Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਹਥਿਆਰਾਂ ਦੇ ਦੇਸੀ ਮੈਗਜੀਨ ਬਣਾਉਣ ਵਾਲਾ ਵਿਅਕਤੀ ਗ੍ਰਿਫਤਾਰ

February 26, 2021 06:08 PM

ਮੁਹਾਲੀ /ਜੀਰਕਪੁਰ, 26 ਫਰਵਰੀ (ਏਜੰਸੀ) : ਜੀਰਕਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋ ਗੁਪਤ ਸੂਚਨਾ ਦੇ ਆਧਾਰ ਤੇ ਛਾਪਾ ਮਾਰ ਕੇ ਹਥਿਆਰਾ ਦੇ ਮੈਗਜੀਨ ਬਨਾਓੁਣ ਵਾਲੀ ਫੈਕਟਰੀ ਸਮੇਤ ਇੱਕ ਵਿਅਕਤੀ ਨੂੰ ਗਿਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਇੰਸਪੈਕਟਰ ਓੁਂਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਨਰਿੰਦਰ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਮਕਾਨ ਨੰਬਰ 40 ਸੈਕਟਰ 38 ਏ ਚੰਡੀਗੜ ਦੇ ਸਮਸੇਰ ਗੰਨ ਹਾਓੁਸ ਫੇਸ 9 ਮੋਹਾਲੀ ਦਾ ਮਾਲਕ ਹੈ ਅਤੇ ਓੁਹ ਵੱਖ ਵੱਖ ਹਥਿਆਰਾਂ ਦੇ ਜਾਅਲੀ ਪਾਰਟਸ ਅਤੇ ਦੇਸੀ ਕੱਟੇ ਬਣਾ ਕੇ ਅਲੱਗ ਅਲੱਗ ਸਹਿਰਾਂ ਵਿੱਚ ਬਦਮਾਸ਼ਾਂ ਨੂੰ ਸਪਲਾਈ ਕਰਦਾ ਹੈ, ਜਿਸ ਨੂੰ ਅੱਜ ਪੁਲਿਸ ਨੇ ਉਸਨੂੰ ਏਸੈਂਟ ਕਾਰ ਸਮੇਤ ਜੀਰਕਪੁਰ ਤੋ ਗਿਰਫਤਾਰ ਕਰ ਲਿਆ, ਜਿਸ ਤੋ ਭਾਰੀ ਮਾਤਰਾ ਵਿੱਚ ਦੇਸੀ ਮੈਗਜੀਨ ਅਤੇ ਸਾਜੋ ਸਮਾਨ ਬਰਾਮਦ ਕੀਤਾ ਗਿਆ ਹੈ। ਉਹ ਇਸ ਸਮਾਨ ਨੂੰ ਆਪਣੀ ਦੁਕਾਨ ਵਿੱਚ ਤਿਆਰ ਕਰਦਾ ਸੀ ਅਤੇ ਜੀਰਕਪੁਰ ਦੇ ਇੱਕ ਫਲੈਟ ਵਿੱਚ ਰੱਖਦਾ ਸੀ, ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ ਅਸਲਾ ਐਕਟ ਤਹਿਤ ਮੁਕਦਮਾ ਦਰਜ ਕਰਕੇ ਗਿਰਫਤਾਰ ਕਰ ਲਿਆ ਅਤੇ ਮਾਮਲੇ ਦੀ ਗਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ