇ ਸਹਾਇਤਾ

ਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤ

ਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈ

ਨੀਰਵ ਮੋਦੀ ਦੀ ਹੋਵੇਗੀ ਭਾਰਤ ਹਵਾਲਗੀ, ਬ੍ਰਿਟੇਨ ਦੀ ਅਦਾਲਤ ਨੇ ਸੁਣਾਇਆ ਫੈਸਲਾ

ਇੰਡੋਨੇਸ਼ੀਆ : ਸੋਨੇ ਦੀ ਖਾਣ 'ਚ ਜ਼ਮੀਨ ਖਿਸਕਣ ਨਾਲ 5 ਦੀ ਮੌਤ, 70 ਲਾਪਤਾ

ਦੁਨੀਆ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 11 ਕਰੋੜ ਦੇ ਪਾਰ, 25 ਲੱਖ ਮੌਤਾਂ

'ਕੋਵੈਕਸ' ਦੇ ਤਹਿਤ ਟੀਕੇ ਦੀ ਪਹਿਲੀ ਖੇਪ ਘਾਨਾ ਪੁੱਜੀ

ਇਕਵਾਡੋਰ ਦੀਆਂ ਜੇਲ੍ਹਾਂ 'ਚ ਦੰਗੇ, 75 ਕੈਦੀਆਂ ਦੀ ਮੌਤ