Friday, February 26, 2021 ePaper Magazine
BREAKING NEWS
ਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀਕੋਲ੍ਹਾ ਤਸਕਰੀ : ਸੀਬੀਆਈ ਅਤੇ ਈਡੀ ਦੀ ਸਾਂਝੀ ਟੀਮ ਨੇ ਬੰਗਾਲ ਵਿੱਚ 14 ਥਾਵਾਂ 'ਤੇ ਮਾਰੇ ਛਾਪੇਸੰਯੁਕਤ ਰਾਸ਼ਟਰ ਮਹਾਸਭਾ ਦੇ ਮੁਖੀ ਨੇ ਭਾਰਤ-ਪਾਕਿ ਜੰਗਬੰਦੀ ਸਮਝੌਤੇ ਦਾ ਕੀਤਾ ਸਵਾਗਤਸੀਰੀਆ 'ਤੇ ਅਮਰੀਕੀ ਹਵਾਈ ਹਮਲਾ, ਬਾਈਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਸੈਨਿਕ ਕਾਰਵਾਈਅਹਿਮਦਾਬਾਦ : ਐਸਵੀਪੀ ਹਸਪਤਾਲ 'ਚ ਦਾਖਲ ਕੋਰੋਨਾ ਦੇ 30 ਮਰੀਜ਼ ਭਰਤੀ, ਸ਼ਹਿਰ 'ਚ 11 ਮਾਈਕਰੋ ਕੰਟਰੋਲ ਜ਼ੋਨ ਲਾਗੂਬੰਗਾਲ 'ਚ ਅੱਜ ਹੀ ਕੀਤਾ ਜਾ ਸਕਦਾ ਹੈ ਚੋਣ ਤਰੀਕਾਂ ਦਾ ਐਲਾਨਕੋਰੋਨਾ : ਦੇਸ਼ 'ਚ ਪਿਛਲੇ 24 ਘੰਟਿਆਂ 'ਚ 16,577 ਨਵੇਂ ਮਾਮਲੇ, 120 ਲੋਕਾਂ ਦੀ ਮੌਤਨੋਦੀਪ ਕੌਰ ਦਾ ਬਾਹਰ ਆਉਣ ਦਾ ਰਸਤਾ ਹੋਇਆ ਸਾਫ, ਹਾਈਕੋਰਟ ਨੇ ਦਿੱਤੀ ਜ਼ਮਾਨਤਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੰਜਾਬ

ਸ੍ਰੀ ਮੁਕਤਸਰ ਸਾਹਿਬ 'ਚ ਬਿਨ੍ਹਾਂ ਮਾਸਕ ਪਾਏ ਘਰ ਤੋਂ ਬਾਹਰ ਨਿਕਲਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ

February 23, 2021 05:56 PM
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਏਜੰਸੀ) : ਪੰਜਾਬ ਵਿੱਚ ਕਰੋਨਾ ਵਾਇਰਸ ਬਿਮਾਰੀ ਦੇ ਫਿਰ ਤੋਂ ਮਰੀਜ਼ਾਂ ਦੀ ਗਿਣਤੀ ਵਧਦੇ ਦੇਖਦੇ ਹੋਏ ਸ੍ਰੀਮਤੀ ਡੀ.ਸੁਡਰਵਿਲੀ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਸਖਤੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਐਸ.ਐਸ.ਪੀ ਜੀ ਨੇ ਕਿਹਾ ਕਿ ਜਿਲ੍ਹਾਂ ਅੰਦਰ ਕਰੋਨਾ ਵਾਇਰਸ ਬਿਮਾਰੀ ਦੇ ਵੱਧਦੇ ਮੱਦੇਨਜ਼ਰ ਕੋਰੋਨਾ ਦੇ ਮਰੀਜ਼ਾਂ ਦੇ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਗਭੀਰਤਾ ਨਾਲ ਲੈਦੇ ਹੋਏ ਜੇਕਰ ਕੋਈ ਵਿਅਕਤੀ ਘਰ ਤੋਂ ਬਾਹਰ ਬਿਨ੍ਹਾਂ ਮਾਸਕ ਪਾਏ ਨਿਕਲੇਗਾ ਤਾਂ ਉਸ ਤੇ ਮਾਸਕ ਦੇ ਚਲਾਨ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਬਿਨ੍ਹਾਂ ਮਾਸਕ ਪਾਏ ਘੁੰਮਣ ਵਾਲਿਆ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
 ਐਸ.ਐਸ.ਪੀ ਜੀ ਨੇ ਦੱਸਿਆਂ ਹੈ ਕਿ ਸਾਡੇ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਬਿਮਾਰੀ ਤੋਂ ਬਚਾਉਣ ਲਈ ਪੁਲਿਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਪਿੰਡਾਂ ਸ਼ਹਿਰਾਂ ਅਤੇ ਸਕੂਲਾਂ/ਕਾਲਜ਼ਾ ਵਿੱਚ ਜਗਰੂਕ ਕਰ ਰਹੀਆ ਹਨ ਅਤੇ ਮੁਫਤ ਵਿੱਚ ਮਾਸਕ ਵੰਡ ਰਹੀਆ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਸਭ ਨੂੰ ਮਾਸਕ ਜਰੂਰ ਪਾ ਕੇ ਰੱਖਣਾ ਚਾਹੀਦਾ ਹੈ ਅਤੇ ਆਪਸੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।
ਸਬਜ਼ੀ ਮੰਡੀ ਵਿੱਚ 2 ਗਜ਼ ਦੀ ਦੂਰੀ ਅਤੇ ਮਾਸਕ ਪਹਿਨਣਾ ਜਰੂਰੀ
ਐਸ.ਐਸ.ਪੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਬਜ਼ੀ ਮੰਡੀ ਅੰਦਰ ਦੁਕਾਨਦਾਰ ਸਾਫ ਸਫਾਈ ਰੱਖਣ ਅਤੇ ਖਰੀਰਦਾਰ ਹਮੇਸ਼ਾ 2 ਗਜ ਦੀ ਦੂਰੀ ਬਣਾ ਕੇ ਰੱਖਣ। ਉਨਾਂ ਕਿਹਾ ਕਿ ਬਿਨ੍ਹਾਂ ਜਰੂਰਤ ਦੇ ਸਮਾਨ ਨੂੰ ਨਾ ਛੂਹੋ ਅਤੇ ਖਰੀਰਦਾਰੀ ਕਰਨ ਤੋਂ ਬਾਅਦ ਸਬਜ਼ੀ ਨੂੰ ਚੰਗੀ ਤਰ੍ਹਾਂ ਪਾਣੀ ਨਾਲ ਸਾਫ ਕਰੋ। ਉਨ੍ਹਾਂ ਕਿਹਾ ਕਿ ਭੀੜ ਵਾਲੀਆ ਥਾਂਵਾ ਤੇ ਨਾ ਜਾਓ ਅਤੇ ਪਬਲਿਕ ਥਾਵਾਂ ਨੂੰ ਨਾ ਛੂਹੋ, ਉਨ੍ਹਾਂ ਕਿਹਾ ਕਿ ਸਾਵਧਾਨੀ ਵਰਤੋਂਗੇ ਤੇ ਸੁਰੱਖਿਅਤ ਰਹੋਗੇ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ

ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟਿੱਬੀ ਸਾਹਿਬ ਗਊਸ਼ਾਲਾ ਵਿਖੇ ਕੈਂਪ ਲਗਾ ਕੇ ਪਸ਼ੂਆਂ ਦਾ ਕੀਤਾ ਇਲਾਜ

ਰੂਪਨਗਰ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 8 ਕੁੜੀਆਂ ਤੇ 4 ਮੁੰਡੇ ਕਾਬੂ

ਲੋਕਤੰਤਰ ’ਚ ਮੋਦੀ ਹਕੂਮਤ ਦਾ ਰਤੀ ਭਰ ਵੀ ਵਿਸ਼ਵਾਸ਼ ਨਹੀਂ: ਸੰਯੁਕਤ ਕਿਸਾਨ ਮੋਰਚਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੰਮੇ ਸਮੇਂ ਮਗਰੋਂ ਘਰੋਂ ਬਾਹਰ ਪੈਰ ਪੁੱਟਦੇ ਵੱਡੇ ਬਾਦਲ ਨੇ ਸੁੱਟਿਆ ‘ਸਿਆਸੀ ਗੋਲਾ’

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

‘ਮੌਸਮ ਦੀ ਤਬਦੀਲੀ ਦੇ ਚਲਦਿਆਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ’