Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਸੰਯੁਕਤ ਕਿਸਾਨ ਮੋਰਚੇ ਦੇ ਸਦੇ ’ਤੇ ਐਸਡੀਐਮ ਧਰਮਕੋਟ ਨੂੰ ਦਿੱਤਾ ਮੰਗ-ਪੱਤਰ

February 26, 2021 01:25 PM

ਅਮਰੀਕ ਸਿੰਘ ਛਾਬੜਾ
ਧਰਮਕੋਟ, 25 ਫਰਵਰੀ : ਕਿਸਾਨੀ ਸੰਘਰਸ਼ ਦੇ ਚਲਦਿਆਂ ਸਾਂਝਾ ਕਿਸਾਨ ਮੋਰਚੇ ਦੇ ਸੱਦੇ ਤਹਿਤ ਧਰਮਕੋਟ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ ਵਿਚ ਭਾਰਤ ਦੇ ਰਾਸਟਰਪਤੀ ਨੂੰ ਖੇਤੀ ਕਾਨੂੰਨ ਰਦ ਕਰਾਉਣ ਸਬੰਧੀ ਸੂਰਤ ਸਿੰਘ ਧਰਮਕੋਟ ਦੀ ਅਗਵਾਈ ਵਿਚ ਐਸਡੀਐਮ ਦਫਤਰ ਧਰਮਕੋਟ ਵਿਖੇ ਮੰਗ ਪਤਰ ਦਿਤਾ ਗਿਆ ਇਹ ਮੰਗ ਪਤਰ ਸੁਪਰਡੈਂਟ ਮੈਡਮ ਕਰਮਜੀਤ ਕੌਰ ਅਤੇ ਰੀਡਰ ਵਰਿੰਦਰਪਾਲ ਸਿੰਘ ਨੂੰ ਭੇਟ ਕੀਤਾ ਗਿਆ ਇਸ ਮੌਕੇ ਸਾਰਜ ਸਿੰਘ ਬਸਰਾਨ ਸਿੰਘ ਬ੍ਰਾਹਮਕੇ ਸ਼ੇਰ ਸਿੰਘ ਖੰਭੇ ਡਾ ਗੁਰਚਰਨ ਸਿੰਘ ਦਾਤੇਵਾਲ ਅਮਰਜੀਤ ਸ਼ੇਰਪੁਰੀ ਬੂਟਾ ਸਿੰਘ ਪੰਡੋਰੀ ਉਦੈ ਬਡੂਵਾਲ ਜਸਵਿੰਦਰ ਸਿੰਘ ਧੂਰਕੋਟ ਪੁਜੇ ਅਤੇ ਵਡੀ ਗਿਣਤੀ ਕਿਸਾਨਾਂ ਨੇ ਕੇਂਦਰ ਦੀ ਜਾਲ ਜ਼ਾਲਮ ਸਰਕਾਰ ਜੋਸ਼ੀਲੀ ਨਾਅਰੇਬਾਜੀ ਕੀਤੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਖੇਤੀਬਾੜੀ ਸਬੰਧੀ ਤਿੰਨੇ ਕਾਲੇ ਕਾਨੂੰਨਾਂ ਨੂੰ ਰਦ ਕਰੇ ਇਸ ਮੌਕੇ ਸ਼ੇਰ ਸਿੰਘ ਦੇਵ ਸਿੰਘ ਬਲਵਿੰਦਰ ਸਿੰਘ ਸ਼ੇਰ ਸ਼ਰਮਾ ਸੁਖਚੈਨ ਸਿੰਘ ਦਾਤਾ ਰਣਜੀਤ ਸਿੰਘ ਜਲਾਲਾਬਾਦ ਗਗਨ ਮੋਂਗਾ ਰਾਜਿੰਦਰ ਰਾਜਾ ਰੇਸ਼ਮ ਸਿੰਘ ਬਡੂਵਾਲ ਤੋਤਾ ਸਿੰਘ ਅਮਰੀਕ ਸਿੰਘ ਬ੍ਰਾਹਮਕੇ ਸੁਖਵਿੰਦਰ ਸਿੰਘ ਬ੍ਰਹਮਕੇ ਹਰਵਿੰਦਰ ਸਿੰਘ ਘਨੌਰੀ ਸਰਪੰਚ ਬਲਦੇਵ ਸਿੰਘ ਪਰਮਜੀਤ ਸਿੰਘ ਲੋਹਗੜ੍ਹ ਲੋਕ ਸੰਧੂ ਬਾਜੇ ਕੇ ਦਰਸ਼ਨ ਸਿੰਘ ਆਦਿ ਹੋਰ ਵੀ ਬਹੁਤ ਸਾਰੇ ਕਿਸਾਨ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ