Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਡਰੀਮ ਬਿਲਡਰਜ਼ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

February 26, 2021 01:48 PM

ਬਾਘਾ ਪੁਰਾਣਾ, 25 ਫਰਵਰੀ (ਕ੍ਰਿਸ਼ਨ ਸਿੰਗਲਾ) : ਬਾਘਾ ਪੁਰਾਣਾ ਦੀ ਕੋਟਕਪੁਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿੱਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ ਗਰੁੱਪ ਆਫ ਇੰਸਟੀਚਿਊਟ ਨੇ ਇੱਕ ਹੋਰ ਪੁਲਾਂਗ ਪੁੱਟਦਿਆਂ ਇੰਮੀਗ੍ਰੇਸ਼ਨ ਦੇ ਖੇਤਰ ਵਿੱਚ ਵੀ ਪੈਰ ਧਰਿਆ। ਸੰਸਥਾ ਨੇ ਪ੍ਰਭਜੋਤ ਕੌਰ ਪੁੱਤਰੀ ਖੁਸ਼ਵੰਤ ਸਿੰਘ ਵਾਸੀ ਲੱਖੇਵਾਲੀ (ਸ਼੍ਰੀ ਮੁਕਤਸਰ ਸਾਹਿਬ) ਦਾ ਕੈਨੇਡਾ ਦਾ ਸਟੱਡੀ ਵੀਜਾ ਬਹੁਤ ਹੀ ਘੱਟ ਸਮੇਂ ਵਿੱਚ ਲਗਵਾਇਆ। ਇਸ ਮੌਕੇ ਐੱਮ.ਡੀ ਨਵਜੋਤ ਸਿੰਘ ਬਰਾੜ ਨੇ ਕਿਹਾ ਕਿ ਸੰਸਥਾ ਵਲੋਂ ਜਿਸ ਤਰ੍ਹਾਂ ਆਈਲਟਸ ਦੇ ਖੇਤਰ ਵਿੱਚ ਨਾਮਣਾ ਖੱਟਿਆ ਗਿਆ ਹੈ ਉਸੇ ਤਰ੍ਹਾਂ ਹੁਣ ਇੰਮੀਗ੍ਰੇਸ਼ਨ ਦਾ ਸਾਫ ਸੁਥਰਾ ਕੰਮ ਕਰਕੇ ਉੱਚ ਪੱਧਰ ਤੇ ਨਾਮ ਲਿਜਾਇਆ ਜਾਵੇਗਾ, ਉਹਨਾਂ ਕਿਹਾ ਕਿ ਵਿਦਿਆਰਥਣ ਦੇ ਡਾਕੂਮੈਂਟਸ ਚੰਗੀ ਤਰ੍ਹਾਂ ਚੈੱਕ ਕਰਕੇ ਫਾਈਲ ਤਿਆਰ ਕੀਤੀ ਗਈ ਸੀ ਜਿਸ ਕਰਕੇ ਵੀਜਾ ਬਹੁਤ ਹੀ ਅਸਾਨੀ ਨਾਲ ਪ੍ਰਾਪਤ ਹੋਇਆ ਹੈ,ਐੱਮ.ਡੀ ਬਰਾੜ ਨੇ ਕਿਹਾ ਕਿ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀ ਸੰਸਥਾ ਵਿਖੇ ਆ ਕੇ ਕਾਗਜ ਪੱਤਰ ਦਿਖਾ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਐੱਮ.ਡੀ ਨਵਜੋਤ ਸਿੰਘ ਬਰਾੜ ਨੇ ਵਿਦਿਆਰਥਣ ਨੂੰ ਕੈਨੇਡਾ ਦਾ ਸਟੱਡੀ ਵੀਜਾ ਸੌਂਪਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ