Sunday, February 28, 2021 ePaper Magazine
BREAKING NEWS
4500 ਨਸ਼ੀਲੀ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂਤਰਨਤਾਰਨ-ਕਰਜ਼ ਹੇਠ ਦਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀਬਠਿੰਡਾ ਪੁਲਸ ਨੇ ਰੈੱਡ ਮਰਕਰੀ ਦੀ ਸੇਲ ਦਾ ਕੀਤਾ ਪਰਦਾਫਾਸ਼ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5825, ਅੱਜ 595 ਨਵੇਂ ਕੇਸ ‘ਤੇ 11 ਮੌਤਾਂ ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ ਜ਼ੀਰਕਪੁਰ ਦੇ ਦੋ ਨਸ਼ਾ ਤਸੱਕਰ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ , ਇਕ ਕਾਰਗਿਲ ਜੰਗ ਦਾ ਫੌਜੀ ਹੈ ਨਵਾਂਸ਼ਹਿਰ ‘ਚ ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਖੁੱਲੇ ਰਹਿਣਗੇ ਸੇਵਾ ਕੇਂਦਰਸ਼੍ਰੋਮਣੀ ਕਮੇਟੀ ਵੱਲੋਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

ਪੰਜਾਬ

ਨਵਾਂ ਸ਼ਹਿਰ- ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਭਲਕੇ

February 23, 2021 06:39 PM

ਨਵਾਂਸ਼ਹਿਰ, 23 ਫਰਵਰੀ (ਏਜੰਸੀ) : ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ 24 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਨਾਰਾਇਣੀ ਹਰਬਲਸ ਅਤੇ ਆਈ. ਸੀ. ਆਈ. ਸੀ. ਆਈ ਬੈਂਕ ਵੱਲੋਂ ਸੇਲਜ਼ ਐਕਜ਼ੀਕਿਊਟਿਵ, ਫਰੰਟ ਡੈਸਕ ਐਗਜ਼ੀਕਿਊਟਿਵ ਅਤੇ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਬਾਰਵੀਂ ਜਾਂ ਗ੍ਰਜੂਏਟ ਪਾਸ ਲੜਕੇ-ਲੜਕੀਆਂ ਭਾਗ ਲੈ ਸਕਦੇ ਹਨ। ਉਨਾਂ ਕਿਹਾ ਕਿ ਪ੍ਰਾਰਥੀਆਂ ਕੋਲ ਯੋਗਤਾ ਸਰਟੀਫਿਕੇਟ, ਬਾਇਓ ਡਾਟਾ ਅਤੇ ਆਧਾਰ ਕਾਰਡ ਹੋਣਾ ਜ਼ਰੂਰੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

4500 ਨਸ਼ੀਲੀ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂ

ਮੁਹਾਲੀ- ਕਿਸਾਨੀ ਸੰਘਰਸ਼ ਨੂੰ ਮਦਦ ਲਈ ਪਿੰਡ ਧਰਮਗੜ੍ਹ ਤੋਂ ਬੀਬੀਆਂ ਦਾ ਜਥਾ ਰਵਾਨਾ

ਮੁਹਾਲੀ ‘ਚ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ

ਨਗਰ ਨਿਗਮ ਬਟਾਲਾ ਅਤੇ ਸਮੂਹ ਨਗਰ ਕੌਂਸਲਾਂ ਦੇ ਦਫਤਰਾਂ ਵਿਚ ਲੋਨ ਮੇਲਾ, 120 ਵੈਂਡਰਾਂ ਨੂੰ ਮੌਕੇ ’ਤੇ ਮੁਹੱਈਆ ਕਰਵਾਇਆ ਲੋਨ

ਤਰਨਤਾਰਨ-ਕਰਜ਼ ਹੇਠ ਦਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ ਪੁਲਸ ਨੇ ਰੈੱਡ ਮਰਕਰੀ ਦੀ ਸੇਲ ਦਾ ਕੀਤਾ ਪਰਦਾਫਾਸ਼

ਜ਼ੀਰਕਪੁਰ ਦੇ ਦੋ ਨਸ਼ਾ ਤਸੱਕਰ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ , ਇਕ ਕਾਰਗਿਲ ਜੰਗ ਦਾ ਫੌਜੀ ਹੈ

ਨਵਾਂਸ਼ਹਿਰ ‘ਚ ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਖੁੱਲੇ ਰਹਿਣਗੇ ਸੇਵਾ ਕੇਂਦਰ

ਸ਼੍ਰੋਮਣੀ ਕਮੇਟੀ ਵੱਲੋਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ