Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਰੂਪਨਗਰ ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 8 ਕੁੜੀਆਂ ਤੇ 4 ਮੁੰਡੇ ਕਾਬੂ

February 26, 2021 01:40 PM

ਰੂਪਨਗਰ/25 ਫਰਵਰੀ/ਰਾਜਨ ਵੋਹਰਾ: ਅੱਜ ਬਾਅਦ ਦੁਪਹਿਰ ਰੂਪਨਗਰ ਪੁਲਿਸ ਵਲੋਂ ਪਿੰਡ ਅਲੀਪੁਰ ਵਿਖੇ ਕੌਮੀ ਮਾਰਗ ਤੇ ਸਥਿਤ ਇਕ ਢਾਬੇ ਤੇ ਰੇਡ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ ਕਰਦਿਆਂ ਹੋਇਆਂ 8 ਕੁੜੀਆਂ ਤੇ 4 ਬੰਦਿਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਡੀ ਰੂਪਨਗਰ ਵਰਿੰਦਰਜੀਤ ਸਿੰਘ ਨੇ ਦਸਿਆ ਕਿ ਉਹ ਐਸ.ਐਚ.ਓ. ਰੂਪਨਗਰ ਕੁਲਬੀਰ ਸਿੰਘ ਅਤੇ ਪੁਲੀਸ ਪਾਰਟੀ ਸਮੇਤ ਸਪੈਸਲ ਡਿਊਟੀ ਦੇ ਸਬੰਧ ਵਿਚ ਅਹਿਮਦਪੁਰ ਵਿਖੇ ਭਾਖੜ ਨਹਿਰ ਦੇ ਕਿਨਾਰੇ ਪੁਲ ਥਲੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਕਿਸੇ ਮੁਖਬਰ ਖਾਸ ਨੇ ਇਤਲਾਹ ਦਿਤੀ ਕਿ ਇਕ ਮਹਿਲਾ ਆਰ.ਐਸ. ਢਾਬਾ/ਹੋਟਲ ਅਲੀਪੁਰ ਕਿਰਾਏ ਤੇ ਲੈ ਕੇ ਆਪਣੇ ਮੈਨੇਜਰ ਦੇ ਨਾਲ ਰਲ ਕੇ ਦੇਹ ਵਪਾਰ ਦਾ ਧੰਦਾ ਕਰਦੀ ਹੈ ਅਤੇ ਦੋਵੇਂ ਮੋਟੀ ਕਮਾਈ ਕਰਦੇ ਹਨ।ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਇਹ ਕਾਬੂ ਆ ਸਕਦੇ ਹਨ।ਉਨ੍ਹਾਂ ਦਸਿਆ ਕਿ ਉਨ੍ਹਾਂ ਵਲੋਂ ਏ.ਐਸ.ਆਈ. ਕਮਲ ਕਿਸੋਰ ਨੂੰ ਫਰਜੀ ਗਾਹਕ ਬਣਾ ਕੇ ਸਿਵਲ ਵਰਦੀ ਵਿਚ ਭੇਜਿਆ ਗਿਆ, ਜਿਨ੍ਹਾਂ ਨੇ ਫਰਜੀ ਗਾਹਕ ਬਣ ਕੇ ਕਾਊਂਟਰ ਤੇ ਬੈਠੇ ਮੈਨੇਜਰ ਨਾਲ ਗਲਬਾਤ ਕਰਕੇ ਨੰਬਰੀ ਨੋਟ ਉਸ ਦੇ ਹਵਾਲੇ ਕਰਕੇ ਇਸਾਰਾ ਕੀਤਾ, ਜਿਸ ਉਪਰੰਤ ਉਨ੍ਹਾਂ ਵਲੋਂ ਲੇਡੀ ਪੁਲੀਸ ਸਮੇਤ ਹੋਟਲ ਵਿਚ ਰੇਡ ਕੀਤੀ, ਜਿਸ ਦੌਰਾਨ ਤਿੰਨ ਕਮਰਿਆਂ ਵਿਚੋਂ ਤਿੰਨ ਜੋੜੇ ਇਤਰਾਜਯੋਗ ਹਾਲਤ ਵਿਚ ਮਿਲੇ ਅਤੇ ਪੰਜ ਲੜਕੀਆਂ ਹਾਲ ਕਮਰੇ ਵਿਚ ਆਯਾਸੀ ਲਈ ਗਾਹਕ ਦਾ ਇੰਤਜਾਰ ਕਰ ਰਹੀਆਂ ਸਨ।ਉਨ੍ਹਾਂ ਦਸਿਆ ਕਿ ਹੋਟਲ ਚਲਾਉਣ ਵਾਲੀ ਔਰਤ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਈ। ਉਨ੍ਹਾਂ ਦਸਿਆ ਕਿ ਪੁਲੀਸ ਵਲੋਂ ਅਠ ਲੜਕੀਆਂ ਅਤੇ ਹੋਟਲ ਮੈਨੇਜਰ ਸਮੇਤ ਚਾਰ ਬੰਦਿਆਂ ਨੂੰ ਕਾਬੂ ਕਰਨ ਤੋਂ ਇਲਾਵਾ ਮਹਿਲਾ ਦੀ ਮੌਕੇ ਤੇ ਖੜ੍ਹੀ ਕਾਰ ਪੀ.ਬੀ.12ਏਐਫ-3058 ਨੂੰ ਬਤੌਰ ਸਬੂਤ ਕਬਜੇ ਵਿਚ ਲੈ ਕੇ ਇੰਮੋਰਲ ਟਰੈਫਿਕ ਅਧੀਨ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸੁਰੂ ਕਰ ਦਿਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ