Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਕਾਰੋਬਾਰ

ਪੈਟਰੋਲ, ਡੀਜ਼ਲ ਅਤੇ ਗੈਸ ਤੋਂ ਬਾਅਦ ਹੁਣ ਪਿਆਜ਼ ਨੇ ਵੀ ਕੱਢੇ ਹੰਝੂ

February 26, 2021 02:57 PM

ਚੰਡੀਗੜ੍ਹ, 26 ਫਰਵਰੀ (ਏਜੰਸੀ) : ਅੱਜ ਦੇਸ਼ ਭਰ ਵਿੱਚ ਚਾਰੇ ਪਾਸੇ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਹਾਹਾਕਾਰ ਮੱਚਿਆ ਹੋਇਆ ਹੈ, ਦੂਜੇ ਪਾਸੇ ਇਸ ਦੇ ਨਾਲ ਹੁਣ ਪਿਆਜ਼ ਨੇ ਵੀ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ।

ਕੁਝ ਦਿਨ ਪਹਿਲਾਂ ਇਹੋ ਪਿਆਜ਼ ਵੀਹ ਰੁਪਏ ਕਿਲੋ ਵਿਕ ਰਿਹਾ ਸੀ, ਪਰ ਹੁਣ ਇਹ ਪੰਜਾਹ ਰੁਪਏ ਕਿਲੋ ਵਿਕ ਰਿਹਾ ਹੈ। ਜਿਸ ਦੇ ਨਾਲ ਸਿੱਧੇ ਤੌਰ ਤੇ ਆਮ ਲੋਕਾਂ ਦੀ ਰਸੋਈ ਦਾ ਬਜਟ ਹਿੱਲ ਕੇ ਰਹਿ ਗਿਆ ਹੈ ਜਦੋਂ ਕਿ ਇਕ ਪਾਸੇ ਲੋਕ ਪੈਟਰੋਲ ਡੀਜ਼ਲ ਅਤੇ ਗੈਸ ਦੀ ਵਧੀ ਕੀਮਤਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ ਰਹੀ ਸਹੀ ਕਸਰ ਹੁਣ ਪਿਆਜ਼ ਨੇ ਪੂਰੀ ਕਰ ਦਿੱਤੀ ਹੈ ਹੁਣ ਆਮ ਵਰਗ ਜਾਏ ਤਾਂ ਜਾਵੇ ਕਿੱਥੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਕਾਰੋਬਾਰ ਖ਼ਬਰਾਂ

ਵੱਡੀ ਰਾਹਤ : ਰੇਮਡੇਸਿਵਿਰ ਇੰਜੈਕਸ਼ਨ ਅਤੇ ਕੱਚੇ ਮਾਲ 'ਤੇ ਕਸਟਮ ਡਿਊਟੀ ਖ਼ਤਮ, ਘਟਣਗੀਆਂ ਕੀਮਤਾਂ

ਵਾਧੇ ਤੋਂ ਬਾਅਦ ਫਿਸਲਿਆ ਸ਼ੇਅਰ ਬਾਜ਼ਾਰ, ਸੈਂਸੈਕਸ 'ਚ 243 ਅੰਕਾਂ ਦੀ ਗਿਰਾਵਟ

ਕੋਰੋਨਾ ਦਾ ਡਰ : ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਬਾਜ਼ਾਰ 'ਚੋਂ ਪੈਸੇ ਕਢਵਾਉਣੇ ਕੀਤੇ ਸ਼ੁਰੂ

ਸਟਾਕ ਮਾਰਕੀਟ 'ਤੇ ਕੋਰੋਨਾ ਪ੍ਰਭਾਵ, ਸੈਂਸੈਕਸ 891 ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ

ਸੋਨੇ ਦੀ ਚਮਕ ਹੋਈ ਤੇਜ਼, 15 ਦਿਨਾਂ 'ਚ 6% ਵਧਿਆ

ਥੋਕ ਮਹਿੰਗਾਈ ਦਰ ਮਾਰਚ ’ਚ 7.39 ਫੀਸਦੀ ’ਤੇ ਪੁੱਜੀ

ਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾ

ਤਾਲਾਬੰਦੀ ਦੀ ਸਥਿਤੀ 'ਚ ਵਪਾਰੀਆਂ ਨੂੰ ਮੁਆਵਜ਼ਾ ਦੇਵੇ ਸਰਕਾਰ : ਕੈਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ

ਵਿਦੇਸ਼ੀ ਮੁਦਰਾ : ਦੇਸ਼ ਦੇ ਭੰਡਾਰ 'ਚ ਕਮੀ, 34 ਅਰਬ ਡਾਲਰ ਤੋਂ ਵੱਧ ਹੋਇਆ ਸੋਨੇ ਦਾ ਭੰਡਾਰ